ਪੜਚੋਲ ਕਰੋ

Shaitaan: ਬਾਕਸ ਆਫਿਸ 'ਤੇ ਅਜੇ ਦੇਵਗਨ ਦੀ ਫਿਲਮ 'ਸ਼ੈਤਾਨ' ਦਾ ਦਬਦਬਾ ਕਾਇਮ, ਨਵੀਆਂ ਫਿਲਮਾਂ ਰਿਲੀਜ਼ ਹੋਣ ਦੇ ਬਾਵਜੂਦ ਕਮਾਈ ਨਹੀਂ ਪਿਆ ਕੋਈ ਅਸਰ, ਜਾਣੋ ਕਲੈਕਸ਼ਨ

Shaitaan Box Office Collection Day 9: 'ਸ਼ੈਤਾਨ' ਆਪਣੀ ਰਿਲੀਜ਼ ਦੇ ਪਹਿਲੇ ਦਿਨ ਤੋਂ ਹੀ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ। ਫਿਲਮ ਕੰਮਕਾਜੀ ਦਿਨਾਂ 'ਤੇ ਵੀ ਹਰ ਰੋਜ਼ ਕਰੋੜਾਂ ਰੁਪਏ ਕਮਾ ਰਹੀ ਹੈ ਅਤੇ ਦੁਨੀਆ ਭਰ ਚ ਛਾਈ ਹੋਈ ਹੈ।

Shaitaan Box Office Collection Day 9: ਅਜੈ ਦੇਵਗਨ ਅਤੇ ਆਰ ਮਾਧਵਨ ਸਟਾਰਰ ਫਿਲਮ 'ਸ਼ੈਤਾਨ' 8 ਮਾਰਚ ਨੂੰ ਸਿਨੇਮਾਘਰਾਂ ਵਿੱਚ ਆਈ। ਫਿਲਮ ਨੂੰ ਰਿਲੀਜ਼ ਹੋਏ 9 ਦਿਨ ਹੋ ਚੁੱਕੇ ਹਨ ਅਤੇ ਇਨ੍ਹਾਂ 9 ਦਿਨਾਂ 'ਚ ਫਿਲਮ ਨੇ ਹਰ ਰੋਜ਼ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ। ਜਿੱਥੇ ਇਹ ਫਿਲਮ ਪਹਿਲਾਂ ਹੀ ਦੁਨੀਆ ਭਰ ਵਿੱਚ 100 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਚੁੱਕੀ ਹੈ, ਉੱਥੇ ਹੀ ਇਹ ਫਿਲਮ ਘਰੇਲੂ ਬਾਕਸ ਆਫਿਸ 'ਤੇ ਵੀ 100 ਕਰੋੜ ਦੇ ਕਲੱਬ ਵਿੱਚ ਦਾਖਲ ਹੋਣ ਦੇ ਨੇੜੇ ਹੈ।

ਇਹ ਵੀ ਪੜ੍ਹੋ: ਮਸ਼ਹੂਰ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਵੀ ਸਿਆਸਤ 'ਚ ਐਂਟਰੀ ਲਈ ਤਿਆਰ? ਐਕਟਰ ਨੇ ਦੱਸਿਆ ਆਪਣਾ ਪਲਾਨ

ਸੈਕਨਿਲਕ ਦੀ ਰਿਪੋਰਟ ਮੁਤਾਬਕ 'ਸ਼ੈਤਾਨ' ਨੇ ਜਿੱਥੇ ਸ਼ੁੱਕਰਵਾਰ ਨੂੰ 5.05 ਕਰੋੜ ਰੁਪਏ ਦੀ ਕਮਾਈ ਕੀਤੀ ਸੀ, ਉੱਥੇ ਹੀ ਹੁਣ ਨੌਵੇਂ ਦਿਨ (ਦੂਜੇ ਸ਼ਨੀਵਾਰ) ਦੇ ਸ਼ੁਰੂਆਤੀ ਅੰਕੜੇ ਵੀ ਸਾਹਮਣੇ ਆਏ ਹਨ, ਜਿਸ ਮੁਤਾਬਕ ਫਿਲਮ ਨੇ ਹੁਣ ਤੱਕ 2.97 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਇਸ ਨਾਲ ਘਰੇਲੂ ਬਾਕਸ ਆਫਿਸ 'ਤੇ ਫਿਲਮ ਦਾ ਕੁਲ ਕਲੈਕਸ਼ਨ 87.77 ਕਰੋੜ ਰੁਪਏ ਹੋ ਗਿਆ ਹੈ। 

ਦੁਨੀਆ ਭਰ 'ਚ 'ਸ਼ੈਤਾਨ' ਨੇ ਕਮਾਏ ਇੰਨੇ ਨੋਟ
'ਸ਼ੈਤਾਨ' ਦੁਨੀਆ ਭਰ ਦੇ ਬਾਕਸ ਆਫਿਸ 'ਤੇ ਆਪਣੀ ਪਕੜ ਮਜ਼ਬੂਤ ​​ਕਰ ਰਹੀ ਹੈ। ਦੁਨੀਆ ਭਰ 'ਚ ਇਹ ਫਿਲਮ 100 ਕਰੋੜ ਦੇ ਕਲੱਬ 'ਚ ਸ਼ਾਮਲ ਹੋ ਗਈ ਹੈ। ਅਜੇ ਦੇਵਗਨ ਦੀ ਇਸ ਥ੍ਰਿਲਰ ਐਕਸ਼ਨ ਫਿਲਮ ਨੇ ਸਿਰਫ 8 ਦਿਨਾਂ 'ਚ ਕੁੱਲ 122.25 ਕਰੋੜ ਰੁਪਏ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦਾ ਇਹ ਜ਼ਬਰਦਸਤ ਕਲੈਕਸ਼ਨ ਬਾਕਸ ਆਫਿਸ 'ਤੇ ਕਈ ਨਵੀਆਂ ਰਿਲੀਜ਼ ਹੋਈਆਂ ਫਿਲਮਾਂ ਨੂੰ ਮਾਤ ਦੇ ਰਿਹਾ ਹੈ।

View this post on Instagram
 
A post shared by Panorama Music (@panoramamusic)

'ਯੋਧਾ' ਅਤੇ 'ਬਸਤਰ: ਨਕਸਲ ਸਟੋਰੀ' ਵਿਚਕਾਰ 'ਸ਼ੈਤਾਨ' ਦਾ ਦਬਦਬਾ
'ਸ਼ੈਤਾਨ' ਆਪਣੀ ਰਿਲੀਜ਼ ਦੇ ਪਹਿਲੇ ਦਿਨ ਤੋਂ ਹੀ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ। ਫਿਲਮ ਕੰਮਕਾਜੀ ਦਿਨਾਂ 'ਤੇ ਵੀ ਹਰ ਰੋਜ਼ ਕਰੋੜਾਂ ਰੁਪਏ ਕਮਾ ਰਹੀ ਹੈ। ਸਿਧਾਰਥ ਮਲਹੋਤਰਾ ਦੀ ‘ਯੋਧਾ’ ਅਤੇ ਅਦਾ ਸ਼ਰਮਾ ਦੀ ਬਸਤਰ ਦਿ ਨਕਸਲ ਸਟੋਰੀ 15 ਮਾਰਚ ਨੂੰ ਰਿਲੀਜ਼ ਹੋਣ ਤੋਂ ਬਾਅਦ ਵੀ ‘ਸ਼ੈਤਾਨ’ ਦਾ ਦਬਦਬਾ ਜਾਰੀ ਹੈ। ਕਲੈਕਸ਼ਨ ਦੇ ਮਾਮਲੇ 'ਚ ਅਜੇ ਦੇਵਗਨ ਅਤੇ ਆਰ ਮਾਧਵਨ ਦੀ ਫਿਲਮ 'ਯੋਧਾ' ਅਤੇ 'ਬਸਤਰ: ਦਿ ਨਕਸਲ ਸਟੋਰੀ' ਨੂੰ ਵੀ ਮਾਤ ਦੇ ਰਹੀ ਹੈ। 

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਸਿੱਧ ਬਾਲੀਵੁੱਡ ਗਾਇਕਾ ਅਨੁਰਾਧਾ ਪੌਡਵਾਲ ਭਾਜਪਾ 'ਚ ਸ਼ਾਮਲ, ਇਸ ਜਗ੍ਹਾ ਤੋਂ ਲੜੇਗੀ ਚੋਣ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Sri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸSri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾJagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget