ਪੜਚੋਲ ਕਰੋ

ਸ਼ਹਿਨਾਜ਼ ਨੂੰ ਫੈਨ ਨੇ ਕਹਿ ਦਿੱਤੀ ਅਜਿਹੀ ਗੱਲ ਤਾਂ ਐਕਟ੍ਰੈੱਸ ਬੋਲੀ, ਤੇਰੀ ਐਸੀ ਦੀ ਤੈਸੀ!

Shehnaaz Gill: ਬਿੱਗ ਬੌਸ 13 ਦੀ ਕੰਟੈਸਟੈਂਟ ਰਹਿ ਚੁੱਕੀ ਸ਼ਹਿਨਾਜ਼ ਗਿੱਲ (Shehnaaz Gill) ਸੋਸ਼ਲ ਮੀਡੀਆ 'ਤੇ ਕਾਫੀ ਪਾਪੂਲਰ ਹੈ। ਹਾਲ ਹੀ ਵਿੱਚ, ਉਸ ਨੇ ਟਵਿੱਟਰ 'ਤੇ ਇੱਕ Ask Me Anything ਸੈਸ਼ਨ ਰੱਖਿਆ

Shehnaaz Gill: ਬਿੱਗ ਬੌਸ 13 ਦੀ ਕੰਟੈਸਟੈਂਟ ਰਹਿ ਚੁੱਕੀ ਸ਼ਹਿਨਾਜ਼ ਗਿੱਲ (Shehnaaz Gill) ਸੋਸ਼ਲ ਮੀਡੀਆ 'ਤੇ ਕਾਫੀ ਪਾਪੂਲਰ ਹੈ। ਹਾਲ ਹੀ ਵਿੱਚ, ਉਸ ਨੇ ਟਵਿੱਟਰ 'ਤੇ ਇੱਕ Ask Me Anything ਸੈਸ਼ਨ ਰੱਖਿਆ ਜਿਸ ਵਿੱਚ ਉਸ ਨੇ ਆਪਣੇ ਪ੍ਰਸ਼ੰਸਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸ਼ਹਿਨਾਜ਼ ਨੇ ਕਈ ਪ੍ਰਸ਼ੰਸਕਾਂ ਦੇ ਟਵੀਟ ਦਾ ਮਜ਼ਾਕੀਆ ਜਵਾਬ ਵੀ ਦਿੱਤਾ।

ਇੱਕ ਫੈਨ ਨੇ ਲਿਖਿਆ, 20 ਰੁਪਏ ਦੀ ਪੈਪਸੀ, ਸ਼ਹਿਨਾਜ਼ ਗਿੱਲ ਬਹੁਤ ਸੈਕਸੀ। ਇਸ ਦਾ ਜਵਾਬ ਦਿੰਦੇ ਹੋਏ ਸ਼ਹਿਨਾਜ਼ ਨੇ ਲਿਖਿਆ, ਤੇਰੇ ਟਵੀਟ ਦੀ ਐਸੀ ਕੀ ਤੈਸੀ। ਹਾਲਾਂਕਿ ਸ਼ਹਿਨਾਜ਼ ਨੇ ਮਜ਼ਾਕ 'ਚ ਅਜਿਹਾ ਇਸ ਲਈ ਕਿਹਾ ਕਿਉਂਕਿ ਉਨ੍ਹਾਂ ਨੇ ਇਸ ਟਵੀਟ ਨਾਲ ਕਈ ਹੱਸਣ ਵਾਲੇ ਇਮੋਜੀ ਸ਼ੇਅਰ ਕੀਤੇ ਹਨ।

ਕਈ ਹੋਰ ਫੈਨਜ਼ ਨੇ ਵੀ ਆਪਣੇ ਟਵੀਟ ਰਾਹੀਂ ਸ਼ਹਿਨਾਜ਼ ਤੋਂ ਜਵਾਬ ਲੈਣ ਦੀ ਕੋਸ਼ਿਸ਼ ਕੀਤੀ। ਇਕ ਫੈਨ ਨੇ ਲਿਖਿਆ, ਏਕ ਰਿਪਲਾਈ ਕੀ ਕੀਮਤ ਤੁਮ ਕਯਾ ਜਾਨੋ, ਸ਼ਹਿਨਾਜ਼ ਬਾਬੂ। ਜਵਾਬ ਦਿੰਦੇ ਹੋਏ ਸ਼ਹਿਨਾਜ਼ ਨੇ ਲਿਖਿਆ, ਸ਼ਹਿਨਾਜ਼ ਬਾਬੂ ਨਹੀਂ, ਸ਼ਹਿਨਾਜ਼ ਬੇਬੀ ਹੈ। ਇਸ ਤੋਂ ਬਾਅਦ ਇਕ ਫੈਨ ਨੇ ਧਮਕੀ ਦਿੱਤੀ ਕਿ ਜੇਕਰ ਸ਼ਹਿਨਾਜ਼ ਨੇ ਉਸ ਨੂੰ ਜਵਾਬ ਨਹੀਂ ਦਿੱਤਾ ਤਾਂ ਉਹ ਲੰਚ ਨਹੀਂ ਕਰੇਗੀ।

ਸ਼ਹਿਨਾਜ਼ ਨੇ ਉਸ ਫੈਨ ਨੂੰ ਜਵਾਬ ਦਿੰਦੇ ਹੋਏ ਲਿਖਿਆ, ਵਰਤ ਰੱਖਣਾ ਸਿਹਤ ਲਈ ਚੰਗਾ ਹੁੰਦਾ ਹੈ। ਇਸ ਤੋਂ ਬਾਅਦ ਇੱਕ ਫੈਨ ਨੇ ਇੱਕ ਟਵੀਟ ਵਿੱਚ ਸ਼ਹਿਨਾਜ਼ ਨੂੰ ਕਿਹਾ ਕਿ ਉਹ ਠੀਕ ਨਹੀਂ ਮਹਿਸੂਸ ਕਰ ਰਹੀ ਹੈ ਅਤੇ ਗਲੇ ਮਿਲਣਾ ਚਾਹੁੰਦਾ ਹੈ।

ਸ਼ਹਿਨਾਜ਼ ਨੂੰ ਫੈਨ ਨੇ ਕਹਿ ਦਿੱਤੀ ਅਜਿਹੀ ਗੱਲ ਤਾਂ ਐਕਟ੍ਰੈੱਸ ਬੋਲੀ, ਤੇਰੀ ਐਸੀ ਦੀ ਤੈਸੀ!
ਇਸ 'ਤੇ ਸ਼ਹਿਨਾਜ਼ ਨੇ ਮਜ਼ਾਕੀਆ ਅੰਦਾਜ਼ 'ਚ ਕਿਹਾ, ਛੇ ਫੁੱਟ ਦੀ ਦੂਰੀ ਰੱਖੋ, ਤੁਹਾਨੂੰ ਵੈਲੇਨਟਾਈਨ ਦੀ ਨਹੀਂ, ਕੁਆਰੰਟੀਨ ਦੀ ਜ਼ਰੂਰਤ ਹੈ। ਦੱਸ ਦਈਏ ਕਿ ਸ਼ਹਿਨਾਜ਼ ਬਿੱਗ ਬੌਸ 13 ਤੋਂ ਬਾਅਦ ਕਾਫੀ ਮਸ਼ਹੂਰ ਨਾਂ ਬਣ ਗਈ ਸੀ। ਉਹ ਸ਼ੋਅ ਜਿੱਤ ਨਹੀਂ ਸਕੀ ਪਰ ਦਰਸ਼ਕਾਂ ਦਾ ਦਿਲ ਜਿੱਤਣ 'ਚ ਕਾਮਯਾਬ ਰਹੀ।

ਉੱਥੇ ਹੀ ਸਿਧਾਰਥ ਸ਼ੁਕਲਾ ਨਾਲ ਉਸ ਦੀਆਂ ਨਜ਼ਦੀਕੀਆਂ ਦੇ ਵੀ ਕਾਫੀ ਚਰਚੇ ਰਹੇ ਜਿਸ ਕਾਰਨ ਫੈਨਜ਼ ਨੇ ਉਹਨਾਂ ਨੂੰ ਸਿਡਨਾਜ਼ ਦਾ ਨਾਮ ਦਿੱਤਾ ਸੀ।

ਇਹ ਵੀ ਪੜ੍ਹੋ: ਕੰਗਨਾ ਰਣੌਤ ਨੂੰ ਆਲੀਆ ਭੱਟ ਦਾ ਜਵਾਬ, ਗੰਗੂਬਾਈ ਕਾਠੀਆਵਾੜੀ 'ਤੇ ਟਿੱਪਣੀ ਬਾਰੇ ਪਹਿਲੀ ਵਾਰ ਤੋੜੀ ਚੁੱਪੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget