ਪੜਚੋਲ ਕਰੋ

Shehnaaz Gill: ਸਲਮਾਨ ਖਾਨ ਨਾਲ ਬਿੱਗ ਬੌਸ 16 ਦੀ ਮੇਜ਼ਬਾਨੀ ਕਰੇਗੀ ਸ਼ਹਿਨਾਜ਼ ਗਿੱਲ, ਜਾਣੋ ਪੂਰੀ ਡਿਟੇਲ

Shehnaaz Gill Bigg Boss: ਸ਼ੋਅ 1 ਅਕਤੂਬਰ ਨੂੰ ਆਨ ਏਅਰ ਹੋਣ ਜਾ ਰਿਹਾ ਹੈ। ਅਜਿਹੇ `ਚ ਇਹ ਖਬਰਾਂ ਆ ਰਹੀਆਂ ਹਨ ਕਿ ਸ਼ਹਿਨਾਜ਼ ਗਿੱਲ ਇਸ ਦੇ ਪਹਿਲੇ ਐਪੀਸੋਡ ਨੂੰ ਸਲਮਾਨ ਖਾਨ ਨਾਲ ਹੋਸਟ ਕਰਦੀ ਨਜ਼ਰ ਆਏਗੀ।

Shehnaaz Gill To Host Bigg Boss 16 With Salman Khan: ਟੀਵੀ ਦੀ ਦੁਨੀਆ ਦਾ ਸਭ ਤੋਂ ਵਿਵਾਦਤ ਰਿਐਲਟੀ ਸ਼ੋਅ `ਬਿੱਗ ਬੌਸ` ਆਪਣੇ 16ਵੇਂ ਸੀਜ਼ਨ ਨਾਲ ਵਾਪਸੀ ਕਰ ਰਿਹਾ ਹੈ। ਸ਼ੋਅ 1 ਅਕਤੂਬਰ ਨੂੰ ਆਨ ਏਅਰ ਹੋਣ ਜਾ ਰਿਹਾ ਹੈ। ਅਜਿਹੇ `ਚ ਇਹ ਖਬਰਾਂ ਆ ਰਹੀਆਂ ਹਨ ਕਿ ਸ਼ਹਿਨਾਜ਼ ਗਿੱਲ ਇਸ ਦੇ ਪਹਿਲੇ ਐਪੀਸੋਡ ਨੂੰ ਸਲਮਾਨ ਖਾਨ ਨਾਲ ਹੋਸਟ ਕਰਦੀ ਨਜ਼ਰ ਆਏਗੀ।

ਹਾਲਾਂਕਿ ਕੁੱਝ ਮੀਡੀਆ ਰਿਪੋਰਟਾਂ `ਚ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਸ਼ਹਿਨਾਜ਼ ਗਿੱਲ ਪੂਰਾ ਸੀਜ਼ਨ ਵੀ ਸਲਮਾਨ ਨਾਲ ਹੋਸਟ ਕਰ ਸਕਦੀ ਹੈ। ਪਰ ਇਸ ਗੱਲ ਤੇ ਹਾਲੇ ਤੱਕ ਕੋਈ ਪੁਸ਼ਟੀ ਨਹੀਂ ਕੀਤਾ ਜਾ ਸਕੀ ਹੈ। ਪਰ ਇਹ ਤਾਂ ਪੱਕਾ ਹੈ ਕਿ ਸ਼ਹਿਨਾਜ਼ ਗਿੱਲ ਪਹਿਲਾ ਐਪੀਸੋਡ ਸਲਮਾਨ ਖਾਨ ਨਾਲ ਜ਼ਰੂਰ ਹੋਸਟ ਕਰੇਗੀ।

ਕਾਬਿਲੇਗ਼ੌਰ ਹੈ ਕਿ ਪੰਜਾਬ ਦੀ ਕੈਟਰੀਨਾ ਕੈਫ਼ ਸ਼ਹਿਨਾਜ਼ ਗਿੱਲ ਬਿੱਗ ਬੌਸ 13 ਵਿੱਚ ਪ੍ਰਤੀਭਾਗੀ ਬਣ ਕੇ ਆਈ ਸੀ। ਇੱਥੇ ਉਸ ਨੇ ਆਪਣੇ ਬਬਲੀ ਤੇ ਚੁਲਬੁਲੇ ਅੰਦਾਜ਼ ਨਾਲ ਹਿੰਦੁਸਤਾਨ ਦਾ ਦਿਲ ਮੋਹ ਲਿਆ। ਇਸ ਦੇ ਨਾਲ ਨਾਲ ਇਸੇ ਸ਼ੋਅ `ਚ ਸ਼ਹਿਨਾਜ਼ ਤੇ ਸਿਧਾਰਥ ਦੀ ਜੋੜੀ ਬਣੀ। ਕਿਹਾ ਜਾਂਦਾ ਹੈ ਕਿ ਸ਼ਹਿਨਾਜ਼ ਦੀ ਸਲਮਾਨ ਖਾਨ ਨਾਲ ਸਪੈਸ਼ਲ ਬੌਂਡਿੰਗ ਹੈ। ਇਹੀ ਕਾਰਨ ਹੈ ਕਿ ਭਾਈਜਾਨ ਸ਼ਹਿਨਾਜ਼ ਨੂੰ ਹਮੇਸ਼ਾ ਆਪਣੇ ਨਾਲ ਰੱਖਣਾ ਪਸੰਦ ਕਰਦੇ ਹਨ।

ਬਿੱਗ ਬੌਸ 13 ਨੇ ਸ਼ਹਿਨਾਜ਼ ਨੂੰ ਪੰਜਾਬ ਦੀ ਸ਼ਾਨ ਤੋਂ ਹਿੰਦੁਸਤਾਨ ਦੀ ਜਾਨ ਬਣਾਇਆ। ਇੱਥੇ ਹੀ ਸ਼ਹਿਨਾਜ਼ ਨੂੰ ਜ਼ਬਰਦਸਤ ਪ੍ਰਸਿੱਧੀ ਮਿਲੀ। ਇਸ ਦੇ ਨਾਲ ਨਾਲ ਸਿਡਨਾਜ਼ ਦੀ ਜੋੜੀ ਨੇ ਫ਼ੈਨਜ਼ ਦਾ ਖੂਬ ਮਨੋਰੰਜਨ ਵੀ ਕੀਤਾ।

ਖੈਰ ਜੇ ਸ਼ਹਿਨਾਜ਼ ਗਿੱਲ ਦੇ ਸਲਮਾਨ ਨਾਲ ਬਿੱਗ ਬੌਸ ਹੋਸਟ ਕਰਨ ਦੀਆਂ ਖਬਰਾਂ ਸੱਚੀਆਂ ਹਨ ਤਾਂ ਫ਼ਿਰ ਬਿੱਗ ਬੌਸ ਦਾ 16ਵਾਂ ਸੀਜ਼ਨ ਹੋਰ ਵੀ ਮਜ਼ੇਦਾਰ ਹੋਣ ਵਾਲਾ ਹੈ। ਹਾਲਾਂਕਿ ਸ਼ੋਅ ਦੇ ਮੇਕਰਜ਼ ਵੱਲੋਂ ਹਾਲੇ ਤੱਕ ਇਸ ਖਬਰ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ, ਪਰ ਇਹ ਗੱਲ ਤਾਂ ਪੱਕੀ ਹੈ ਕਿ ਸ਼ਹਿਨਾਜ਼ ਪਹਿਲੇ ਐਪੀਸੋਡ ਨੂੰ ਸਲਮਾਨ ਨਾਲ ਜ਼ਰੂਰ ਹੋਸਟ ਕਰੇਗੀ।

ਵਰਕਫ਼ਰੰਟ ਦੀ ਗੱਲ ਕੀਤੀ ਜਾਏ ਤਾਂ ਸ਼ਹਿਨਾਜ਼ ਕੋਲ ਕਈ ਵੱਡੇ ਬਾਲੀਵੁੱਡ ਪ੍ਰੋਜੈਕਟ ਹਨ। ਉਹ ਸਲਮਾਨ ਦੀ ਫ਼ਿਲਮ `ਕਭੀ ਈਦ ਕਭੀ ਦੀਵਾਲੀ` (ਜਿਸ ਦਾ ਨਾਂ ਬਦਲ ਕੇ ਕਿਸੀ ਕਾ ਭਾਈ ਕਿਸੀ ਕੀ ਜਾਨ ਰੱਖ ਦਿਤਾ ਗਿਆ ਹੈ) ਵਿੱਚ ਨਜ਼ਰ ਆਉਣ ਵਾਲੀ ਹੈ। ਇਹ ਸਲਮਾਨ ਦੇ ਹੋਮ ਪ੍ਰੋਡਕਸ਼ਨ ਦੀ ਫ਼ਿਲਮ ਹੈ। ਇਸ ਦੇ ਨਾਲ ਨਾਲ ਸ਼ਹਿਨਾਜ਼ ਜੌਨ ਅਬਰਾਹਮ ਨਾਲ ਫ਼ਿਲਮ 100 ਪਰਸੈਂਟ `ਚ ਵੀ ਐਕਟਿੰਗ ਕਰਦੀ ਨਜ਼ਰ ਆਵੇਗੀ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget