ਪੜਚੋਲ ਕਰੋ

ਸ਼ਹਿਨਾਜ਼ ਗਿੱਲ ਨੇ ਹਰਿਮੰਦਰ ਸਾਹਿਬ 'ਚ ਬਿਤਾਇਆ ਸਮਾਂ, ਅਦਾਕਾਰਾ ਦੇ ਚਿਹਰੇ 'ਤੇ ਖੁਸ਼ੀ ਦੇਖ ਪ੍ਰਸ਼ੰਸਕ ਹੋਏ ਖੁਸ਼

ਅੰਮ੍ਰਿਤਸਰ : ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਹੋਮਟਾਊਨ ਗਈ ਹੋਈ ਹੈ। ਜਿੱਥੇ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਕੁਆਲਿਟੀ ਟਾਈਮ ਬਤੀਤ ਕਰ ਰਹੀ ਹੈ। ਸ਼ਹਿਨਾਜ਼ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਅੰਮ੍ਰਿਤਸਰ : ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਹੋਮਟਾਊਨ ਗਈ ਹੋਈ ਹੈ। ਜਿੱਥੇ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਕੁਆਲਿਟੀ ਟਾਈਮ ਬਤੀਤ ਕਰ ਰਹੀ ਹੈ। ਸ਼ਹਿਨਾਜ਼ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਸ਼ਹਿਨਾਜ਼ ਸੋਸ਼ਲ ਮੀਡੀਆ 'ਤੇ ਹੋਮਟਾਊਨ 'ਚ ਬਿਤਾਏ ਖਾਸ ਪਲਾਂ ਨੂੰ ਸ਼ੇਅਰ ਕਰ ਰਹੀ ਹੈ। ਸ਼ਹਿਨਾਜ਼ ਨੇ ਅੱਜ ਸਵੇਰੇ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਹਰਿਮੰਦਰ ਸਾਹਿਬ 'ਚ ਸਮਾਂ ਬਿਤਾਉਂਦੇ ਹੋਏ ਸ਼ਹਿਨਾਜ਼ ਨੇ ਇਕ ਖਾਸ ਤਸਵੀਰ ਸ਼ੇਅਰ ਕੀਤੀ ਹੈ। ਸ਼ਹਿਨਾਜ਼ ਦੇ ਚਿਹਰੇ 'ਤੇ ਸ਼ਾਂਤੀ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਹੋ ਗਏ ਹਨ। ਸ਼ਹਿਨਾਜ਼ ਦੀ ਇਹ ਤਸਵੀਰ ਕਾਫੀ ਵਾਇਰਲ ਹੋ ਗਈ ਹੈ।

View this post on Instagram
 
A post shared by Shehnaaz Gill (@shehnaazgill)

ਸ਼ਹਿਨਾਜ਼ ਗਿੱਲ ਅੱਜ ਹਰਿਮੰਦਰ ਸਾਹਿਬ ਨਤਮਸਤਕ ਹੋਈ। ਜਿੱਥੇ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਬੇਹੱਦ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਦਾ ਸਾਦਾ ਅੰਦਾਜ਼ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫੋਟੋ 'ਚ ਉਹ ਕੁਝ ਸੋਚਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਨੇ ਫੋਟੋ ਸ਼ੇਅਰ ਕਰਦੇ ਹੋਏ ਫਲਾਵਰ ਇਮੋਜੀ ਪੋਸਟ ਕੀਤਾ ਹੈ।

ਫੈਨਜ਼ ਨੇ ਕੀਤੇ ਕਮੈਂਟ
ਸ਼ਹਿਨਾਜ਼ ਦੀ ਪੋਸਟ 'ਤੇ ਫੈਨਜ਼ ਕਾਫੀ ਕਮੈਂਟ ਕਰ ਰਹੇ ਹਨ। ਇਕ ਫੈਨ ਨੇ ਲਿਖਿਆ- ਰਾਣੀ। ਦੂਜੇ ਪਾਸੇ ਇਕ ਹੋਰ ਫੈਨ ਨੇ ਲਿਖਿਆ- ਵਾਹਿਗੁਰੂ ਹਮੇਸ਼ਾ ਮੇਹਰ ਕਰੇ। ਸ਼ਹਿਨਾਜ਼ ਦੀ ਕਿਊਟਨੇਸ ਦੇ ਪ੍ਰਸ਼ੰਸਕ ਹਮੇਸ਼ਾ ਹੀ ਦੀਵਾਨੇ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ- ਤੁਸੀਂ ਬਹੁਤ ਪਿਆਰੇ ਲੱਗ ਰਹੇ ਹੋ ਮਾਸ਼ੱਲਾ। ਉਨ੍ਹਾਂ ਦੀ ਇਸ ਤਸਵੀਰ ਨੂੰ 8 ਲੱਖ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ।

ਦੱਸ ਦੇਈਏ ਕਿ ਹਾਲ ਹੀ 'ਚ ਸ਼ਹਿਨਾਜ਼ ਨੇ ਆਪਣੇ ਪਰਿਵਾਰ ਨਾਲ ਗੱਲਬਾਤ ਕਰਦੇ ਹੋਏ ਇਕ ਵੀਡੀਓ ਸ਼ੇਅਰ ਕੀਤਾ ਹੈ।ਵੀਡੀਓ 'ਚ ਸ਼ਹਿਨਾਜ਼ ਪਰਪਲ ਕਲਰ ਦਾ ਸੂਟ ਪਹਿਨੀ ਨਜ਼ਰ ਆ ਰਹੀ ਹੈ। ਬੋਲੀਆ ਪਾਉਣ ਦੇ ਨਾਲ-ਨਾਲ ਉਹ ਨੱਚ ਰਹੀ ਹੈ।

View this post on Instagram
 
A post shared by Shehnaaz Gill (@shehnaazgill)

ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਗਿੱਲ ਨੂੰ ਆਖਰੀ ਵਾਰ ਸ਼ਿਲਪਾ ਸ਼ੈੱਟੀ ਦੇ ਸ਼ੋਅ ਸ਼ੇਪ ਆਫ ਯੂ ਵਿੱਚ ਦੇਖਿਆ ਗਿਆ ਸੀ। ਜਿੱਥੇ ਉਸ ਨੇ ਸਿਧਾਰਥ ਸ਼ੁਕਲਾ ਅਤੇ ਉਨ੍ਹਾਂ ਦੇ ਰਿਸ਼ਤੇ ਬਾਰੇ ਗੱਲ ਕੀਤੀ। ਸ਼ਹਿਨਾਜ਼ ਨੂੰ ਆਖਰੀ ਵਾਰ ਟੀਵੀ 'ਤੇ ਬਿੱਗ ਬੌਸ 15 ਦੇ ਫਿਨਾਲੇ 'ਚ ਦੇਖਿਆ ਗਿਆ ਸੀ। ਜਿੱਥੇ ਉਹ ਸਲਮਾਨ ਖਾਨ ਨਾਲ ਮਸਤੀ ਕਰਦੀ ਨਜ਼ਰ ਆਈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ; ਸਦਮੇ 'ਚ ਪ੍ਰਸ਼ੰਸਕ...
Singer Voice: ਮਸ਼ਹੂਰ ਗਾਇਕ ਦੀ ਅਚਾਨਕ ਚਲੀ ਗਈ ਆਵਾਜ਼! ਜਾਣੋ ਰਾਤੋ-ਰਾਤ ਅਜਿਹਾ ਕੀ ਹੋਇਆ?
Singer Voice: ਮਸ਼ਹੂਰ ਗਾਇਕ ਦੀ ਅਚਾਨਕ ਚਲੀ ਗਈ ਆਵਾਜ਼! ਜਾਣੋ ਰਾਤੋ-ਰਾਤ ਅਜਿਹਾ ਕੀ ਹੋਇਆ?
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰ ਦੀ ਨੀਂਦ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰ ਦੀ ਨੀਂਦ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦਾ ਦੇਹਾਂਤ; ਹਸਪਤਾਲ 'ਚ ਲਏ ਆਖਰੀ ਸਾਹ...
Artist Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦਾ ਦੇਹਾਂਤ; ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
Embed widget