ਪੜਚੋਲ ਕਰੋ

Sheezan Khan: ਤੁਨੀਸ਼ਾ ਸ਼ਰਮਾ ਖੁਦਕੁਸ਼ੀ ਕੇਸ 'ਚ ਮੁਲਜ਼ਮ ਸ਼ੀਜ਼ਾਨ ਖਾਨ ਦੀ ਭੈਣ ਹਸਪਤਾਲ ਦਾਖਲ, ਮਾਂ ਨੇ ਕਿਹਾ- ਸਾਡਾ ਗੁਨਾਹ ਕੀ ਹੈ?

Sheezan Khan Mother Post: ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਦੇ ਖੁਦਕੁਸ਼ੀ ਮਾਮਲੇ ਦੀ ਦੋਸ਼ੀ ਸ਼ੀਜ਼ਾਨ ਖਾਨ ਦੀ ਭੈਣ ਫਲਕ ਨਾਜ਼ ਹਸਪਤਾਲ ਵਿੱਚ ਦਾਖਲ ਹੈ। ਉਸ ਦੀ ਮਾਂ ਨੇ ਸੋਸ਼ਲ ਮੀਡੀਆ 'ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ।

Sheezan Khan Sister Falaq Naaz Hospitalized: ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਖੁਦਕੁਸ਼ੀ ਤੋਂ ਬਾਅਦ ਸ਼ੀਜ਼ਾਨ ਖਾਨ ਜੇਲ੍ਹ ਵਿੱਚ ਹੈ। ਉਸ 'ਤੇ ਅਦਾਕਾਰਾ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਹੈ। ਸ਼ੀਜ਼ਾਨ ਦਾ ਪਰਿਵਾਰ ਉਸ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ, ਪਰ ਅਜੇ ਤੱਕ ਕਾਮਯਾਬ ਨਹੀਂ ਹੋਇਆ। ਇਸ ਦੌਰਾਨ ਸ਼ੀਜ਼ਾਨ ਖਾਨ ਦੀ ਭੈਣ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਮਾਂ ਨੇ ਇਕ ਭਾਵੁਕ ਨੋਟ ਰਾਹੀਂ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ: ਗੰਨ ਕਲਚਰ 'ਤੇ ਫਿਰ ਬੋਲੇ ਪਰਮੀਸ਼ ਵਰਮਾ, ਪੰਜਾਬ ਸਰਕਾਰ ਬਾਰੇ ਕਹੀ ਇਹ ਗੱਲ

ਸ਼ੀਜ਼ਾਨ ਦੀ ਭੈਣ ਹਸਪਤਾਲ ਵਿੱਚ ਦਾਖਲ
ਸ਼ੀਜ਼ਾਨ ਖਾਨ ਦੀ ਮਾਂ ਕਾਹਕਸ਼ਾਨ ਪਰਵੀਨ ਨੇ ਆਪਣੀ ਇੰਸਟਾ ਸਟੋਰੀ 'ਤੇ ਸ਼ੀਜ਼ਾਨ ਖਾਨ ਦੀ ਭੈਣ ਅਤੇ ਅਭਿਨੇਤਰੀ ਫਲਕ ਨਾਜ਼ ਦੀ ਹਸਪਤਾਲ ਤੋਂ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਫਲਕ ਨੂੰ ਬੈੱਡ 'ਤੇ ਲੇਟਿਆ ਦੇਖਿਆ ਜਾ ਸਕਦਾ ਹੈ। ਫੋਟੋ ਸ਼ੇਅਰ ਕਰਦੇ ਹੋਏ ਸ਼ੀਜਨ ਦੀ ਮਾਂ ਨੇ ਕੈਪਸ਼ਨ 'ਚ ਲਿਖਿਆ, ''ਸਬਰ"।

Sheezan Khan: ਤੁਨੀਸ਼ਾ ਸ਼ਰਮਾ ਖੁਦਕੁਸ਼ੀ ਕੇਸ 'ਚ ਮੁਲਜ਼ਮ ਸ਼ੀਜ਼ਾਨ ਖਾਨ ਦੀ ਭੈਣ ਹਸਪਤਾਲ ਦਾਖਲ, ਮਾਂ ਨੇ ਕਿਹਾ- ਸਾਡਾ ਗੁਨਾਹ ਕੀ ਹੈ?

ਸ਼ੀਜਨ ਦੀ ਮਾਂ ਨੇ ਲਿਖਿਆ ਭਾਵੁਕ ਨੋਟ
ਇਸ ਤੋਂ ਇਲਾਵਾ ਸ਼ੀਜ਼ਾਨ ਖਾਨ ਦੀ ਮਾਂ ਨੇ ਇਕ ਨੋਟ ਸ਼ੇਅਰ ਕਰਕੇ ਪੁੱਛਿਆ ਹੈ ਕਿ ਉਸ ਦਾ ਅਪਰਾਧ ਕੀ ਹੈ। ਸ਼ੀਜ਼ਾਨ ਦੀ ਮਾਂ ਨੇ ਨੋਟ 'ਚ ਲਿਖਿਆ, ''ਮੈਨੂੰ ਸਮਝ ਨਹੀਂ ਆ ਰਹੀ ਕਿ ਸਾਡੇ ਪਰਿਵਾਰ ਨੂੰ ਕਿਸ ਲਈ ਸਜ਼ਾ ਦਿੱਤੀ ਜਾ ਰਹੀ ਹੈ ਅਤੇ ਕਿਉਂ? ਸ਼ੀਜ਼ਾਨ ਮੇਰਾ ਬੇਟਾ ਪਿਛਲੇ 1 ਮਹੀਨੇ ਤੋਂ ਬਿਨਾਂ ਕਿਸੇ ਸਬੂਤ ਦੇ ਕੈਦੀਆਂ ਵਾਂਗ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਮੇਰੀ ਬੱਚੀ ਫਲਕ ਹਸਪਤਾਲ ਵਿੱਚ ਦਾਖਲ ਹੈ। ਸ਼ੀਜ਼ਾਨ ਦਾ ਛੋਟਾ ਭਰਾ, ਜੋ ਇੱਕ ਔਟਿਸਟਿਕ ਬੱਚਾ ਹੈ, ਬਿਮਾਰ ਹੈ।"

Sheezan Khan: ਤੁਨੀਸ਼ਾ ਸ਼ਰਮਾ ਖੁਦਕੁਸ਼ੀ ਕੇਸ 'ਚ ਮੁਲਜ਼ਮ ਸ਼ੀਜ਼ਾਨ ਖਾਨ ਦੀ ਭੈਣ ਹਸਪਤਾਲ ਦਾਖਲ, ਮਾਂ ਨੇ ਕਿਹਾ- ਸਾਡਾ ਗੁਨਾਹ ਕੀ ਹੈ?

ਸ਼ੀਜ਼ਾਨ ਦੀ ਮਾਂ ਨੇ ਅੱਗੇ ਲਿਖਿਆ, ''ਕੀ ਮਾਂ ਲਈ ਕਿਸੇ ਹੋਰ ਬੱਚੇ ਨੂੰ ਮਾਂ ਵਾਂਗ ਪਿਆਰ ਕਰਨਾ ਅਪਰਾਧ ਹੈ? ਜਾਂ ਗੈਰ-ਕਾਨੂੰਨੀ? ਕੀ ਫਲਾਕ ਲਈ ਤੁਨੀਸ਼ਾ ਨੂੰ ਛੋਟੀ ਭੈਣ ਵਾਂਗ ਪਿਆਰ ਕਰਨਾ ਗੁਨਾਹ ਜਾਂ ਗੈਰ-ਕਾਨੂੰਨੀ ਸੀ? ਜਾਂ ਕੀ ਸ਼ੀਜ਼ਾਨ ਅਤੇ ਤੁਨੀਸ਼ਾ ਲਈ ਆਪਣੇ ਰਿਸ਼ਤੇ ਨੂੰ ਤੋੜਨਾ ਜਾਂ ਜਗ੍ਹਾ ਦੇਣਾ ਅਪਰਾਧ ਸੀ ਜਾਂ ਇਹ ਵੀ ਗੈਰ-ਕਾਨੂੰਨੀ ਸੀ? ਕੀ ਸਾਨੂੰ ਮੁਸਲਮਾਨ ਹੋਣ ਕਰਕੇ ਉਸ ਕੁੜੀ ਨਾਲ ਪਿਆਰ ਕਰਨ ਦਾ ਹੱਕ ਨਹੀਂ ਸੀ? ਸਾਡਾ ਗੁਨਾਹ ਕੀ ਹੈ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਦੀ ਫਿਲਮ 'ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ' ਦਾ ਨਾਂ ਬਦਲ ਕੇ ਰੱਖਿਆ 'ਮਿੱਤਰਾਂ ਦਾ ਨਾਂ ਚੱਲਦਾ', ਜਾਣੋ ਰਿਲੀਜ਼ ਡੇਟ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Embed widget