ਪੜਚੋਲ ਕਰੋ

Sharry Mann: ਕੈਨੇਡਾ ਤੋਂ ਡੀਪੋਰਟ ਹੋਏ ਸਟੂਡੈਂਟਸ ਦੇ ਸਮਰਥਨ 'ਚ ਉੱਤਰੇ ਸ਼ੈਰੀ ਮਾਨ, ਵਿੱਦਿਆਰਥੀਆਂ ਦੇ ਹੱਕ 'ਚ ਕਹਿ ਦਿੱਤੀ ਇਹ ਗੱਲ

Sharry Mann Video: ਸ਼ੈਰੀ ਮਾਨ ਹੁਣ ਉਨ੍ਹਾਂ ਦੇ ਵਿੱਦਿਆਰਥੀਆਂ ਦੇ ਸਮਰਥਨ 'ਚ ਉੱਤਰੇ ਹਨ। ਹਾਲ ਹੀ 'ਚ ਸ਼ੈਰੀ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਵਿੱਦਿਆਰਥੀਆਂ ਨੂੰ ਮਿਲਣ ਪਹੁੰਚੇ ਸੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Sharry Mann Supports International Students: ਕੈਨੇਡਾ ਤੋਂ ਪਿਛਲੇ ਦਿਨੀਂ 700 ਭਾਰਤੀ ਵਿੱਦਿਆਰਥੀਆਂ ਨੂੰ ਡੀਪੋਰਟ ਕੀਤਾ ਗਿਆ ਸੀ। ਕਿਉਂਕਿ ਕੈਨੇਡੀਅਨ ਕੰਪਨੀ 'ਚ ਨੌਕਰੀ ਲਈ ਉਨ੍ਹਾਂ ਦੇ ਆਫਰ ਲੈਟਰਜ਼ ਫੇਕ ਨਿਕਲੇ ਸੀ। ਇਸ ਤੋਂ ਬਾਅਦ ਉੱਥੇ ਦੀ ਸਰਕਾਰ ਨੇ ਕਾਰਵਾਈ ਕਰਦੇ ਹੋਏ ਵਿੱਦਿਆਰਥੀਆਂ ਨੂੰ ਡੀਪੋਰਟ ਕੀਤਾ ਸੀ। ਇਸ ਮੁੱਦੇ 'ਤੇ ਹੁਣ ਪਹਿਲੀ ਵਾਰ ਕਿਸੇ ਪੰਜਾਬੀ ਕਲਾਕਾਰ ਨੇ ਚੁੱਪੀ ਤੋੜੀ ਹੈ। ਉਸ ਕਲਾਕਾਰ ਦਾ ਨਾਮ ਹੈ ਸ਼ੈਰੀ ਮਾਨ।

ਇਹ ਵੀ ਪੜ੍ਹੋ: ਉਰਵਸ਼ੀ ਰੌਤੇਲਾ ਨੇ ਨਹੀਂ ਖਰੀਦਿਆ 190 ਕਰੋੜ ਦਾ ਬੰਗਲਾ, ਅਦਾਕਾਰਾ ਦੀ ਮਾਂ ਨੇ ਫੇਕ ਨਿਊਜ਼ 'ਤੇ ਤੋੜੀ ਚੁੱਪੀ

ਸ਼ੈਰੀ ਮਾਨ ਹੁਣ ਉਨ੍ਹਾਂ ਦੇ ਵਿੱਦਿਆਰਥੀਆਂ ਦੇ ਸਮਰਥਨ 'ਚ ਉੱਤਰੇ ਹਨ। ਹਾਲ ਹੀ 'ਚ ਸ਼ੈਰੀ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਵਿੱਦਿਆਰਥੀਆਂ ਨੂੰ ਮਿਲਣ ਪਹੁੰਚੇ ਸੀ। ਇਸ ਵੀਡੀਓ 'ਚ ਸ਼ੈਰੀ ਮਾਨ ਕਹਿੰਦੇ ਨਜ਼ਰ ਆ ਰਹੇ ਹਨ ਕਿ 'ਵੱਧ ਤੋਂ ਵੱਧ ਸਟੂਡੈਂਟਸ ਨੂੰ ਇਕੱਠ ਕਰਨਾ ਚਾਹੀਦਾ ਹੈ, ਤਾਂ ਕਿ ਸਰਕਾਰ ਤੱਕ ਜਲਦ ਤੋਂ ਜਲਦ ਆਵਾਜ਼ ਪਹੁੰਚ ਸਕੇ। ਇਸ ਦੇ ਨਾਲ ਹੀ ਸ਼ੈਰੀ ਨੇ ਕਿਹਾ ਕਿ ਜੇ ਵਿੱਦਿਆਰਥੀਆਂ ਨੂੰ ਉਨ੍ਹਾਂ ਦੇ ਕਿਸੇ ਵੀ ਸਪੋਰਟ ਦੀ ਲੋੜ ਹੋਵੇ ਤਾਂ ਉਹ ਉਨ੍ਹਾਂ ਦੇ ਹਾਜ਼ਰ ਹਨ। ਦੇਖੋ ਇਹ ਵੀਡੀਓ:

View this post on Instagram
 
A post shared by Gopi Mall (@gopi_mall)

ਸ਼ੈਰੀ ਮਾਨ ਨੇ ਖੁਦ ਵੀ ਆਪਣੇ ਸੋਸ਼ਲ ਮੀਡੀਆ 'ਤੇ ਕੁੱਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਸਟੂਡੈਂਟਸ ਨੂੰ ਡੀਪੋਰਟ ਕਰਨ ਦੇ ਵਿਰੋਧ 'ਚ ਆਵਾਜ਼ ਬੁਲੰਦ ਕਰਦੇ ਨਜ਼ਰ ਆ ਰਹੇ ਹਨ। ਦੇਖੋ ਇਹ ਤਸਵੀਰਾਂ:

Sharry Mann: ਕੈਨੇਡਾ ਤੋਂ ਡੀਪੋਰਟ ਹੋਏ ਸਟੂਡੈਂਟਸ ਦੇ ਸਮਰਥਨ 'ਚ ਉੱਤਰੇ ਸ਼ੈਰੀ ਮਾਨ, ਵਿੱਦਿਆਰਥੀਆਂ ਦੇ ਹੱਕ 'ਚ ਕਹਿ ਦਿੱਤੀ ਇਹ ਗੱਲ

Sharry Mann: ਕੈਨੇਡਾ ਤੋਂ ਡੀਪੋਰਟ ਹੋਏ ਸਟੂਡੈਂਟਸ ਦੇ ਸਮਰਥਨ 'ਚ ਉੱਤਰੇ ਸ਼ੈਰੀ ਮਾਨ, ਵਿੱਦਿਆਰਥੀਆਂ ਦੇ ਹੱਕ 'ਚ ਕਹਿ ਦਿੱਤੀ ਇਹ ਗੱਲ

Sharry Mann: ਕੈਨੇਡਾ ਤੋਂ ਡੀਪੋਰਟ ਹੋਏ ਸਟੂਡੈਂਟਸ ਦੇ ਸਮਰਥਨ 'ਚ ਉੱਤਰੇ ਸ਼ੈਰੀ ਮਾਨ, ਵਿੱਦਿਆਰਥੀਆਂ ਦੇ ਹੱਕ 'ਚ ਕਹਿ ਦਿੱਤੀ ਇਹ ਗੱਲ

ਕਾਬਿਲੇਗ਼ੌਰ ਹੈ ਕਿ ਸ਼ੈਰੀ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਹਨ। ਉਹ ਪਿਛਲੇ ਤਕਰੀਬਨ 2 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆੋਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਗਾਣੇ ਤੇ ਐਲਬਮਾਂ ਦਿੱਤੀਆਂ ਹਨ। 

ਇਹ ਵੀ ਪੜ੍ਹੋ: ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ 'ਚ ਉੱਤਰੀ ਆਯੁਸ਼ਮਾਨ ਖੁਰਾਨਾ ਦੀ ਪਤਨੀ ਤਾਹਿਰਾ ਕਸ਼ੱਯਪ, ਕਵਿਤਾ ਰਾਹੀਂ ਕੱਸੇ ਤਿੱਖੇ ਤੰਜ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget