ਪੜਚੋਲ ਕਰੋ

Guru Randhawa: ਗੁਰੂ ਰੰਧਾਵਾ-ਸ਼ਹਿਨਾਜ਼ ਗਿੱਲ ਦੇ ਗਾਣੇ 'ਮੂਨ ਰਾਈਜ਼' ਦੀ ਵੀਡੀਓ ਰਿਲੀਜ਼, ਦੇਖੋ ਗੁਰੂ ਤੇ ਸਨਾ ਦੀ ਲਵ ਕੈਮਿਸਟਰੀ

Moon Rise Guru Randhawa Out Now: ਸ਼ਹਿਨਾਜ਼ ਗਿੱਲ ਅਤੇ ਗਾਇਕ ਗੁਰੂ ਰੰਧਾਵਾ ਦਾ ਮਿਊਜ਼ਿਕ ਵੀਡੀਓ ਮੂਨ ਰਾਈਜ਼ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਵਿੱਚ ਗੁਰੂ ਨਾਲ ਸ਼ਹਿਨਾਜ਼ ਨੂੰ ਦੇਖ ਤੁਸੀ ਹੈਰਾਨ ਰਹਿ ਜਾਵੋਗੇ

Shehnaaz Gill Guru Randhawa Moon Rise: ਸ਼ਹਿਨਾਜ਼ ਗਿੱਲ (Shehnaaz Gill) ਅਤੇ ਗਾਇਕ ਗੁਰੂ ਰੰਧਾਵਾ (Guru Randhawa) ਦਾ ਮਿਊਜ਼ਿਕ ਵੀਡੀਓ ਮੂਨ ਰਾਈਜ਼ (Moon Rise) ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਵਿੱਚ ਗੁਰੂ ਨਾਲ ਸ਼ਹਿਨਾਜ਼ ਨੂੰ ਦੇਖ ਤੁਸੀ ਹੈਰਾਨ ਰਹਿ ਜਾਵੋਗੇ। ਦੋਵਾਂ ਨੇ ਆਪਣੀ ਮਸਤੀ ਅਤੇ ਰੋਮਾਂਸ ਭਰੀ ਕੈਮਿਸਟ੍ਰੀ ਨਾਲ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਦੋਵੇਂ ਸਿਤਾਰੇ ਇਹ ਕਰਨ ਵਿੱਚ ਕਾਮਯਾਬ ਵੀ ਹੋਏ ਹਨ। ਤੁਸੀ ਵੀ ਵੇਖੋ ਮੂਨ ਰਾਈਜ਼ ਦਾ ਵੀਡੀਓ ਸਾਂਗ...

ਜਾਣਕਾਰੀ ਲਈ ਦੱਸ ਦੇਈਏ ਕਿ ਟੀ-ਸੀਰੀਜ਼ ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ 'ਮੂਨ ਰਾਈਜ਼' ਇੱਕ ਵੀਡੀਓ ਰਿਲੀਜ਼ ਕੀਤਾ ਗਿਆ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸ਼ਹਿਨਾਜ਼ ਗਿੱਲ ਸਮੁੰਦਰ ਕਿਨਾਰੇ ਖੂਬਸੂਰਤ ਬੀਚ 'ਤੇ ਦੌੜਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਗੁਰੂ ਰੰਧਾਵਾ ਵੀ ਉਸ ਦੇ ਪਿੱਛੇ ਭੱਜਦੇ ਦਿਖਾਈ ਦੇ ਰਹੇ ਹਨ। ਗੀਤ ਵਿੱਚ ਦੋਵਾਂ ਦਾ ਰੋਮਾਂਟਿਕ ਅਤੇ ਮਸਤੀ ਭਰਿਆ ਅੰਦਾਜ਼ ਪ੍ਰਸ਼ੰਸ਼ਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Guru Randhawa (@gururandhawa)

ਇਸ ਗਾਣੇ ਦੇ ਰਿਲੀਜ਼ ਹੋਣ ਤੋਂ ਪਹਿਲਾਂ ਦੋਵਾਂ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਪਰ ਅੱਗ ਦੀ ਤਰ੍ਹਾਂ ਵਾਈਰਲ ਹੋਈਆਂ। ਜਿਨ੍ਹਾਂ ਵਿੱਚ ਦੋਵਾਂ ਦੀ ਜੋੜੀ ਨੂੰ ਪ੍ਰਸ਼ੰਸ਼ਕਾਂ ਦਾ ਭਰਪੂਰ ਪਿਆਰ ਮਿਲਿਆ।  ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰ ਲਿਖਿਆ ਸ਼ਹਿਨਾਜ਼ ਅਤੇ ਗੁਰੂ ਕੈਮਿਸਟ੍ਰੀ ਕਿਲਿੰਗ ਇਟ... ਫੈਨਜ਼ ਲਗਾਤਾਰ ਤਾਰੀਫਾਂ ਦੀ ਬਰਸਾਤ ਕਰ ਰਹੇ ਹਨ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਸ਼ੂਟਿੰਗ ਦੌਰਾਨ ਜ਼ਖਮੀ, ਐਕਟਰ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਤਸਵੀਰ

ਟਾਪ ਹੈਡਲਾਈਨ

Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget