ਪੜਚੋਲ ਕਰੋ

ਸ਼ਿਲਪਾ ਸ਼ੈਟੀ ਦੀ 'ਡਾਰਲਿੰਗ ਪ੍ਰਿੰਸੀ' ਨੇ ਦੁਨੀਆ ਨੂੰ ਕਿਹਾ ਅਲਵਿਦਾ

ਸ਼ਿਲਪਾ ਦਾ ਪੂਰਾ ਪਰਿਵਾਰ ਉਸ ਨਾਲ ਪਰ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਤੇ ਅਸੀਂ ਇਹ ਸਮਝ ਸਕਦੇ ਹਾਂ ਕਿ ਉਸ ਦੇ ਜਾਣ ਨਾਲ ਪਰਿਵਾਰ ਨੂੰ ਕਿੰਨਾ ਦੁੱਖ ਪਹੁੰਚਿਆ ਹੋਵੇਗਾ।

ਮੁੰਬਈ : ਬਾਲੀਵੁੱਡ ਐਕਟ੍ਰੈਸ ਸ਼ਿਲਪਾ ਸ਼ੈਟੀ ਸ਼ੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ 'ਚ ਹੀ ਉਸ ਨੇ ਆਪਣੀ ਇਕ ਵੀਡੀਓ ਸਾਂਝੀ ਕੀਤੀ ਤੇ ਕਿਹਾ ਕਿ ਉਸ ਨੇ ਆਪਣੇ ਇਕ ਕਰੀਬੀ ਨੂੰ ਗੁਆ  ਦਿੱਤਾ ਹੈ ਤੇ ਇਹ ਕੋਈ ਹੋਰ ਨਹੀਂ ਬਲਕਿ ਉਸ ਦੀ ਡੌਗ ਪ੍ਰਿਸਿੰਸ ਹੈ।

ਉਸ ਨੇ ਸਾਰੀਆਂ ਯਾਦਾਂ ਨੂੰ ਸਮੇਟਦੇ ਹੋਏ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਪ੍ਰਿਸਿੰਸ ਦੀਆਂ ਬਚਪਨ ਤੋਂ ਲੈ ਕੇ ਬੁਢਾਪੇ ਤੱਕ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ਾਮਲ ਹਨ।

ਇਸ ਵੀਡੀਓ 'ਚ ਸ਼ਿਲਪਾ ਦਾ ਪੂਰਾ ਪਰਿਵਾਰ ਉਸ ਨਾਲ ਪਰ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਤੇ ਅਸੀਂ ਇਹ ਸਮਝ ਸਕਦੇ ਹਾਂ ਕਿ ਉਸ ਦੇ ਜਾਣ ਨਾਲ ਪਰਿਵਾਰ ਨੂੰ ਕਿੰਨਾ ਦੁੱਖ ਪਹੁੰਚਿਆ ਹੋਵੇਗਾ।

View this post on Instagram
 
A post shared by Shilpa Shetty Kundra (@theshilpashetty)

ਪੋਸਟ ਸ਼ੇਅਰ ਕਰਦੇ ਹੋਏ ਸ਼ਿਲਪਾ ਨੇ ਲਿਖਿਆ, ਮੇਰਾ ਪਹਿਲਾ ਬੱਚਾ..... ਮੇਰੀ ਪ੍ਰਿਸਿਸ ਸ਼ੈਟੀ ਕੁੰਦਰਾ ਅੱਜ ਰੇਨਬੋ ਬਰਿਜ ਨੂੰ ਪਾਰ ਕਰ ਗਈ। ਧੰਨਵਾਦ ਸਾਡੀ ਜਿੰਦਗੀ 'ਚ ਆਉਣ ਲਈ ਤੇ 12 ਸਾਲਾਂ ਤੱਕ ਬਿਹਤਰ ਤੇ ਯਾਦਗਾਰ ਜ਼ਿੰਦਗੀ ਦੇ ਪਲ ਦੇਣ ਲਈ।

ਤੁਸੀਂ ਆਪਣੇ ਨਾਲ ਮੇਰੇ ਦਿਲ ਦਾ ਟੁਕੜਾ ਲੈ ਗਈ.. ਕੋਈ ਵੀ ਚੀਜ਼ ਇਹ ਕਮੀ ਪੂਰੀ ਨਹੀਂ ਕਰ ਸਕਦੀ। ਤੇਰੀ ਆਤਮਾ ਨੂੰ ਸ਼ਾਤੀ ਮਿਲੇ। ਸ਼ਿਲਪਾ ਦੀ ਇਸ ਪੋਸਟ 'ਤੇ ਉਨ੍ਹਾਂ ਦੀ ਭੈਣ ਸ਼ਮਿਤਾ ਸ਼ੈਟੀ ਤੇ ਕੋਰੀਓਗ੍ਰਾਫਰ ਫਰਹਾਨ ਖਾਨ ਸਮੇਤ ਬਾਲੀਵੁੱਡ ਦੇ ਕਈ ਐਕਟਰਾਂ ਤੇ ਫੈਨਸ ਨੇ ਕਮੈਂਟ ਕਰਕੇ ਪ੍ਰਿਸਿਸ ਨੂੰ ਸ਼ਰਧਾਂਜਲੀ ਦਿੱਤੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ

ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ

ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ

Embed widget