ਪੜਚੋਲ ਕਰੋ

Shehnaaz Gill: ਸ਼ਹਿਨਾਜ਼ ਗਿੱਲ ਨੇ ਸਿੱਖ ਲਿਆ ਇੰਗਲਿਸ਼ ਬੋਲਣਾ, ਪਰਫੈਕਟ ਅੰਗਰੇਜ਼ੀ ਬੋਲ ਕੇ ਸਭ ਨੂੰ ਕੀਤਾ ਹੈਰਾਨ, ਦੇਖੋ ਵੀਡੀਓ

Shehnaaz Gill Video: ਸ਼ਹਿਨਾਜ਼ ਗਿੱਲ ਨੇ ਹਾਲ ਹੀ 'ਚ ਟੋਰੰਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ 'ਚ ਸ਼ਿਰਕਤ ਕੀਤੀ ਸੀ, ਜਿੱਥੇ ਉਸ ਨੇ ਬੇਹਤਰੀਨ ਇੰਗਲਿਸ਼ ਬੋਲ ਕੇ ਸਭ ਨੂੰ ਹੈਰਾਨ ਕਰ ਦਿੱਤਾ।

Shehnaaz Gill Speaking English VIdeo: ਸ਼ਹਿਨਾਜ਼ ਗਿੱਲ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਹਾਲ ਹੀ 'ਚ ਸ਼ਹਿਨਾਜ਼ ਗਿੱਲ ਦੀ ਸਿਹਤ ਕਾਫੀ ਵਿਗੜ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਉਸ ਨੂੰ ਪੇਟ 'ਚ ਇਨਫੈਕਸ਼ਨ ਹੋਈ ਸੀ, ਪਰ ਹੁਣ ਅਦਾਕਾਰਾ ਬਿਲਕੁਲ ਫਿੱਟ ਹੈ ਅਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। 

ਇਹ ਵੀ ਪੜ੍ਹੋ: ਇਸ ਪੰਜਾਬੀ ਸਿੰਗਰ ਦੇ ਵੱਡੇ ਫੈਨ ਹਨ ਸ਼ਾਹਰੁਖ ਖਾਨ, 'ਜਵਾਨ' ਫਿਲਮ 'ਚ ਗਵਾਉਣ ਚਾਹੁੰਦੇ ਸੀ ਗਾਣਾ, ਪਰ ਨਹੀਂ ਪੂਰਾ ਹੋ ਸਕਿਆ ਸੁਪਨਾ

ਇਸ ਦੇ ਨਾਲ ਨਾਲ ਸ਼ਹਿਨਾਜ਼ ਗਿੱਲ ਦੀ ਇੱਕ ਵੀਡੀਓ ਇੰਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ। ਦਰਅਸਲ, ਸ਼ਹਿਨਾਜ਼ ਗਿੱਲ ਨੇ ਹਾਲ ਹੀ 'ਚ ਟੋਰੰਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ 'ਚ ਸ਼ਿਰਕਤ ਕੀਤੀ ਸੀ, ਜਿੱਥੇ ਉਸ ਨੇ ਬੇਹਤਰੀਨ ਇੰਗਲਿਸ਼ ਬੋਲ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਸ਼ਹਿਨਾਜ਼ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

ਸ਼ਹਿਨਾਜ਼ ਨੂੰ ਅੰਗਰੇਜ਼ੀ 'ਚ ਵਿਦੇਸ਼ੀ ਪੱਤਰਕਾਰ ਨੇ ਸਵਾਲ ਪੁੱਛਿਆ ਕਿ 'ਉਸ ਦਾ ਬਿੱਗ ਬੌਸ ਤੋਂ ਬਾਲੀਵੁੱਡ ਦਾ ਸਫਰ ਕਿਹੋ ਜਿਹਾ ਰਿਹਾ?' ਇਸ ਦਾ ਜਵਾਬ ਵੀ ਸਨਾ ਨੇ ਅੰਗਰੇਜ਼ੀ 'ਚ ਦਿੱਤਾ ਅਤੇ ਉਸ ਨੂੰ ਨਫਰਤ ਤੇ ਟਰੋਲ ਕਰਨ ਵਾਲਿਆਂ ਦੀ ਬੋਲਤੀ ਬੰਦ ਕਰ ਦਿੱਤੀ। ਸਨਾ ਨੇ ਕਿਹਾ, 'ਮੈਂ ਆਪਣੇ ਆਪ ਨੂੰ ਵਧੀਆ ਬਣਾਉਣ ਲਈ ਬਹੁਤ ਮੇਨਤ ਕੀਤੀ ਹੈ ਅਤੇ ਹਾਲੇ ਵੀ ਮੈਂ ਖੁਦ ਨੂੰ ਹੋਰ ਤਰਾਸ਼ ਰਹੀ ਹਾਂ। ਮੈਂ ਇਸ ਦੇ ਲਈ ਕਾਫੀ ਮੇਹਨਤ ਕਰ ਰਹੀ ਹਾਂ। ਜੇ ਤੁਸੀਂ ਬਿਨਾਂ ਹਾਰ ਮੰਨੇ ਮੇਹਨਤ ਕਰਦੇ ਰਹਿੰਦੇ ਹੋਰ ਤਾਂ ਤੁਹਾਨੂੰ ਤੁਹਾਡੀ ਮੰਜ਼ਲ ਤੱਕ ਪਹੁੰਚਣ ਤੋਂ ਕੋਈ ਰੋਕ ਨਹੀਂ ਸਕਦਾ।' ਦੇਖੋ ਇਹ ਵੀਡੀਓ:

View this post on Instagram
 
A post shared by Quirkisstan (@quirkisstan)

ਕਾਬਿਲੇਗ਼ੌਰ ਹੈ ਕਿ ਸਨਾ ਪੰਜਾਬੀ ਮਾਡਲ ਤੇ ਗਾਇਕਾ ਹੈ। ਉਹ 'ਬਿੱਗ ਬੌਸ 13' ਤੋਂ ਪੂਰੇ ਹਿੰਦੂਸਤਾਨ 'ਚ ਮਸ਼ਹੂਰ ਹੋਈ ਸੀ। ਖਾਸ ਕਰਕੇ ਉਸ ਦੀ ਸਿਧਾਰਥ ਸ਼ੁਕਲਾ ਨਾਲ ਬੌਂਡਿੰਗ ਤੇ ਲਵ ਕੈਮਿਸਟਰੀ ਕਾਫੀ ਪਸੰਦ ਕੀਤੀ ਗਈ। ਵਰਕਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਗਿੱਲ ਦੀ ਫਿਲਮ 'ਥੈਂਕ ਯੂ ਫਾਰ ਕਮਿੰਗ' ਹਾਲ ਹੀ 'ਚ ਰਿਲੀਜ਼ ਹੋਈ, ਜੋ ਕਿ ਬੁਰੀ ਤਰ੍ਹਾਂ ਫਲੌਪ ਹੋਈ ਹੈ। 

ਇਹ ਵੀ ਪੜ੍ਹੋ: ਰਾਖੀ ਸਾਵੰਤ ਪਤੀ ਨਾਲ ਵਿਵਾਦ ਤੋਂ ਬਾਅਦ ਹੋ ਗਈ ਪਾਗਲ! ਪੱਤਰਕਾਰਾਂ ਨੂੰ ਮਾਰਨ ਲਈ ਦੌੜੀ, ਵੀਡੀਓ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੀਐਮ ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਕਿਹਾ- ਚੰਗਾ ਲੱਗਦਾ ਜਦੋਂ ਪਿੰਡ ਦਾ ਮੁੰਡਾ...., ਵੋਖੇ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ
ਪੀਐਮ ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਕਿਹਾ- ਚੰਗਾ ਲੱਗਦਾ ਜਦੋਂ ਪਿੰਡ ਦਾ ਮੁੰਡਾ...., ਵੋਖੇ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ
ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert
ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert
ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੀਐਮ ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਕਿਹਾ- ਚੰਗਾ ਲੱਗਦਾ ਜਦੋਂ ਪਿੰਡ ਦਾ ਮੁੰਡਾ...., ਵੋਖੇ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ
ਪੀਐਮ ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਕਿਹਾ- ਚੰਗਾ ਲੱਗਦਾ ਜਦੋਂ ਪਿੰਡ ਦਾ ਮੁੰਡਾ...., ਵੋਖੇ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ
ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert
ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert
ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
BSNL ਨੇ Jio, Airtel ਨੂੰ ਛੱਡਿਆ ਪਿੱਛੇ, ਯੂਜ਼ਰਸ ਨੂੰ ਮਿਲੇਗਾ ਲੰਬੀ ਵੈਲੀਡਿਟੀ ਨਾਲ ਹਾਈ ਸਪੀਡ ਡੇਟਾ ਅਤੇ ਫ੍ਰੀ ਕਾਲਿੰਗ
BSNL ਨੇ Jio, Airtel ਨੂੰ ਛੱਡਿਆ ਪਿੱਛੇ, ਯੂਜ਼ਰਸ ਨੂੰ ਮਿਲੇਗਾ ਲੰਬੀ ਵੈਲੀਡਿਟੀ ਨਾਲ ਹਾਈ ਸਪੀਡ ਡੇਟਾ ਅਤੇ ਫ੍ਰੀ ਕਾਲਿੰਗ
Social Media ਚਲਾਉਣ ਵਾਲੇ ਹੋ ਜਾਓ ਸਾਵਧਾਨ, ਇਨ੍ਹਾਂ ਤਿੰਨ Apps 'ਤੇ ਹੋ ਰਹੀ ਸਭ ਤੋਂ ਜ਼ਿਆਦਾ ਠੱਗੀ, ਸਰਕਾਰ ਨੇ ਕੀਤਾ Alert
Social Media ਚਲਾਉਣ ਵਾਲੇ ਹੋ ਜਾਓ ਸਾਵਧਾਨ, ਇਨ੍ਹਾਂ ਤਿੰਨ Apps 'ਤੇ ਹੋ ਰਹੀ ਸਭ ਤੋਂ ਜ਼ਿਆਦਾ ਠੱਗੀ, ਸਰਕਾਰ ਨੇ ਕੀਤਾ Alert
ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?
ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?
ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ
ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ
Embed widget