ਪੜਚੋਲ ਕਰੋ

Shehnaaz Gill: ਸ਼ਹਿਨਾਜ਼ ਗਿੱਲ ਨੇ ਕਾਲੀ ਡਰੈੱਸ 'ਚ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਹੌਟ ਅਵਤਾਰ ਦੇਖ ਹੈਰਾਨ ਹੋਏ ਫੈਨਜ਼

Shehnaaz Gill Pics: ਇਨ੍ਹਾਂ ਸਿਤਾਰਿਆਂ 'ਚ ਇਕ ਹੋਰ ਅਦਾਕਾਰਾ ਨੇ ਸ਼ਿਰਕਤ ਕੀਤੀ, ਜਿਸ ਦਾ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਅਸੀਂ ਗੱਲ ਕਰ ਰਹੇ ਹਾਂ ਸ਼ਹਿਨਾਜ਼ ਗਿੱਲ ਦੀ, ਜਿਸ ਨੂੰ 'ਪੰਜਾਬ ਦੀ ਕੈਟਰੀਨਾ' ਕਿਹਾ ਜਾਂਦਾ ਹੈ।

Shehnaaz Gill New Pics: ਪੰਜਾਬ ਦੀ ਕੈਟਰੀਨਾ ਯਾਨਿ ਸ਼ਹਿਨਾਜ਼ ਗਿੱਲ ਨੂੰ ਕੌਣ ਨਹੀਂ ਜਾਣਦਾ। ਉਸ ਨੇ ਆਪਣੀ ਮਾਸੂਮੀਅਤ, ਐਕਟਿੰਗ ਤੇ ਖੂਬਸੂਰਤੀ ਦੇ ਦਮ ਤੱਕ ਬਾਲੀਵੁੱਡ ਤੱਕ ਪਛਾਣ ਬਣਾ ਲਈ ਹੈ। ਸ਼ਹਿਨਾਜ਼ ਗਿੱਲ ਜਦੋਂ ਬਿੱਗ ਬੌਸ 13 'ਚ ਨਜ਼ਰ ਆਈ ਤਾਂ ਪੂਰੇ ਹਿੰਦੂਸਤਾਨ ਦੀ ਜਾਨ ਬਣ ਗਈ। ਇਹੀ ਨਹੀਂ ਖੂਬਸੂਰਤੀ ਦੇ ਮਾਮਲੇ 'ਚ ਤਾਂ ਸਨਾ ਦਿੱਗਜ ਬਾਲੀਵੁੱਡ ਅਭਿਨੇਤਰੀਆਂ ਨੂੰ ਟੱਕਰ ਦਿੰਦੀ ਹੈ। ਇਸ ਦਾ ਸਬੂਤ ਹਨ ਹਾਲ ਹੀ 'ਚ ਸ਼ਹਿਨਾਜ਼ ਗਿੱਲ ਦੀਆਂ ਸਾਹਮਣੇ ਆਈਆਂ ਤਸਵੀਰਾਂ। ਮੁੰਬਈ 'ਚ ਇਕ ਐਵਾਰਡ ਫੰਕਸ਼ਨ ਦਾ ਆਯੋਜਨ ਕੀਤਾ ਗਿਆ, ਜਿੱਥੇ ਸ਼ਾਮ ਨੂੰ ਬਾਲੀਵੁੱਡ ਸਿਤਾਰਿਆਂ ਨਾਲ ਸਜਿਆ ਦੇਖਿਆ ਗਿਆ। ਇਸ ਐਵਾਰਡ ਨਾਈਟ 'ਚ ਕ੍ਰਿਤੀ ਸੈਨਨ ਤੋਂ ਲੈ ਕੇ ਜਾਹਨਵੀ ਕਪੂਰ ਨੇ ਸ਼ਿਰਕਤ ਕੀਤੀ। ਹਰ ਕੋਈ ਆਪਣੀ ਬਿਹਤਰੀਨ ਲੁੱਕ 'ਚ ਨਜ਼ਰ ਆ ਰਿਹਾ ਸੀ। ਪਰ ਸ਼ਹਿਨਾਜ਼ ਗਿੱਲ ਨੇ ਜਦੋਂ ਬਲੈਕ ਡਰੈੱਸ 'ਚ ਰਾਇਲ ਐਂਟਰੀ ਕੀਤੀ ਤਾਂ ਉਸ ਨੇ ਸਾਰੀ ਲਾਈਮਲਾਈਟ ਲੁੱਟ ਲਈ।

ਮੁੰਬਈ ਵਿੱਚ ਅਵਾਰਡ ਸਮਾਰੋਹ ਦਾ ਆਯੋਜਨ
ਬਿੱਗ ਬੌਸ 13 ਤੋਂ ਹਰ ਘਰ ਵਿੱਚ ਮਸ਼ਹੂਰ ਹੋਈ ਸ਼ਹਿਨਾਜ਼ ਗਿੱਲ ਨੂੰ ਅੱਜ ਬੱਚੇ ਵੀ ਜਾਣਦੇ ਹਨ। ਅਦਾਕਾਰਾ ਦੀ ਸੋਸ਼ਲ ਮੀਡੀਆ 'ਤੇ ਮਜ਼ਬੂਤ ​​ਫੈਨ ਫਾਲੋਇੰਗ ਹੈ। ਸ਼ੋਅ 'ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ' ਕਾਰਨ ਅਦਾਕਾਰਾ ਅਜਿਹੀਆਂ ਸੁਰਖੀਆਂ ਬਟੋਰਦੀ ਰਹਿੰਦੀ ਹੈ। ਪਰ ਇਨ੍ਹੀਂ ਦਿਨੀਂ ਉਹ ਆਪਣੇ ਨਵੇਂ ਲੁੱਕ ਨੂੰ ਲੈ ਕੇ ਚਰਚਾ 'ਚ ਹੈ। ਮੁੰਬਈ 'ਚ ਆਯੋਜਿਤ ਐਵਾਰਡ ਨਾਈਟ 'ਚ ਸ਼ਹਿਨਾਜ਼ ਗਿੱਲ ਬਲੈਕ ਕਲਰ ਦੇ ਪਹਿਰਾਵੇ 'ਚ ਪਹੁੰਚੀ। ਕਈਆਂ ਨੂੰ ਉਸ ਦਾ ਲੁੱਕ ਪਸੰਦ ਆਇਆ ਤਾਂ ਕੁਝ ਨੂੰ ਨਾਪਸੰਦ।

ਸ਼ਹਿਨਾਜ਼ ਗਿੱਲ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ
ਸ਼ਹਿਨਾਜ਼ ਗਿੱਲ ਸਟਿੱਕੀ ਵਾਲਾਂ ਅਤੇ ਬਲੈਕ ਬਾਡੀ ਹੱਗਿੰਗ ਈਵਨਿੰਗ ਗਾਊਨ ਵਿੱਚ ਐਵਾਰਡ ਨਾਈਟ ਵਿੱਚ ਸ਼ਾਮਲ ਹੋਈ। ਉਸ ਦੇ ਕਈ ਪ੍ਰਸ਼ੰਸਕਾਂ ਨੂੰ ਸ਼ਹਿਨਾਜ਼ ਦਾ ਇਹ ਲੁੱਕ ਪਸੰਦ ਆਇਆ, ਜਦੋਂ ਕਿ ਕੁਝ ਨੂੰ ਉਸ ਦੀ ਡਰੈਸਿੰਗ ਸੈਂਸ ਪਸੰਦ ਨਹੀਂ ਆਈ।

View this post on Instagram
 
A post shared by Shehnaaz Gill (@shehnaazgill)

ਹੌਟ ਅਵਤਾਰ ਦੇਖ ਹੈਰਾਨ ਹੋਏ ਫੈਨਜ਼
ਸ਼ਹਿਨਾਜ਼ ਗਿੱਲ ਦੇ ਲੁੱਕ ਨੂੰ ਦੇਖ ਕੇ ਇਕ ਪ੍ਰਸ਼ੰਸਕ ਨੇ ਉਸ ਨੂੰ 'ਬਾਲੀਵੁੱਡ ਦੀ ਰਾਈਜ਼ਿੰਗ ਸਟਾਰ' ਕਿਹਾ। 

ਸ਼ਹਿਨਾਜ਼ ਗਿੱਲ ਦਾ ਵਰਕਫਰੰਟ
ਸ਼ਹਿਨਾਜ਼ ਗਿੱਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਰਿਲੀਜ਼ ਹੋਣ ਵਾਲੀ ਹੈ। ਇਹ ਫਿਲਮ 21 ਅਪ੍ਰੈਲ ਨੂੰ ਰਿਲੀਜ਼ ਹੋਵੇਗੀ। ਇਸ ਵਿੱਚ ਸਲਮਾਨ ਖਾਨ ਅਤੇ ਪੂਜਾ ਹੇਗੜੇ ਮੁੱਖ ਭੂਮਿਕਾਵਾਂ ਵਿੱਚ ਹਨ।

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget