ਨਵੀਂ ਦਿੱਲੀ: ਭਾਰਤੀ ਲੋਕ ਗਾਇਕਾ ਸ਼ਾਰਦਾ ਸਿਨਹਾ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੇਸਟ ਕੀਤੀ ਗਈ ਹੈ। ਸ਼ਾਰਦਾ ਨੇ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨੂੰ ਫੇਸਬੁੱਕ ਰਾਹੀਂ ਦਿੱਤੀ ਹੈ। ਸ਼ਾਰਦਾ ਨੇ ਆਪਣੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕਰਦਿਆਂ ਕਿਹਾ ਕਿ ਉਹ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਗਈ ਹੈ।