ਪੜਚੋਲ ਕਰੋ

Shipla Shetty: ਇਟਲੀ 'ਚ ਛੁੱਟੀਆਂ ਮਨਾ ਰਹੀ ਸ਼ਿਲਪਾ ਸ਼ੈਟੀ ਦੇ ਘਰ ਹੋਈ ਚੋਰੀ, ਲੱਖਾਂ ਦਾ ਕੀਮਤੀ ਸਾਮਾਨ ਗਾਇਬ, 2 ਗ੍ਰਿਫਤਾਰ

Shilpa Shetty Home: ਅਦਾਕਾਰਾ ਸ਼ਿਲਪਾ ਸ਼ੈਟੀ ਦੇ ਮੁੰਬਈ ਵਾਲੇ ਘਰ 'ਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਉਸ ਦੇ ਘਰ 'ਚ ਲੱਖਾਂ ਦੇ ਕੀਮਤੀ ਸਾਮਾਨ ਚੋਰੀ ਕੀਤਾ ਗਿਆ ਹੈ।

Shilpa Shetty Home Robbery: ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈਟੀ ਬਾਰੇ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਮੁੰਬਈ ਵਿੱਚ ਅਦਾਕਾਰਾ ਦੇ ਘਰ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਮੁੰਬਈ ਪੁਲਸ ਨੇ ਚੋਰੀ ਦੇ ਮਾਮਲੇ ਦੀ ਤੁਰੰਤ ਜਾਂਚ ਕਰਦੇ ਹੋਏ ਦੋ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਜਿਨ੍ਹਾਂ ਤੋਂ ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਥੌਰ ਯਾਨਿ ਕ੍ਰਿਸ ਹੈਮਸਵਰਥ ਦੀ ਐਕਸ਼ਨ ਨਾਲ ਭਰਪੂਰ ਫਿਲਮ 'ਐਕਸਟ੍ਰੈਕਸ਼ਨ 2' ਓਟੀਟੀ ਰਿਲੀਜ਼ ਲਈ ਤਿਆਰ, ਜਾਣੋ ਰਿਲੀਜ਼ ਡੇਟ

ਸ਼ਿਲਪਾ ਦੇ ਘਰੋਂ ਕੀਮਤੀ ਸਮਾਨ ਚੋਰੀ
ਸ਼ਿਲਪਾ ਦੇ ਘਰ ਹੋਈ ਚੋਰੀ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ 15 ਜੂਨ ਨੂੰ ਦੱਸਿਆ ਕਿ ਅਦਾਕਾਰਾ ਦੇ ਘਰੋਂ ਕਥਿਤ ਤੌਰ 'ਤੇ ਕੁਝ ਕੀਮਤੀ ਸਮਾਨ ਚੋਰੀ ਹੋ ਗਿਆ ਸੀ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।

ਇਟਲੀ 'ਚ ਛੁੱਟੀਆਂ ਮਨਾ ਰਹੀ ਹੈ ਸ਼ਿਲਪਾ ਸ਼ੈੱਟੀ
ਤੁਹਾਨੂੰ ਦੱਸ ਦੇਈਏ ਕਿ ਸ਼ਿਲਪਾ ਸ਼ੈੱਟੀ ਇਨ੍ਹੀਂ ਦਿਨੀਂ ਮੁੰਬਈ ਤੋਂ ਬਾਹਰ ਹੈ। ਇਨ੍ਹੀਂ ਦਿਨੀਂ ਅਦਾਕਾਰਾ ਆਪਣੇ ਪਰਿਵਾਰ ਨਾਲ ਇਟਲੀ 'ਚ ਛੁੱਟੀਆਂ ਮਨਾ ਰਹੀ ਹੈ। ਜਿਸ ਦੀਆਂ ਕਈ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ। ਇਨ੍ਹਾਂ 'ਚੋਂ ਇਕ ਤਸਵੀਰ 'ਚ ਅਭਿਨੇਤਰੀ ਮੋਨੋਕਿਨੀ ਪਹਿਨ ਕੇ ਪੂਲ ਦੇ ਕੋਲ ਪੋਜ਼ ਦਿੰਦੀ ਨਜ਼ਰ ਆਈ।

ਅਦਾਕਾਰਾ ਦੀ ਮੋਨੋਕਿਨੀ ਤਸਵੀਰ 'ਤੇ 'ਤੇ ਫੈਨਜ਼ ਹਾਰ ਬੈਠੇ ਦਿਲ
ਅਦਾਕਾਰਾ ਦੀ ਇਸ ਗਲੈਮਰਸ ਤਸਵੀਰ ਨੂੰ ਦੇਖ ਕੇ ਉਸ ਦੇ ਪ੍ਰਸ਼ੰਸਕ ਹੈਰਾਨ ਰਹਿ ਗਏ ਅਤੇ ਕਮੈਂਟ ਸੈਕਸ਼ਨ 'ਚ ਸ਼ਿਲਪਾ ਦੀ ਖੂਬ ਤਾਰੀਫ ਕਰ ਰਹੇ ਸਨ। ਦੱਸ ਦਈਏ ਕਿ ਸ਼ਿਲਪਾ ਨੇ 8 ਜੂਨ ਨੂੰ ਹੀ ਆਪਣਾ 48ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਅਜਿਹੇ 'ਚ ਪ੍ਰਸ਼ੰਸਕਾਂ ਨੂੰ ਯਕੀਨ ਨਹੀਂ ਹੋ ਰਿਹਾ ਕਿ ਇਸ ਉਮਰ 'ਚ ਵੀ ਕੋਈ ਇੰਨਾ ਖੂਬਸੂਰਤ ਹੋ ਸਕਦਾ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਿਲਪਾ ਸ਼ੈੱਟੀ ਜਲਦ ਹੀ ਰੋਹਿਤ ਸ਼ੈੱਟੀ ਦੀ ਫਿਲਮ 'ਇੰਡੀਅਨ ਪੁਲਿਸ ਫੋਰਸ' 'ਚ ਨਜ਼ਰ ਆਵੇਗੀ। ਇਸ ਫਿਲਮ 'ਚ ਸਿਧਾਰਥ ਮਲਹੋਤਰਾ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਸ਼ਿਲਪਾ ਕੋਲ 'ਕੇਡੀ - ਦਿ ਡੇਵਿਲ' ਅਤੇ 'ਸੁਖੀ' ਵਰਗੀਆਂ ਫਿਲਮਾਂ ਵੀ ਪਾਈਪਲਾਈਨ 'ਚ ਹਨ।

ਇਹ ਵੀ ਪੜ੍ਹੋ: ਕਾਨੇ ਵੈਸਟ ਫਿਰ ਵਿਵਾਦਾਂ 'ਚ, 46ਵੇਂ ਜਨਮਦਿਨ 'ਤੇ ਕੀਤੀ ਸ਼ਰਮਨਾਕ ਹਰਕਤ, ਪਹਿਲਾਂ ਮਾਡਲ ਦੇ ਉਤਾਰੇ ਕੱਪੜੇ ਫਿਰ...

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget