ਪੜਚੋਲ ਕਰੋ

ਸ਼ਹਿਨਾਜ਼ ਨੂੰ ਸਿਧਾਰਥ ਨਾਲ ਹੋਇਆ ਪਿਆਰ, ਰੋ-ਰੋ ਕੀਤਾ ਫੇਰ ਕਬੂਲ

ਸ਼ਹਿਨਾਜ਼ ਨੇ ਇੱਕ ਵਾਰ ਫੇਰ ਸਿਧਾਰਥ ਲਈ ਪਿਆਰ 'ਤੇ ਹਾਮੀ ਭਰੀ ਹੈ। ਹੁਣ ਸੋਸ਼ਲ ਮੀਡੀਆ 'ਤੇ ਸ਼ਹਿਨਾਜ਼ ਦੇ ਕਬੂਲਨਾਮੇ ਦਾ ਵੀਡੀਓ ਵਾਈਰਲ ਹੋ ਰਿਹਾ ਹੈ।

ਨਵੀਂ ਦਿੱਲੀ: ਬਿੱਗ ਬੌਸ 13 ਸ਼ੋਅ ਦੇ ਜੇਤੂ ਸਿਧਾਰਥ ਸ਼ੁਕਲਾ ਤੇ ਕਨਟੈਸਟੈਂਟ ਸ਼ਹਿਨਾਜ਼ ਗਿੱਲ ਦੀ ਜੋੜੀ ਨਿਰੰਤਰ ਸੁਰਖੀਆਂ 'ਚ ਬਣੀ ਰਹਿੰਦੀ ਹੈ। ਬਿੱਗ ਬੌਸ ਦੇ ਘਰ 'ਚ ਇਹ ਦੋਵੇਂ ਇੱਕ-ਦੂਜੇ ਨੂੰ ਪਿਆਰ ਕਰਨ ਲੱਗੇ। ਹਾਲਾਂਕਿ ਬਾਅਦ 'ਚ ਸ਼ਹਿਨਾਜ਼ ਸ਼ੋਅ 'ਮੁਝ ਸੇ ਸ਼ਾਦੀ ਕਰੋਗੇ' ਵਿੱਚ ਆਪਣੇ ਲਾੜੇ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ 'ਪਰ ਸ਼ਹਿਨਾਜ਼ ਸਿਧਾਰਥ ਸ਼ੁਕਲਾ ਤੋਂ ਦੂਰ ਇਸ ਸ਼ੋਅ 'ਚ ਆਪਣਾ ਪੂਰਾ ਯੋਗਦਾਨ ਦੇਣ ਦੇ ਯੋਗ ਨਹੀਂ ਤੇ ਅਭਿਨੇਤਰੀ ਨੇ ਵੀ ਇਸ ਨੂੰ ਸਵੀਕਾਰ ਕਰ ਲਿਆ ਹੈ। 'ਮੁਝ ਸੇ ਸ਼ਾਦੀ ਕਰੋਗੇ' ਦੇ ਸੈੱਟ ਦੀ ਇੱਕ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਜਦੋਂ ਐਂਕਰ ਜੈ ਭਾਨੂਸ਼ਾਲੀ ਨੇ ਸ਼ਹਿਨਾਜ਼ ਗਿੱਲ ਨੂੰ ਪੁੱਛਿਆ ਕਿ ਉਹ ਸ਼ੋਅ 'ਤੇ ਉਸ ਨੂੰ 100 ਪ੍ਰਤੀਸ਼ਤ ਕਿਉਂ ਨਹੀਂ ਦੇ ਰਹੀ। ਇਸ 'ਤੇ ਸ਼ਹਿਨਾਜ਼ ਦਾ ਕਹਿਣਾ ਹੈ ਕਿ ਸ਼ਾਇਦ ਉਹ ਸਿਧਾਰਥ ਨੂੰ ਪਿਆਰ ਕਰਦੀ ਹੈ। ਵੀਡੀਓ 'ਚ ਸ਼ਹਿਨਾਜ਼ ਕਹਿ ਰਹੀ ਹੈ, "ਸ਼ਾਇਦ ਮੈਨੂੰ ਹੁਣ ਪਿਆਰ ਹੋ ਗਿਆ ਹੈ। ਮੈਨੂੰ ਸਿਧਾਰਥ ਨਾਲ ਪਿਆਰ ਹੋ ਗਿਆ ਹੈ। ਚਾਹੇ ਉਸ ਨੂੰ ਉਹ ਗਧੀ ਲੱਗਦੀ ਹੈ ਜਾਂ ਉਸ ਨੂੰ ਕੀ ਲੱਗਦੀ ਹਾਂ, ਪਰ ਮੈਂ ਉਸ ਨੂੰ ਪਿਆਰ ਕਰਦੀ ਹਾਂ। ਕੀ ਕਰਾਂ ਮੈਂ।"
View this post on Instagram
 

@shehnaazgill ke love interest ko lekar badhe doubts, she just can't get over @realsiddharthshukhla in this house. Dekhiye kya hoga aaj on #MujhseShaadiKaroge at 10:30 PM, only on #Colors. #ShehnaazKiShaadi #SidNaaz Anytime on @voot

A post shared by Colors TV (@colorstv) on

ਕਲਰਜ਼ ਟੀਵੀ ਦੇ ਇੰਸਟਾਗ੍ਰਾਮ ਅਕਾਉਂਟ 'ਤੇ ਸ਼ੇਅਰ ਕੀਤੀ ਗਈ ਇਸ ਵੀਡੀਓ 'ਤੇ ਫੈਨਸ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ ਤੇ ਆਪਣੀ ਫੀਡਬੈਕ ਦੇ ਰਹੇ ਹਨ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget