ਪੜਚੋਲ ਕਰੋ

Shehnaaz Gill: ਸ਼ਹਿਨਾਜ਼ ਗਿੱਲ ਤੋਂ ਸਿੱਖੋ ਸਾਰੇ ਧਰਮਾਂ ਦੀ ਇੱਜ਼ਤ ਕਰਨਾ, ਲਾਈਵ ਸ਼ੋਅ 'ਚ ਆਜ਼ਾਨ ਦੀ ਅਵਾਜ਼ ਸੁਣ ਅਦਾਕਾਰਾ ਨੇ ਕੀਤਾ ਇਹ ਕੰਮ

Shehnaaz Gill Video: ਸ਼ਹਿਨਾਜ਼ ਗਿੱਲ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ, ਜੋ ਬੀਤੀ ਰਾਤ ਡਿਜੀਟਲ ਕ੍ਰਿਏਟਰਜ਼ ਐਵਾਰਡ ਸ਼ੋਅ ਦੌਰਾਨ ਹੋਇਆ ਸੀ। ਵੀਡੀਓ ਨੂੰ ਦੇਖ ਪ੍ਰਸ਼ੰਸਕ ਸ਼ਹਿਨਾਜ਼ 'ਤੇ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ

Shehnaaz Gill Viral Video: ਸ਼ਹਿਨਾਜ਼ ਗਿੱਲ ਭਾਰਤ ਦੀਆਂ ਸਭ ਤੋਂ ਪਸੰਦੀਦਾ ਅਭਿਨੇਤਰੀਆਂ ਵਿੱਚੋਂ ਇੱਕ ਹੈ। 'ਬਿੱਗ ਬੌਸ 13' 'ਚ ਨਜ਼ਰ ਆਉਣ ਤੋਂ ਬਾਅਦ ਗਲੈਮਰ ਦੀ ਦੁਨੀਆ 'ਚ ਹਰ ਪਾਸੇ ਉਸ ਦੀ ਚਮਕ ਦੇਖਣ ਨੂੰ ਮਿਲ ਰਹੀ ਹੈ। ਫੈਸ਼ਨ ਵਿੱਚ ਵੀ ਉਹ ਵੱਡੀਆਂ ਅਭਿਨੇਤਰੀਆਂ ਨੂੰ ਮੁਕਾਬਲਾ ਦੇ ਰਹੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਨੇ ਇੱਕ ਐਵਾਰਡ ਨਾਈਟ ਵਿੱਚ ਮਹਿਫਲ ਲੁੱਟ ਲਈ। ਉਸ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਉਨ੍ਹਾਂ 'ਤੇ ਪਿਆਰ ਦੀ ਵਰਖਾ ਕਰ ਰਹੇ ਹਨ।

ਦਰਅਸਲ, ਬੀਤੀ ਰਾਤ 22 ਫਰਵਰੀ 2023 ਨੂੰ ਮੁੰਬਈ ਵਿੱਚ ਲੋਕਮਤ ਡਿਜੀਟਲ ਕ੍ਰਿਏਟਰਜ਼ ਐਵਾਰਡ ਦਾ ਆਯੋਜਨ ਕੀਤਾ ਗਿਆ ਸੀ, ਜਿੱਥੇ ਟੀਵੀ ਨਾਲ ਜੁੜੇ ਕਈ ਸਿਤਾਰੇ ਨਜ਼ਰ ਆਏ ਸਨ। ਸ਼ਹਿਨਾਜ਼ ਗਿੱਲ ਵੀ ਇਸ ਸਮਾਗਮ ਦਾ ਹਿੱਸਾ ਸੀ। ਉਨ੍ਹਾਂ ਨੂੰ 'ਡਿਜੀਟਲ ਪਰਸਨੈਲਿਟੀ ਆਫ ਦ ਈਅਰ' ਦਾ ਪੁਰਸਕਾਰ ਮਿਲਿਆ। ਐਵਾਰਡ ਲੈਂਦੇ ਹੋਏ ਕੁੱਝ ਅਜਿਹਾ ਹੋਇਆ, ਜਿਸ 'ਤੇ ਸ਼ਹਿਨਾਜ਼ ਦਾ ਰੀਐਕਸ਼ਨ ਦੇਖ ਲੋਕ ਉਸ ਦੀ ਖੂਬ ਤਾਰੀਫ ਕਰ ਰਹੇ ਹਨ।

ਸ਼ਹਿਨਾਜ਼ ਨੇ ਅਜ਼ਾਨ ਸੁਣਦੇ ਹੀ ਕੀਤਾ ਇਹ ਕੰਮ
ਦਰਅਸਲ, ਜਦੋਂ ਸ਼ਹਿਨਾਜ਼ ਨੂੰ ਐਵਾਰਡ ਲਈ ਸਟੇਜ 'ਤੇ ਬੁਲਾਇਆ ਗਿਆ ਤਾਂ ਉਸ ਨੂੰ ਗੀਤ ਗਾਉਣ ਲਈ ਕਿਹਾ ਗਿਆ। ਪਰ ਜਦੋਂ ਸ਼ਹਿਨਾਜ਼ ਨੇ ਆਜ਼ਾਨ ਦੀ ਅਵਾਜ਼ ਸੁਣੀ ਤਾਂ, ਅਜ਼ਾਨ ਦੀ ਆਵਾਜ਼ ਸੁਣ ਕੇ ਸ਼ਹਿਨਾਜ਼ ਨੇ ਆਪਣਾ ਗੀਤ ਬੰਦ ਕਰ ਦਿੱਤਾ ਅਤੇ ਇੱਜ਼ਤ ਨਾਲ ਸਿਰ ਝੁਕਾ ਕੇ ਖੜੀ ਹੋ ਗਈ। ਸਾਰੇ ਧਰਮਾਂ ਦੇ ਪ੍ਰਤੀ ਸਨਮਾਨ ਨੂੰ ਦੇਖਦੇ ਹੋਏ ਸਨਾ ਦੀ ਸੋਸ਼ਲ ਮੀਡੀਆ 'ਤੇ ਕਾਫੀ ਤਾਰੀਫ ਹੋ ਰਹੀ ਹੈ। ਸ਼ਹਿਨਾਜ਼ ਦੇ ਇਸ ਵੀਡੀਓ ਦੀ ਇੰਟਰਨੈੱਟ 'ਤੇ ਕਾਫੀ ਚਰਚਾ ਹੋ ਰਹੀ ਹੈ।

View this post on Instagram
 
A post shared by Ali Jan ✨✨✨✨✨✨✨✨ (@ali_jaan_11)

ਸ਼ਹਿਨਾਜ਼ ਨੇ ਸਿਧਾਰਥ ਦੇ ਜਨਮਦਿਨ ਨੂੰ ਦੱਸਿਆ ਲੱਕੀ ਨੰਬਰ
ਐਵਾਰਡ ਸ਼ੋਅ 'ਚ ਜਦੋਂ ਸ਼ਹਿਨਾਜ਼ ਤੋਂ ਪੁੱਛਿਆ ਗਿਆ ਕਿ ਉਸ ਦਾ ਲੱਕੀ ਨੰਬਰ ਕੀ ਹੈ ਤਾਂ ਅਭਿਨੇਤਰੀ ਨੇ ਤੁਰੰਤ ਜਵਾਬ ਦਿੱਤਾ '12:12'। ਇਸ ਦਾ ਕਾਰਨ ਦੱਸਣ 'ਤੇ ਅਦਾਕਾਰਾ ਨੇ ਕਿਹਾ ਕਿ ਇਹ ਨੰਬਰ ਉਸ ਦੇ ਫੋਨ 'ਚ ਸਭ ਤੋਂ ਜ਼ਿਆਦਾ ਦਿਖਾਈ ਦਿੰਦਾ ਹੈ, ਇਸ ਲਈ ਇਹ ਉਸ ਦਾ ਲੱਕੀ ਨੰਬਰ ਹੈ। ਹਾਲਾਂਕਿ, ਅਸਲ ਵਿੱਚ ਇਹ ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਦੀ ਜਨਮ ਤਾਰੀਖ ਹੈ। ਸਿਧਾਰਥ ਦਾ ਜਨਮਦਿਨ 12 ਦਸੰਬਰ 1980 ਹੈ। ਸਿਧਾਰਥ ਦੀ 2 ਸਤੰਬਰ 2021 ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ । ਕਿਹਾ ਜਾਂਦਾ ਹੈ ਕਿ ਸਿਧਾਰਥ ਅਤੇ ਸ਼ਹਿਨਾਜ਼ ਰਿਲੇਸ਼ਨਸ਼ਿਪ ਵਿੱਚ ਸਨ। ਕਈ ਵਾਰ ਅਦਾਕਾਰਾ ਇਸ ਗੱਲ ਨੂੰ ਸਵੀਕਾਰ ਵੀ ਕਰ ਚੁੱਕੀ ਹੈ ।

ਇਹ ਵੀ ਪੜ੍ਹੋ: ਗੁਰਲੇਜ਼ ਅਖਤਰ ਦੇ ਘਰ ਆਈਆਂ ਖੁਸ਼ੀਆਂ, ਗਾਇਕਾ ਨੇ ਧੀ ਨੂੰ ਦਿੱਤਾ ਜਨਮ, ਤਸਵੀਰ ਕਰ ਦੱਸੀ ਖੁਸ਼ਖਬਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget