ਪੜਚੋਲ ਕਰੋ

Siddharth Shukla Death: ਸਿਧਾਰਥ ਸ਼ੁਕਲਾ ਦੇ ਅੰਤਿਮ ਸਸਕਾਰ ਮਗਰੋਂ ਜ਼ਮੀਨ 'ਤੇ ਡਿੱਗੀ ਸ਼ਹਿਨਾਜ਼, ਸਦਮੇ 'ਚੋਂ ਨਹੀਂ ਨਿੱਕਲ ਪਾ ਰਹੀ ਅਦਾਕਾਰਾ 

ਬਿੱਗ ਬੌਸ ਦੌਰਾਨ ਇਨਾਂ ਦੋਵਾਂ ਕਲਾਕਾਰਾਂ 'ਚ ਨਜ਼ਦੀਕੀਆਂ ਵਧੀਆਂ ਸਨ। ਜਿਸ ਨੂੰ ਬਾਅਦ 'ਚ ਸ਼ਹਿਨਾਜ਼ ਨੇ ਖੁੱਲ੍ਹੇ ਤੌਰ 'ਤੇ ਪਿਆਰ ਤੇ ਰਿਸ਼ਤੇ ਦਾ ਨਾਂਅ ਦਿੱਤਾ।

Shehnaz Gill Is Devastated After Sidharth Shukla’s Demise: ਸਿਧਾਰਥ ਸ਼ੁਕਲਾ ਦੇ ਦੇਹਾਂਤ ਦੀ ਖ਼ਬਰ ਨੇ ਪੂਰੀ ਇੰਡਸਟਰੀ ਨੂੰ ਝਟਕਾ ਦਿੱਤਾ ਹੈ। ਪਰ ਉਨ੍ਹਾਂ ਦੀ ਗਰਲਫਰੈਂਡ ਸ਼ਹਿਨਾਜ਼ ਦਾ ਕੁਝ ਜ਼ਿਆਦਾ ਹੀ ਬੁਰਾ ਹਾਲ ਹੈ। ਦੋ ਸਤੰਬਰ ਨੂੰ ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਸਿਧਾਰਥ ਦੇ ਅੰਤਿਮ ਸਸਕਾਰ ਹੋਣ ਤਕ ਸ਼ਹਿਨਾਜ਼ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਉਨ੍ਹਾਂ ਲਈ ਇਸ ਸਦਮੇ ਨੂੰ ਬਰਦਾਸ਼ਤ ਕਰਨਾ ਮੁਮਕਿਨ ਨਹੀਂ ਹੋ ਪਾ ਰਿਹਾ।

ਬਿੱਗ ਬੌਸ ਦੌਰਾਨ ਇਨਾਂ ਦੋਵਾਂ ਕਲਾਕਾਰਾਂ 'ਚ ਨਜ਼ਦੀਕੀਆਂ ਵਧੀਆਂ ਸਨ। ਜਿਸ ਨੂੰ ਬਾਅਦ 'ਚ ਸ਼ਹਿਨਾਜ਼ ਨੇ ਖੁੱਲ੍ਹੇ ਤੌਰ 'ਤੇ ਪਿਆਰ ਤੇ ਰਿਸ਼ਤੇ ਦਾ ਨਾਂਅ ਦਿੱਤਾ। ਸ਼ਹਿਨਾਜ਼ ਨਾ ਸਿਰਫ਼ ਸ਼ਰੇਆਮ ਸਿਧਾਰਥ ਲਈ ਆਪਣੇ ਪਿਆਰ ਨੂੰ ਸਵੀਕਾਰ ਕਰਦੀ ਸੀ ਬਲਕਿ ਉਨ੍ਹਾਂ ਦੀ ਇੰਟੀਮੇਸੀ ਸਕ੍ਰੀਨ 'ਤੇ ਵੀ ਦਿਖਾਈ ਦਿੰਦੀ ਸੀ। ਹਾਲਾਂਕਿ ਸਿਧਾਰਥ ਨੇ ਖੁੱਲ੍ਹ ਕੇ ਸ਼ਹਿਨਾਜ਼ ਦੇ ਪਿਆਰ 'ਚ ਹੋਣ ਦੀ ਗੱਲ ਨਹੀਂ ਕਬੂਲੀ ਉਹ ਹਮੇਸ਼ਾਂ ਸ਼ਹਿਨਾਜ਼ ਨੂੰ ਇਕ ਚੰਗੀ ਦੋਸਤ ਮੰਨਦੇ ਸਨ।

ਸੰਸਕਾਰ ਮੌਕੇ ਬੇਸੁੱਧ ਹੋਈ ਸ਼ਹਿਨਾਜ਼

ਸ਼ਹਿਨਾਜ਼ ਦਾ ਸਿਧਾਰਥ ਨਾਲ ਲਗਾਅ ਇਸ ਕਦਰ ਸੀ ਕਿ ਉਨ੍ਹਾਂ ਦੇ ਜਾਣ ਦਾ ਸੱਚ ਉਹ ਸਹਿ ਨਹੀਂ ਪਾ ਰਹੀ। ਤਿੰਨ ਸਤੰਬਰ ਨੂੰ ਓਸ਼ਿਵਾਰਾ ਸ਼ਮਸ਼ਾਨ ਘਾਟ ਤੇ ਸਿਧਾਰਥ ਦੇ ਅੰਤਿਮ ਸਸਕਾਰ ਤੋਂ ਬਾਅਦ ਸ਼ਹਿਨਾਜ਼ ਬੇਸੁੱਧ ਹੋਕੇ ਜ਼ਮੀਨ 'ਤੇ ਡਿੱਗ ਗਈ ਸੀ। ਉਨ੍ਹਾਂ ਦਾ ਪਹਿਲਾਂ ਹੀ ਰੋ-ਰੋ ਕੇ ਬੁਰਾ ਹਾਲ ਸੀ। ਉੱਥੇ ਮੌਜੂਦ ਮੀਡੀਆ ਨੇ ਸ਼ਹਿਨਾਜ਼ ਦੀ ਤਸਵੀਰ ਕੈਮਰੇ 'ਚ ਕੈਦ ਕੀਤੀ ਜੋ ਸ਼ਹਿਨਾਜ਼ ਦਾ ਦਰਜ ਸਾਫ ਬਿਆਨ ਕਰ ਰਹੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਸ਼ਹਿਨਾਜ਼ ਨੇ ਆਪਣੇ ਪਿਤਾ ਨੂੰ ਕਿਹਾ, 'ਮੈਂ ਹੁਣ ਕਿਵੇਂ ਜੀਵਾਂਗੀ ਪਾਪਾ, ਉਹ ਮੇਰੇ ਹੱਥਾਂ 'ਚ ਦੁਨੀਆਂ ਛੱਡ ਗਿਆ।'

ਸਿਧਾਰਥ ਸ਼ੁਕਲਾ ਲਈ ਆਪਣਾ ਪਿਆਰ ਸ਼ਹਿਨਾਜ਼ ਗਿੱਲ ਕਈ ਵਾਰ ਜ਼ਾਹਿਰ ਕਰ ਚੁੱਕੀ ਹੈ। ਹੁਣ ਸਿਧਾਰਥ ਦੀ ਮੌਤ 'ਤੇ ਸ਼ਹਿਨਾਜ਼ ਪੂਰੀ ਤਰ੍ਹਾਂ ਨਾਲ ਟੁੱਟ ਚੁੱਕੀ ਹੈ। ਸ਼ਹਿਨਾਜ਼ ਦੇ ਪਿਤਾ ਸੰਤੋਖ ਸਿੰਘ ਨੇ ਦੱਸਿਆ ਕਿ ਰੋ-ਰੋ ਕੇ ਉਨ੍ਹਾਂ ਦੀ ਬੇਟੀ ਸ਼ਹਿਨਾਜ਼ ਦਾ ਬੁਰਾ ਹਾਲ ਹੈ। ਉਸ ਨੇ ਕਿਹਾ, 'ਪਾਪਾ ਮੇਰੇ ਹੱਥਾਂ ਚ ਉਸ ਨੇ ਦਮ ਤੋੜਿਆ ਹੈ। ਉਹ ਮੇਰੇ ਹੱਥਾਂ 'ਚ ਦੁਨੀਆ ਛੱਡ ਕੇ ਗਿਆ। ਮੈਂ ਹੁਣ ਕਿਵੇਂ ਜੀਵਾਂਗੀ, ਕੀ ਕਰਾਂਗੀ?'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

Weather Update|  Punjab | ਪੰਜਾਬ 'ਚ ਧੁੰਦ ਦਾ ਕਹਿਰ, ਸੜਕਾ 'ਤੇ ਆਵਾਜਾਈ 'ਚ ਆਈਆਂ ਮੁਸ਼ਕਿਲਾਂਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Embed widget