ਪੜਚੋਲ ਕਰੋ

ਸ਼ਿਖਰ ਧਵਨ ਨੇ ਲੱਖਵਿੰਦਰ ਵਡਾਲੀ ਨੂੰ ਤੋਹਫੇ 'ਚ ਦਿੱਤੀ ਇੰਨੇ ਲੱਖ ਦੇ ਘੜੀ

ਇੰਡੀਅਨ ਕ੍ਰਿਕੇਟਰ ਸ਼ਿਖਰ ਧਵਨ ਨੂੰ ਕ੍ਰਿਕੇਟ ਦੀ ਦੁਨੀਆ ਵਿੱਚ ਗੱਬਰ ਕਿਹਾ ਜਾਂਦਾ ਹੈ।ਗੱਬਰ ਸ਼ਿਖਰ ਧਵਨ ਪੰਜਾਬੀ ਗਾਣਿਆਂ ਅਤੇ ਗਾਇਕਾਂ ਦੇ ਕਾਫੀ ਸ਼ੌਕੀਨ ਹਨ।ਅਕਸਰ ਸ਼ਿਖਰ ਧਵਨ ਨੂੰ ਪੰਜਾਬੀ ਗਾਣੇ ਸੁਣਦੇ, ਸ਼ੇਅਰ ਕਰਦੇ ਤੇ ਉਨ੍ਹਾਂ ਦੀ ਤਾਰੀਫ ਕਰਦੇ ਦੇਖਿਆ ਗਿਆ ਹੈ।

ਬਲਜੀਤ ਬਾਠ ਚੰਡੀਗੜ੍ਹ: ਇੰਡੀਅਨ ਕ੍ਰਿਕੇਟਰ ਸ਼ਿਖਰ ਧਵਨ ਨੂੰ ਕ੍ਰਿਕੇਟ ਦੀ ਦੁਨੀਆ ਵਿੱਚ ਗੱਬਰ ਕਿਹਾ ਜਾਂਦਾ ਹੈ।ਗੱਬਰ ਸ਼ਿਖਰ ਧਵਨ ਪੰਜਾਬੀ ਗਾਣਿਆਂ ਅਤੇ ਗਾਇਕਾਂ ਦੇ ਕਾਫੀ ਸ਼ੌਕੀਨ ਹਨ।ਅਕਸਰ ਸ਼ਿਖਰ ਧਵਨ ਨੂੰ ਪੰਜਾਬੀ ਗਾਣੇ ਸੁਣਦੇ, ਸ਼ੇਅਰ ਕਰਦੇ ਤੇ ਉਨ੍ਹਾਂ ਦੀ ਤਾਰੀਫ ਕਰਦੇ ਦੇਖਿਆ ਗਿਆ ਹੈ। ਹਾਲ ਹੀ ਦੇ ਵਿਚ ਕ੍ਰਿਕੇਟਰ ਸ਼ਿਖਰ ਧਵਨ ਦੇ ਆਪਣੇ ਦਿੱਲੀ ਵਾਲੇ ਘਰ ਵਿੱਚ ਇੱਕ ਪ੍ਰਾਈਵੇਟ ਪਾਰਟੀ ਰੱਖੀ ਸੀ।ਜਿਸ 'ਚ ਪਾਰਟੀ ਨੂੰ ਮਿਊਜ਼ਿਕਲ ਬਣਾਉਣ ਲਈ ਸ਼ਿਖਰ ਨੇ ਪੰਜਾਬੀ ਫ਼ੋਕ ਤੇ ਸੂਫੀ ਗਾਇਕ ਲਖਵਿੰਦਰ ਵਡਾਲੀ ਨੂੰ ਸਦਾ ਦਿੱਤਾ ਸੀ।ਲਖਵਿੰਦਰ ਵਡਾਲੀ ਨੇ ਇਸ ਸ਼ਾਮ ਲਈ ਸ਼ਿਖਰ ਦੇ ਘਰ ਪਹੁੰਚ ਆਪਣੀ ਰੂਹਾਨੀ ਆਵਾਜ਼ ਨਾਲ ਰੌਣਕਾਂ ਲਾਈਆਂ।ਆਪਣੇ ਗੀਤ ਦੇ ਨਾਲ ਲਖਵਿੰਦਰ ਵਡਾਲੀ ਨੇ ਸਭ ਨੂੰ ਨੱਚਣ 'ਤੇ ਮਜਬੂਰ ਕਰ ਦਿੱਤਾ। ਸ਼ਿਖਰ ਦੇ ਨਾਲ ਤਸਵੀਰਾਂ ਨੂੰ ਲਖਵਿੰਦਰ ਵਡਾਲੀ ਨੇ ਆਪਣੇ ਸੋਸ਼ਲ ਮੀਡਿਆ 'ਤੇ ਸ਼ੇਅਰ ਕੀਤਾ ਹੈ। ਤਸਵੀਰਾਂ ਸ਼ੇਅਰ ਕਰ ਲਖਵਿੰਦਰ ਵਡਾਲੀ ਨੇ ਲਿਖਿਆ , ਤੁਹਾਡੇ ਪਿਆਰ ਤੇ ਸਤਿਕਾਰ ਲਈ ਬਹੁਤ ਬਹੁਤ ਸ਼ੁਕਰੀਆ ਸ਼ਿਖਰ। ਇਸਦੇ ਨਾਲ ਹੀ ਸ਼ਿਖਰ ਧਵਨ ਨੇ ਲਖਵਿੰਦਰ ਵਡਾਲੀ ਨੂੰ ਤੋਹਫੇ ਦੇ ਵਿਚ ਇਕ ਲਗਜ਼ਰੀ ਘੜੀ ਦਿੱਤੀ ਹੈ।ਜਿਸਦੀ ਕੀਮਤ ਤਕਰੀਬਨ 2 ਲੱਖ ਰੁਪਏ ਹੈ। ਸ਼ਿਖਰ ਧਵਨ ਨੇ ਲੱਖਵਿੰਦਰ ਵਡਾਲੀ ਨੂੰ ਤੋਹਫੇ 'ਚ ਦਿੱਤੀ ਇੰਨੇ ਲੱਖ ਦੇ ਘੜੀ ਸ਼ਿਖਰ ਧਵਨ ਦੀ ਇਸ ਪ੍ਰਾਈਵੇਟ ਪਾਰਟੀ 'ਚ ਪੰਜਾਬੀ ਕਲਾਕਾਰਾਂ ਵਿੱਚੋ ਸਿਰਫ ਲਖਵਿੰਦਰ ਵਡਾਲੀ ਹੀ ਨਹੀਂ ਸੀ ਬਲਿਕੀ ਲਖਵਿੰਦਰ ਦੇ ਨਾਲ-ਨਾਲ ਪੰਜਾਬੀ ਗਾਇਕ ਤੇ ਅਦਾਕਾਰ ਅੰਮ੍ਰਿਤ ਮਾਨ ਨੇ ਵੀ ਸ਼ਿਰਕਤ ਕੀਤੀ ਸੀ। ਅੰਮ੍ਰਿਤ ਮਾਨ ਤੇ ਸ਼ਿਖਰ ਧਵਨ ਅਕਸਰ ਹੀ ਇਕ ਦੂਜੇ ਨਾਲ ਫੋਟੋਆਂ ਸ਼ੇਅਰ ਕਰਦੇ ਰਹਿੰਦੇ ਹਨ।ਸ਼ਿਖਰ ਧਵਨ ਨੂੰ ਕਈ ਵਾਰ ਅੰਮ੍ਰਿਤ ਮਾਨ ਦੇ ਗੀਤਾਂ ਤੇ ਵੀਡੀਓ ਅਪਲੋਡ ਕਰਦੇ ਹੋਏ ਦੇਖਿਆ ਗਿਆ ਹੈ। ਪਾਰਟੀ ਵਿਚ ਇਹ ਦੋਵੇਂ ਲਖਵਿੰਦਰ ਵਡਾਲੀ ਦੇ ਗੀਤਾਂ 'ਤੇ ਨੱਚਦੇ ਹੋਏ ਨਜ਼ਰ ਆਏ।

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget