ਪੜਚੋਲ ਕਰੋ

'ਸ਼ਿਕਾਰਾ' 'ਚ ਦਿਖਾਈ ਦੇਵੇਗਾ ਕਸ਼ਮੀਰੀ ਪੰਡਤਾਂ ਦਾ ਦਰਦ, ਇਮੋਸ਼ਨਲ ਕਹਾਣੀ

ਫ਼ਿਲਮ ਮੇਕਰ ਵਿਧੂ ਵਿਨੋਦ ਚੋਪੜਾ ਦੀ ਆਉਣ ਵਾਲੀ ਫ਼ਿਲਮ 'ਸ਼ਿਕਾਰਾ- ਦ ਅਨਟੋਲਡ ਸਟਰੀ ਆਫ਼ ਕਸ਼ਮੀਰੀ ਪੰਡਿਤ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫ਼ਿਲਮ ਦੇ ਟਾਈਟਲ ਤੋਂ ਇਹ ਸਾਫ਼ ਹੋ ਗਿਆ ਹੈ ਕਿ ਇਹ ਫ਼ਿਲਮ ਕਸ਼ਮੀਰੀ ਪੰਡਿਤਾਂ 'ਤੇ ਬਣੀ ਹੈ।

ਮੁੰਬਈ: ਫ਼ਿਲਮ ਮੇਕਰ ਵਿਧੂ ਵਿਨੋਦ ਚੋਪੜਾ ਦੀ ਆਉਣ ਵਾਲੀ ਫ਼ਿਲਮ 'ਸ਼ਿਕਾਰਾ- ਦ ਅਨਟੋਲਡ ਸਟਰੀ ਆਫ਼ ਕਸ਼ਮੀਰੀ ਪੰਡਿਤ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫ਼ਿਲਮ ਦੇ ਟਾਈਟਲ ਤੋਂ ਇਹ ਸਾਫ਼ ਹੋ ਗਿਆ ਹੈ ਕਿ ਇਹ ਫ਼ਿਲਮ ਕਸ਼ਮੀਰੀ ਪੰਡਿਤਾਂ 'ਤੇ ਬਣੀ ਹੈ। ਹਰ ਕੋਈ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਸੀ। ਅਜਿਹੇ 'ਚ ਇਸ ਦਾ ਟ੍ਰੇਲਰ ਜਲਦੀ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਫ਼ਿਲਮ ਦੇ ਟ੍ਰੇਲਰ ਲਾਂਚਿੰਗ ਇਵੈਂਟ 'ਚ ਸੰਗੀਤਕਾਰ ਏਆਰ ਰਹਿਮਾਨ ਵੀ ਮੌਜੂਦ ਸੀ। ਫ਼ਿਲਮ ਦੇ ਟ੍ਰੇਲਰ ਦੀ ਗੱਲ ਕਰੀਏ ਤਾਂ ਇਹ ਯਰੀ ਨਾਲ ਸ਼ੁਰੂ ਹੁੰਦਾ ਹੈ। ਫਿਰ ਅਚਾਨਕ ਬਾਹਰੋਂ ਆਵਾਜ਼ਾਂ ਆਉਂਦੀਆਂ ਹਨ ਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਸੜਕਾਂ 'ਤੇ ਆਉਂਦੇ ਹਨ। ਫ਼ਿਲਮ ਦੇ ਟ੍ਰੇਲਰ 'ਚ ਤੁਸੀਂ ਵੇਖ ਸਕਦੇ ਹੋ ਕਿ ਲੋਕਾਂ ਦੇ ਘਰਾਂ ਨੂੰ ਅੱਗ ਲਾਈ ਜਾ ਰਹੀ ਹੈ ਤੇ ਕੁਝ ਲੋਕ ਕਹਿੰਦੇ ਹਨ ਕਿ ਕਸ਼ਮੀਰੀ ਪੰਡਿਤਾਂ ਨੂੰ ਇਥੋਂ ਜਾਣਾ ਪਵੇਗਾ। ਸਾਨੂੰ ਆਜ਼ਾਦੀ ਚਾਹੀਦੀ ਹੈ ਦੇ ਨਾਅਰਿਆਂ ਤੋਂ ਕਸ਼ਮੀਰੀ ਪੰਡਿਤ ਡਰ ਜਾਂਦੇ ਹਨ। 'ਸ਼ਿਕਾਰਾ' ਦਾ ਟ੍ਰੇਲਰ ਸੱਚਮੁੱਚ ਇਮੋਸ਼ਨਲ ਤੇ ਹੈਰਾਨ ਕਰਨ ਵਾਲਾ ਹੈ। ਇਸ ਟ੍ਰੇਲਰ ਨੂੰ ਵੇਖਣ ਤੋਂ ਬਾਅਦ ਸਾਫ਼ ਹੈ ਕਿ ਇਸ ਫ਼ਿਲਮ ਦੀ ਕਹਾਣੀ 1947 ਦੀ ਵੰਡ ਤੋਂ ਬਾਅਦ ਕਸ਼ਮੀਰੀ ਪੰਡਿਤਾਂ ਦੀ ਕਹਾਣੀ ਦੇ ਦੁਆਲੇ ਘੁੰਮਦੀ ਹੈ। ਟ੍ਰੇਲਰ ਤੋਂ ਪਹਿਲਾਂ ਬਹੁਤ ਸਾਰੇ ਪੋਸਟਰ ਰਿਲੀਜ਼ ਕੀਤੇ ਜਾ ਚੁੱਕੇ ਹਨ। ਨਾਲ ਹੀ ਟ੍ਰੇਲਰ ਨੂੰ ਵੇਖਣ ਤੋਂ ਬਾਅਦ ਹਰ ਕੋਈ ਬੇਸਬਰੀ ਨਾਲ ਫ਼ਿਲਮ ਦਾ ਇੰਤਜ਼ਾਰ ਕਰ ਰਿਹਾ ਹੈ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget