ਪੜਚੋਲ ਕਰੋ

Shehnaaz Gill: ਸ਼ਹਿਨਾਜ਼ ਗਿੱਲ ਨਾਲ ਰੋਮਾਂਸ ਕਰਦੇ ਨਜ਼ਰ ਆਏ ਨਵਾਜ਼ੂਦੀਨ ਸਿੱਦੀਕੀ, ਬੀ ਪਰਾਕ ਦੀ ਆਵਾਜ਼ 'ਚ ਰਿਲੀਜ਼ ਹੋਇਆ ਨਵਾਂ ਗਾਣਾ

Nawazuddin Siddiqui New Song With Shehnaaz Gill: ਸ਼ਹਿਨਾਜ਼ ਗਿੱਲ ਤੇ ਨਵਾਜ਼ੂਦੀਨ ਸਿੱਦੀਕੀ ਦਾ ਨਵਾਂ ਗੀਤ ਆਇਆ ਹੈ, ਵੀਡੀਓ ਵਿੱਚ ਨਵਾਜ਼ੂਦੀਨ ਦਿਲਜਲੇ ਵੀ ਆਸ਼ਿਕ ਵਾਂਗ ਸ਼ਹਿਨਾਜ਼ ਦਾ ਇੰਤਜ਼ਾਰ ਕਰ ਰਹੇ ਹਨ। ਗੀਤ ਦੇ ਬੋਲ ਕਮਾਲ ਦੇ ਹਨ

Shehnaaz Gill And Nawazuddin Siddiqui New Break Up Song: ਜਦੋਂ ਨਵਾਜ਼ੂਦੀਨ ਸਿੱਦੀਕੀ ਸ਼ਹਿਨਾਜ਼ ਗਿੱਲ ਦੇ ਚੈਟ ਸ਼ੋਅ 'ਤੇ ਨਜ਼ਰ ਆਏ, ਤਾਂ ਪ੍ਰਸ਼ੰਸਕਾਂ ਨੇ ਮੰਗ ਕੀਤੀ ਕਿ ਉਹ ਨਵਾਜ਼ੂਦੀਨ ਸਿੱਦੀਕੀ ਅਤੇ ਸ਼ਹਿਨਾਜ਼ ਗਿੱਲ ਨੂੰ ਇਕੱਠੇ ਕੰਮ ਕਰਦੇ ਦੇਖਣਾ ਚਾਹੁੰਦੇ ਹਨ। ਅਜਿਹੇ 'ਚ ਪ੍ਰਸ਼ੰਸਕਾਂ ਦਾ ਸੁਪਨਾ ਪੂਰਾ ਹੋ ਗਿਆ ਹੈ। ਸ਼ਹਿਨਾਜ਼ ਗਿੱਲ ਅਤੇ ਨਵਾਜ਼ੂਦੀਨ ਸਿੱਦੀਕੀ ਦਾ ਨਵਾਂ ਗੀਤ ਰਿਲੀਜ਼ ਹੋ ਗਿਆ ਹੈ। ਗੀਤ ਦਾ ਨਾਂ ਹੈ- 'ਯਾਰ ਕਾ ਸਤਾਇਆ ਹੁਆ ਹੈ'। ਗੀਤ ਨੂੰ ਬੀ-ਪ੍ਰਾਕ ਨੇ ਆਪਣੀ ਦਰਦ ਭਰੀ ਆਵਾਜ਼ ਦਿੱਤੀ ਹੈ। ਜਦੋਂ ਕਿ ਗੀਤ ਦੇ ਬੋਲ ਦਿਲ ਨੂੰ ਟੁੰਬਣ ਵਾਲੇ ਹਨ- 'ਸ਼ਰਾਬ ਪੀਤੇ ਪੀਤੇ ਜਿਸਕੇ ਹਾਥ ਕਾਂਪਤੇ ਹੈਂ, ਸਮਝੋ ਵੋ ਯਾਰ ਕਾ ਸਤਾਇਆ ਹੁਆ ਹੈ।' 

ਕੀ ਹੈ ਸ਼ਹਿਨਾਜ਼ ਅਤੇ ਨਵਾਜ਼ੂਦੀਨ ਦੇ ਗੀਤ ਦੀ ਥੀਮ
ਲਵ-ਬ੍ਰੇਕਅੱਪ 'ਤੇ ਬਣੇ ਇਸ ਗੀਤ ਦੇ ਬੋਲ ਇੰਨੇ ਸਟੀਕ ਹਨ ਕਿ ਪ੍ਰੇਮੀਆਂ ਦੀਆਂ ਅੱਖਾਂ 'ਚ ਹੰਝੂ ਆ ਜਾਂਦੇ ਹਨ। ਸ਼ਹਿਨਾਜ਼ ਗੀਤ 'ਚ ਨਵਾਜ਼ੂਦੀਨ ਨੂੰ ਕਿਸੇ ਹੋਰ ਨਾਲ ਦੇਖਦੀ ਹੈ, ਜਿਸ ਤੋਂ ਬਾਅਦ ਗਲਤਫਹਿਮੀਆਂ ਦਾ ਸਿਲਸਿਲਾ ਜਾਰੀ ਹੈ। ਲੜਕੀ ਇਸ ਨੂੰ ਧੋਖਾ ਸਮਝਦੀ ਹੈ ਅਤੇ ਲੜਕਾ ਹੈਰਾਨ ਅਤੇ ਪਰੇਸ਼ਾਨ ਰਹਿੰਦਾ ਹੈ ਅਤੇ ਸ਼ਰਾਬ ਨੂੰ ਆਪਣਾ ਸਾਥੀ ਬਣਾਉਂਦਾ ਹੈ। ਅੰਤ ਵਿੱਚ ਇਹ ਗਲਤਫਹਿਮੀ ਦੂਰ ਹੁੰਦੀ ਹੈ ਜਾਂ ਸਮੇਂ ਦੇ ਨਾਲ ਵਧਦੀ ਜਾਂਦੀ ਹੈ, ਇਸਦਾ ਨਤੀਜਾ ਕੀ ਨਿਕਲਦਾ ਹੈ, ਇਹ ਜਾਣਨ ਲਈ ਗੀਤ ਦੇਖੋ:

ਇੱਥੇ ਦੇਖੋ ਨਵਾਜ਼ੂਦੀਨ ਸਿੱਦੀਕੀ ਅਤੇ ਸ਼ਹਿਨਾਜ਼ ਗਿੱਲ ਦਾ ਗੀਤ
ਗੀਤ ਨੂੰ ਮਿਊਜ਼ਿਕ ਬੀ ਪਰਾਕ ਨੇ ਦਿੱਤਾ ਹੈ, ਜਦਕਿ ਬੀ ਪਰਾਕ ਨੇ ਹੀ ਗੀਤ ਨੂੰ ਆਪਣੀ ਆਵਾਜ਼ ਵੀ ਦਿੱਤੀ ਹੈ। ਗੀਤ ਨੂੰ ਲਿਖਿਆ ਅਤੇ ਕੰਪੋਜ਼ ਕੀਤਾ ਗਿਆ ਹੈ ਜਾਨੀ ਨੇ। ਸ਼ਹਿਨਾਜ਼ ਗਿੱਲ ਅਤੇ ਨਵਾਜ਼ੂਦੀਨ ਸਿੱਦੀਕੀ ਨੂੰ ਅਰਵਿੰਦਰ ਖਹਿਰਾ ਨੇ ਕੈਮਰੇ 'ਤੇ ਖੂਬਸੂਰਤੀ ਨਾਲ ਪੇਸ਼ ਕੀਤਾ ਹੈ । ਗੀਤ ਦੀ ਕੋਰੀਓਗ੍ਰਾਫੀ ਰਜਿਤ ਦੇਵ ਨੇ ਕੀਤੀ ਹੈ। ਦੱਸ ਦਈਏ ਕਿ ਸ਼ਹਿਨਾਜ਼ ਨੇ ਆਪਣੇ ਦੇਸੀ ਵਾਈਬਸ ਚੈਟ ਸ਼ੋਅ 'ਚ ਨਵਾਜ਼ੂਦੀਨ ਤੋਂ ਵਾਅਦਾ ਲਿਆ ਸੀ ਕਿ ਉਹ ਉਸ ਨਾਲ ਕੰਮ ਕਰਨਗੇ। ਅਜਿਹੇ 'ਚ ਦੋਵੇਂ ਇਸ ਗੀਤ 'ਚ ਇਕੱਠੇ ਨਜ਼ਰ ਆਏ ਸਨ । ਨਵਾਜ਼ ਅਤੇ ਸ਼ਹਿਨਾਜ਼ ਦੇ ਇਸ ਗੀਤ ਨੂੰ ਫੈਨਜ਼ ਵੀ ਕਾਫੀ ਪਸੰਦ ਕਰ ਰਹੇ ਹਨ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget