ਪੜਚੋਲ ਕਰੋ

Shehnaaz Gill: ਸ਼ਹਿਨਾਜ਼ ਗਿੱਲ ਨੇ ਸੁਨੀਲ ਸ਼ੈੱਟੀ ਨੂੰ ਪੁੱਛਿਆ, 'ਥੀਏਟਰਾਂ 'ਚ ਪੌਪਕੋਨ ਇੰਨੇਂ ਮਹਿੰਗੇ ਕਿਉਂ ਨੇ', ਮਿਲਿਆ ਇਹ ਜਵਾਬ

Sunil Shetty Shehnaaz Gill: ਸ਼ਹਿਨਾਜ਼ ਗਿੱਲ ਦੇ ਸ਼ੋਅ 'ਚ ਸੁਨੀਲ ਸ਼ੈੱਟੀ ਮਹਿਮਾਨ ਬਣ ਕੇ ਸ਼ਾਮਲ ਹੋਏ ਸੀ। ਦੱਸ ਦਈਏ ਕਿ ਸ਼ੈੱਟੀ ਆਪਣੀ ਆਉਣ ਵਾਲੀ ਵੈੱਬ ਸੀਰੀਜ਼ 'ਹੰਟਰ' ਦੀ ਪ੍ਰਮੋਸ਼ਨ ਲਈ ਸ਼ਹਿਨਾਜ਼ ਦੇ ਸ਼ੋਅ 'ਚ ਪਹੁੰਚੇ ਸੀ।

Shehnaaz Gill Suniel Shetty: ਸ਼ਹਿਨਾਜ਼ ਗਿੱਲ ਭਾਰਤ ਦੀਆਂ ਸਭ ਤੋਂ ਪਸੰਦੀਦਾ ਅਭਿਨੇਤਰੀਆਂ ਵਿੱਚੋਂ ਇੱਕ ਹੈ। 'ਬਿੱਗ ਬੌਸ 13' 'ਚ ਨਜ਼ਰ ਆਉਣ ਤੋਂ ਬਾਅਦ ਗਲੈਮਰ ਦੀ ਦੁਨੀਆ 'ਚ ਹਰ ਪਾਸੇ ਉਸ ਦੀ ਚਮਕ ਦੇਖਣ ਨੂੰ ਮਿਲ ਰਹੀ ਹੈ। ਫੈਸ਼ਨ ਵਿੱਚ ਵੀ ਉਹ ਵੱਡੀਆਂ ਅਭਿਨੇਤਰੀਆਂ ਨੂੰ ਮੁਕਾਬਲਾ ਦੇ ਰਹੀ ਹੈ।

ਇੰਨੀਂ ਦਿਨੀਂ ਸ਼ਹਿਨਾਜ਼ ਗਿੱਲ ਆਪਣੇ ਟਾਕ ਸ਼ੋਅ 'ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ' ਕਰਕੇ ਕਾਫੀ ਚਰਚਾ ਵਿੱਚ ਹੈ। ਇਸ ਸ਼ੋਅ ਵਿੱਚ ਬਾਲੀਵੁੱਡ ਦੇ ਕਈ ਦਿੱਗਜ ਸੈਲੀਬ੍ਰਿਟੀ ਮਹਿਮਾਨ ਬਣ ਕੇ ਸ਼ਾਮਲ ਹੋ ਚੁੱਕੇ ਹਨ। ਇਸ ਸ਼ੋਅ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਇਹ ਵੀ ਪੜ੍ਹੋ: ਜਸਵਿੰਦਰ ਭੱਲਾ ਨੇ ਸ਼ੇਅਰ ਕੀਤੀ 'ਛਣਕਾਟਾ 2003' ਦੀ ਵੀਡੀਓ, ਫੈਨਜ਼ ਨੂੰ ਪੁਰਾਣੇ ਦਿਨ ਆਏ ਯਾਦ, ਭੱਲਾ ਨੂੰ ਪੁੱਛਿਆ ਇਹ ਸਵਾਲ

ਹਾਲ ਹੀ ਸ਼ਹਿਨਾਜ਼ ਗਿੱਲ ਦੇ ਸ਼ੋਅ 'ਚ ਸੁਨੀਲ ਸ਼ੈੱਟੀ ਮਹਿਮਾਨ ਬਣ ਕੇ ਸ਼ਾਮਲ ਹੋਏ ਸੀ। ਦੱਸ ਦਈਏ ਕਿ ਸ਼ੈੱਟੀ ਆਪਣੀ ਆਉਣ ਵਾਲੀ ਵੈੱਬ ਸੀਰੀਜ਼ 'ਹੰਟਰ' ਦੀ ਪ੍ਰਮੋਸ਼ਨ ਲਈ ਸ਼ਹਿਨਾਜ਼ ਦੇ ਸ਼ੋਅ 'ਚ ਪਹੁੰਚੇ ਸੀ। ਇਸ ਸੀਰੀਜ਼ 'ਚ ਸ਼ੈੱਟੀ ਏਸੀਪੀ ਵਿਕਰਮ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਇਸ ਦੌਰਾਨ ਸ਼ਹਿਨਾਜ਼ ਗਿੱਲ ਨੇ ਸੁਨੀਲ ਸ਼ੈੱਟੀ ਨੂੰ ਅਜਿਹਾ ਸਵਾਲ ਪੁੱਛਿਆ ਕਿ ਜਿਸ ਨੂੰ ਸੁਣ ਕੇ ਐਕਟਰ ਵੀ ਹੈਰਾਨ ਰਹਿ ਗਏ। 

ਸ਼ਹਿਨਾਜ਼ ਨੇ ਸੁਨੀਲ ਨੂੰ ਪੁੱਛਿਆ, 'ਮੈਂ ਸਿਨੇਮਾਘਰਾਂ 'ਚ ਜਾਂਦੀ ਹਾਂ, ਤਾਂ ਅਕਸਰ ਦੇਖਦੀ ਹਾਂ ਕਿ ਪੌਪਕੋਨ ਕਾਫੀ ਜ਼ਿਆਦਾ ਮਹਿੰਗੇ ਹਨ। ਇੱਕ ਪੌਪਕੋਨ ਬੱਕਿਟ 1500 ਦੀ ਮਿਲਦੀ ਹੈ। ਪੌਪਕੋਨ ਇੰਨੇ ਮਹਿੰਗੇ ਕਿਉਂ ਨੇ?' ਅੱਗੋਂ ਸ਼ਹਿਨਾਜ਼ ਨੂੰ ਸੁਨੀਲ ਸ਼ੈੱਟੀ ਨੇ ਜੋ ਜਵਾਬ ਦਿੱਤਾ, ਦੇਖੋ ਇਸ ਵੀਡੀਓ 'ਚ:

View this post on Instagram
 
A post shared by Shehnaaz Gill (@shehnaazgill)

ਕਾਬਿਲੇਗ਼ੌਰ ਹੈ ਕਿ ਸ਼ਹਿਨਾਜ਼ ਗਿੱਲ 2019 ;ਚ 'ਬਿੱਗ ਬੌਸ 13' 'ਚ ਨਜ਼ਰ ਆਈ ਸੀ। ਇਸ ਸ਼ੋਅ ਨੇ ਸ਼ਹਿਨਾਜ਼ ਦੀ ਪੂਰੀ ਜ਼ਿੰਦਗੀ ਬਦਲ ਦਿੱਤੀ ਸੀ। ਉਹ ਪੂਰੇ ਦੇਸ਼ ਦੀ ਚਹੇਤੀ ਬਣ ਗਈ। ਇਸ ਦੇ ਨਾਲ ਨਾਲ ਉਹ ਜਲਦ ਹੀ ਹੁਣ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਉਹ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਉਣ ਵਾਲੀ ਹੈ।

ਇਹ ਵੀ ਪੜ੍ਹੋ: ਪ੍ਰਸਿੱਧ ਟੀਵੀ ਅਦਾਕਾਰਾ ਨੀਲੂ ਕੋਹਲੀ ਦੇ ਪਤੀ ਹਰਮਿੰਦਰ ਸਿੰਘ ਦਾ ਦੇਹਾਂਤ, ਬਾਥਰੂਮ 'ਚ ਮਿਲੀ ਲਾਸ਼

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget