ਪੜਚੋਲ ਕਰੋ

ਸਾਜਿਦ ਖਾਨ ਦੀਆਂ ਵਧੀਆਂ ਮੁਸ਼ਕਲਾਂ, ਸਰੀਰਕ ਸ਼ੋਸ਼ਣ ਮਾਮਲੇ `ਚ ਸ਼ਰਲਿਨ ਚੋਪੜਾ ਨੇ ਬਿੱਗ ਬੌਸ ਪ੍ਰਤੀਭਾਗੀ ਖਿਲਾਫ਼ ਦਰਜ ਕਰਾਈ FIR

Sherlyn Chopra FIR Against Sajid Khan: ਅਭਿਨੇਤਰੀ ਸ਼ਰਲਿਨ ਚੋਪੜਾ ਨੇ 'ਬਿੱਗ ਬੌਸ 16' ਦੇ ਪ੍ਰਤੀਯੋਗੀ ਸਾਜਿਦ ਖਾਨ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਜਾਣੋ ਪੂਰਾ ਮਾਮਲਾ:

FIR On Bigg Boss 16 Contestant Sajid Khan: ਬਾਲੀਵੁੱਡ ਨਿਰਮਾਤਾ-ਨਿਰਦੇਸ਼ਕ ਸਾਜਿਦ ਖਾਨ ਸਲਮਾਨ ਖਾਨ ਦੇ ਰਿਐਲਿਟੀ ਸ਼ੋਅ 'ਬਿੱਗ ਬੌਸ 16' ਰਾਹੀਂ ਆਪਣੀ ਜ਼ਿੰਦਗੀ ਨੂੰ ਨਵੇਂ ਸਿਰੇ ਤੋਂ ਸ਼ੁਰੂ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। 4 ਸਾਲ ਬਾਅਦ ਉਹ ਫਿਰ ਤੋਂ ਇੰਡਸਟਰੀ 'ਚ ਐਂਟਰੀ ਕਰਨ ਦੀ ਯੋਜਨਾ ਬਣਾ ਰਹੇ ਸਨ ਪਰ ਉਨ੍ਹਾਂ ਲਈ ਇਹ ਆਸਾਨ ਨਹੀਂ ਸੀ। ਕਈ ਮਸ਼ਹੂਰ ਹਸਤੀਆਂ ਨੇ ਉਨ੍ਹਾਂ ਦੇ ਸ਼ੋਅ 'ਚ ਜਾਣ ਨੂੰ ਲੈ ਕੇ ਮੋਰਚਾ ਖੋਲ੍ਹਿਆ ਸੀ। ਹੁਣ ਅਦਾਕਾਰਾ ਸ਼ਰਲਿਨ ਚੋਪੜਾ ਨੇ ਸਾਜਿਦ ਖਾਨ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਂਦੇ ਹੋਏ ਥਾਣੇ 'ਚ FIR ਦਰਜ ਕਰਵਾਈ ਹੈ।

ਸਾਜਿਦ ਖਿਲਾਫ ਐਫ.ਆਈ.ਆਰ
ਸ਼ਰਲਿਨ ਚੋਪੜਾ ਨੇ ਅੱਜ ਯਾਨੀ 19 ਅਕਤੂਬਰ 2022 ਨੂੰ ਜੁਹੂ ਪੁਲਿਸ ਸਟੇਸ਼ਨ ਵਿੱਚ ਜਿਨਸੀ ਸ਼ੋਸ਼ਣ ਦੇ ਦੋਸ਼ੀ ਸਾਜਿਦ ਖਾਨ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਹੈ। ਜਦੋਂ ਤੋਂ ਸਾਜਿਦ ਖਾਨ ਨੇ 'ਬਿੱਗ ਬੌਸ 16' 'ਚ ਐਂਟਰੀ ਕੀਤੀ ਹੈ, ਸ਼ਰਲਿਨ ਚੋਪੜਾ ਇਸ ਦੇ ਖਿਲਾਫ ਆਵਾਜ਼ ਉਠਾ ਰਹੀ ਹੈ। ਪਿਛਲੇ ਦਿਨੀਂ ਉਸ ਨੇ ਪ੍ਰੈੱਸ ਕਾਨਫਰੰਸ 'ਚ ਸਾਜਿਦ ਬਾਰੇ ਕਈ ਗੱਲਾਂ ਕਹੀਆਂ ਸਨ ਅਤੇ ਕਿਹਾ ਸੀ ਕਿ ਉਹ ਉਸ ਦਾ ਸੱਚ ਪੂਰੀ ਦੁਨੀਆ ਨੂੰ ਦੱਸਣਾ ਚਾਹੁੰਦੀ ਹੈ। ਇਸ ਦੇ ਲਈ ਉਨ੍ਹਾਂ ਨੇ 'ਬਿੱਗ ਬੌਸ 16' 'ਚ ਆਉਣ ਦੀ ਇੱਛਾ ਵੀ ਜ਼ਾਹਰ ਕੀਤੀ ਸੀ ਅਤੇ ਸਲਮਾਨ ਖਾਨ ਅਤੇ ਬਿੱਗ ਬੌਸ ਮੇਕਰਸ ਨੂੰਤੇ ਵੀ ਤਿੱਖੇ ਨਿਸ਼ਾਨੇ ਲਾਏ ਸੀ।

MeToo ਵਿਵਾਦ ਵਿੱਚ ਆ ਚੁੱਕਿਆ ਹੈ ਸਾਜਿਦ ਦਾ ਨਾਂ
ਸਾਜਿਦ ਖਾਨ ਸਾਲ 2018 ਤੋਂ ਹੀ ਵਿਵਾਦਾਂ ਵਿੱਚ ਘਿਰੇ ਹੋਏ ਹਨ। ਇਸ ਦੌਰਾਨ MeToo ਮੁਹਿੰਮ ਚੱਲੀ, ਜਿਸ 'ਚ ਕਈ ਅਭਿਨੇਤਰੀਆਂ ਨੇ ਆਪਣੇ ਨਾਲ ਹੋਏ ਜਿਨਸੀ ਸ਼ੋਸ਼ਣ ਦਾ ਖੁਲਾਸਾ ਕੀਤਾ। ਇਸ ਦੌਰਾਨ ਕਈ ਅਭਿਨੇਤਰੀਆਂ ਨੇ ਸਾਜਿਦ ਖਾਨ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਇਸ ਕਾਰਨ ਉਸ ਨੂੰ ਇੱਕ ਸਾਲ ਤੱਕ ਇੰਡਸਟਰੀ ਵਿੱਚ ਕੰਮ ਨਾ ਕਰਨ ਦਾ ਹੁਕਮ ਦਿੱਤਾ ਗਿਆ ਸੀ। ਹਾਲ ਹੀ 'ਚ ਉਸ ਨੇ 'ਬਿੱਗ ਬੌਸ 16' ਰਾਹੀਂ ਕੰਮ ਕਰਨਾ ਸ਼ੁਰੂ ਕੀਤਾ ਹੈ ਪਰ ਲੋਕ ਇਸ ਦੇ ਖਿਲਾਫ ਆਵਾਜ਼ ਉਠਾ ਰਹੇ ਹਨ। ਹਾਲਾਂਕਿ ਹੁਣ ਦੇਖਣਾ ਹੋਵੇਗਾ ਕਿ ਇਹ ਮਾਮਲਾ ਅੱਗੇ ਕੀ ਰੂਪ ਧਾਰਨ ਕਰਦਾ ਹੈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget