ਪੜਚੋਲ ਕਰੋ

ਸ਼ਿਲਪਾ ਸ਼ੈਟੀ ਦੀ ਸ਼ੇਅਰ ਕੀਤੀ ਇਹ ਵੀਡੀਓ, ਤੁਹਾਡੇ ਲਈ ਹੋ ਸਕਦੀ ਬਹੁਤ ਫਾਇਦੇਮੰਦ

ਬਾਲੀਵੁੱਡ ਅਦਾਕਾਰ ਸ਼ਿਲਪਾ ਸ਼ੈਟੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਉਹ ਅਕਸਰ ਫੋਟੋਆਂ ਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਕਈ ਵਾਰ ਉਹ ਪਤੀ ਰਾਜ ਕੁੰਦਰਾ ਨਾਲ ਮਜ਼ਾਕੀਆ ਵੀਡੀਓ ਵੀ ਸ਼ੇਅਰ ਕਰਦੀ ਹੈ ਤੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਹੈ।

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਸ਼ਿਲਪਾ ਸ਼ੈਟੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਉਹ ਅਕਸਰ ਫੋਟੋਆਂ ਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਕਈ ਵਾਰ ਉਹ ਪਤੀ ਰਾਜ ਕੁੰਦਰਾ ਨਾਲ ਮਜ਼ਾਕੀਆ ਵੀਡੀਓ ਵੀ ਸ਼ੇਅਰ ਕਰਦੀ ਹੈ ਤੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਹੈ। ਇਸ ਦੌਰਾਨ ਸੋਮਵਾਰ ਨੂੰ ਉਸ ਨੇ ਸੂਰਿਆ ਨਮਸਕਾਰ ਦੀ ਪੇਸ਼ਕਾਰੀ ਕਰਦਿਆਂ ਆਪਣੀ ਵੀਡੀਓ ਸਾਂਝੀ ਕੀਤੀ। ਇਸ ਵੀਡੀਓ ਦੇ ਕੈਪਸ਼ਨ ਵਿੱਚ ਉਸ ਨੇ ਲਿਖਿਆ, "ਘਰ ਵਿੱਚ ਰਹਿੰਦੇ ਹੋਏ ਤੰਦਰੁਸਤ ਰਹੋ।" ਸ਼ਿਲਪਾ ਨੇ ਲਿਖਿਆ, “ਕਈ ਦਿਨਾਂ ਤੱਕ ਘਰ ਵਿੱਚ ਰਹਿਣ ਨਾਲ ਤੁਹਾਡਾ ਸਰੀਰ ਜਕੜ ਸਕਦਾ ਹੈ। ਇਸ ਲਈ ਆਪਣੇ ਸਰੀਰ ਨੂੰ ਥੋੜਾ ਬਹੁਤ ਸਟ੍ਰੈੱਚ ਕਰੋ ਤੇ ਇਸ ਨੂੰ ਲਚਕਦਾਰ ਰੱਖੋ। ਸੂਰਜ ਨਮਸਕਾਰ ਇਸ ਦਾ ਸਭ ਤੋਂ ਵਧੀਆ ਤਰੀਕਾ ਹੈ।  ਇਸ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਮੈਂ ਇਸ ‘ਚ ਕੁਝ ਬਦਲਾਵ ਸ਼ਾਮਲ ਕੀਤੇ ਹਨ। ਤੁਸੀਂ ਇਸ ਨੂੰ ਘਰ 'ਤੇ ਵੀ ਅਜ਼ਮਾ ਸਕਦੇ ਹੋ। ਇਹ ਤੁਹਾਡੇ ਮੋਢਿਆਂ ਤੇ ਕੋਰ ਦੀ ਤਾਕਤ ਨੂੰ ਵਧਾਉਂਦਾ ਹੈ। ਨਾਲ ਹੀ ਤੁਹਾਡੀ ਲਚਕਤਾ ਤੇ ਸਹਿਜਤਾ ਵੀ ਬਿਹਤਰ ਰਹਿੰਦੀ ਹੈ।''
ਇਹ ਵੀ ਪੜ੍ਹੋ : Lockdown 2: ਮੋਦੀ ਨੇ ਸੁਣਾਈ ਰਾਹਤ ਦੀ ਖਬਰ, 20 ਅਪ੍ਰੈਲ ਤੋਂ ਮਿਲੇਗੀ ਖੁੱਲ੍ਹ ਬਾਲੀਵੁੱਡ ਸਿੰਗਰਸ ਦੀ ਪੇਮੈਂਟ ਨੂੰ ਲੈ ਕੇ ਨੇਹਾ ਕੱਕੜ ਨੇ ਕੀਤਾ ਵੱਡਾ ਖੁਲਾਸਾ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Singer Death: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰਾ ਨੇ ਕੀਤੀ ਖੁਦਕੁਸ਼ੀ; ਮੌਤ ਤੋਂ ਪਹਿਲਾਂ ਵੀਡੀਓ ਕਾਲ 'ਤੇ...
ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰਾ ਨੇ ਕੀਤੀ ਖੁਦਕੁਸ਼ੀ; ਮੌਤ ਤੋਂ ਪਹਿਲਾਂ ਵੀਡੀਓ ਕਾਲ 'ਤੇ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਟੀਵੀ ਅਦਾਕਾਰਾ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਤੋਂ ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਟੀਵੀ ਅਦਾਕਾਰਾ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਇੱਕ ਰਾਤ 'ਚ ਪੂਰੇ ਈਰਾਨ ਨੂੰ ਕਰ ਸਕਦੇ ਤਬਾਹ, ਡੈਡਲਾਈਨ 'ਤੇ ਟਰੰਪ ਦੀ ਧਮਕੀ ਨੇ ਮਚਾਈ ਖਲਬਲੀ; ਕਿਹਾ- ਉਹ ਰਾਤ ਕੱਲ੍ਹ...
ਇੱਕ ਰਾਤ 'ਚ ਪੂਰੇ ਈਰਾਨ ਨੂੰ ਕਰ ਸਕਦੇ ਤਬਾਹ, ਡੈਡਲਾਈਨ 'ਤੇ ਟਰੰਪ ਦੀ ਧਮਕੀ ਨੇ ਮਚਾਈ ਖਲਬਲੀ; ਕਿਹਾ- ਉਹ ਰਾਤ ਕੱਲ੍ਹ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Embed widget