ਪੜਚੋਲ ਕਰੋ

ਸ਼ਰਧਾ ਕਪੂਰ ਪਹਿਲੀ ਵਾਰ ਕਰੇਗੀ ਡਬਲ ਰੋਲ, ਅਗਲੀ ਫ਼ਿਲਮ ਦਾ ਹੋਇਆ ਐਲਾਨ

ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਦੀ ਅਗਲੀ ਫ਼ਿਲਮ ਦਾ ਐਲਾਨ ਹੋਇਆ ਹੈ। ਜਿਸ 'ਚ ਉਹ ਡਬਲ ਰੋਲ ਕਰਦੀ ਨਜ਼ਰ ਆਏਗੀ। ਅਜਿਹਾ ਪਹਿਲਾ ਵਾਰ ਹੋ ਰਿਹਾ ਜਦ ਸ਼ਰਧਾ ਕਪੂਰ ਆਪਣੇ ਕਰੀਅਰ 'ਚ ਡਬਲ ਰੋਲ ਕਰਦੀ ਨਜ਼ਰ ਆਏਗੀ। 

ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਦੀ ਅਗਲੀ ਫ਼ਿਲਮ ਦਾ ਐਲਾਨ ਹੋਇਆ ਹੈ। ਜਿਸ 'ਚ ਉਹ ਡਬਲ ਰੋਲ ਕਰਦੀ ਨਜ਼ਰ ਆਏਗੀ। ਅਜਿਹਾ ਪਹਿਲਾ ਵਾਰ ਹੋ ਰਿਹਾ ਜਦ ਸ਼ਰਧਾ ਕਪੂਰ ਆਪਣੇ ਕਰੀਅਰ 'ਚ ਡਬਲ ਰੋਲ ਕਰਦੀ ਨਜ਼ਰ ਆਏਗੀ। 
 
ਫ਼ਿਲਮ 'ਚਾਲ ਬਾਜ਼ ਇਨ ਲੰਡਨ' 'ਚ ਸ਼ਰਧਾ ਦੋਹਰੇ ਅਵਤਾਰ 'ਚ ਨਜ਼ਰ ਆਏਗੀ। ਇਸ ਫ਼ਿਲਮ ਦਾ ਨਿਰਦੇਸ਼ਨ ਪੰਕਜ ਪਰਾਸ਼ਰ ਕਰਨਗੇ। ਜਿਨ੍ਹਾਂ ਨੇ ਸ਼੍ਰੀਦੇਵੀ ਸਟਾਰਰ ਫ਼ਿਲਮ 'ਚਾਲਬਾਜ਼' ਦਾ ਨਿਰਦੇਸ਼ਨ ਕੀਤਾ ਸੀ। ਹੁਣ ਇਸ ਦੇ ਸੀਕਵਲ 'ਚ ਸ਼ਰਧਾ ਕਪੂਰ ਨੂੰ ਕਾਸਟ ਕੀਤਾ ਗਿਆ ਹੈ। 
 
ਮੇਕਰਸ ਨੇ ਫ਼ਿਲਮ ਦੇ ਐਲਾਨ ਮੋਸ਼ਨ ਪੋਸਟਰ ਦੇ ਰਾਹੀਂ ਕੀਤਾ ਹੈ। ਫ਼ਿਲਮ ਦੇ ਟਾਈਟਲ ਨੂੰ ਵੇਖ ਇਹ ਤਾਂ ਪਤਾ ਲਗ ਰਿਹਾ ਹੈ, ਕਿ ਫ਼ਿਲਮ ਦਾ ਨਿਰਦੇਸ਼ਨ ਲੰਡਨ 'ਚ ਹੀ ਕੀਤਾ ਜਾਏਗਾ। ਬਾਕੀ ਫ਼ਿਲਮ ਕੱਦ ਫਲੋਰ 'ਤੇ ਆਏਗੀ ਇਸ ਦੇ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। 

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget