ਪੰਜਾਬ 'ਚ ਕੋਰੋਨਾ ਬੇਲਗਾਮ: ਮੁੜ ਲੌਕਡਾਊਨ ਦੀ ਤਿਆਰੀ, ਹੁਣ ਇੱਥੇ-ਇੱਥੇ ਹੋਏਗੀ ਸਖਤੀ
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਡਿਪ੍ਰੈਸ਼ਨ ਨੂੰ ਲੈ ਕੇ ਇੰਡਸਟਰੀ ਨਾਲ ਜੁੜੇ ਕਈ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਟੀਵੀ ਦੇ ਮਸ਼ਹੂਰ ਅਦਾਕਾਰ ਸ਼ਾਰਦੂਲ ਕੁਨਾਲ ਪੰਡਿਤ ਨੇ ਵੀ ਆਪਣਾ ਹਾਲ ਬਿਆਨ ਕਰਦੇ ਲਿਖਿਆ ਕਿ ਉਹ ਪੈਸੇ ਤੇ ਕੰਮ ਨਾ ਹੋਣ ਕਾਰਨ ਡਿਪ੍ਰੈਸ਼ਨ ਵਿੱਚ ਹਨ।
ਚੀਨ ਨੇ ਮੁੜ ਲਿਆ ਭਾਰਤ ਨਾਲ ਪੁੱਠਾ ਪੰਗਾ, ਭਾਰਤੀ ਫੌਜ ਨੇ ਵੀ ਕਮਰ ਕੱਸੀ
ਸ਼ਾਰਧੂਲ ਨੇ ਲਿਖਿਆ,
ਸਾਲ 2012 ਵਿੱਚ ਮੈਂ ਯੂਏਈ ਵਿੱਚ ਇੱਕ ਨੌਕਰੀ ਲਈ ਅਦਾਕਾਰੀ ਛੱਡ ਦਿੱਤੀ ਸੀ, ਪਰ ਤਿੰਨ ਸਾਲਾਂ ਬਾਅਦ ਮੁੰਬਈ ਜਾਣ ਦਾ ਫੈਸਲਾ ਕੀਤਾ ਸੀ। ਮੈਂ ਕੈਮਰੇ ਨੂੰ ਕਾਫੀ ਮਿਸ ਕਰ ਰਿਹਾ ਸੀ। ਫਿਰ ਵਾਪਸ ਆਇਆ ਤੇ ਮੈਨੂੰ ਸੀਰੀਅਲ ਕੁਲਦੀਪਕ ਮਿਲਿਆ ਤੇ ਕ੍ਰਿਕਟ ਸ਼ੋਅ ਨੂੰ ਹੋਸਟ ਕਰਨ ਦਾ ਮੌਕਾ ਮਿਲਿਆ। ਹਾਲਾਂਕਿ, ਸ਼ੋਅ ਅਚਾਨਕ ਬੰਦ ਹੋ ਗਿਆ ਤੇ ਮੈਨੂੰ ਮੇਰੇ ਪੈਸੇ ਨਹੀਂ ਮਿਲੇ।-
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ