ਪੜਚੋਲ ਕਰੋ

ਸ਼ਿਲਪਾ ਰਾਜ ਕੁੰਦਰਾ ਨੇ ਦੱਸੇ ਕਾਮਯਾਬ ਵਿਆਹ ਦੇ ਟਿੱਪਸ, ਤੁਸੀਂ ਵੀ ਜਾਣੋ

ਮੁੰਬਈ: ਅਦਾਕਾਰਾ ਸ਼ਿਲਪਾ ਸ਼ੈੱਟੀ ਕੁੰਦਰਾ ਨੇ ਡਾਂਸਿੰਗ ਰਿਐਲਟੀ ਸ਼ੋਅ ‘ਸੁਪਰ ਡਾਂਸਰ ਚੈਪਟਰ ਥ੍ਰੀ’ 'ਤੇ ਸਭ ਨੂੰ ਆਪਣੇ ਕਾਮਯਾਬ ਵਿਆਹ ਦੇ ਰਾਜ਼ ਦੱਸੇ। ਇਸ ਹਫਤੇ ਦੇ ਆਖਰ ‘ਚ ਸ਼ੋਅ ‘ਸੁਪਰ ਡਾਂਸਰ ਚੈਪਟਰ 3’ ‘ਚ ਇੱਕ ਵਿਆਹ ਸਪੇਸ਼ਲ ਐਪੀਸੋਡ ਹੋਵੇਗਾ। ਇਸ ਐਪੀਸੋਡ ਦੀ ਸ਼ੂਟਿੰਗ ਦੌਰਾਨ ਜੱਜ ਗੀਤਾ ਨੇ ਸ਼ਿਲਪਾ ਨੂੰ ਉਸ ਦੇ ਕਾਮਯਾਬ ਵਿਆਹੁਤਾ ਜ਼ਿੰਦਗੀ ਦਾ ਰਾਜ਼ ਪੁੱਛਿਆ। ਇਸ ਦੇ ਜਵਾਬ ‘ਚ ਸ਼ਿਲਪਾ ਨੇ ਕਿਹਾ, “ਕਿਸੇ ਵੀ ਰਿਸ਼ਤੇ ‘ਚ ਦੋਸਤੀ ਦਾ ਰਿਸ਼ਤਾ ਹੋਣਾ ਜ਼ਰੂਰੀ ਹੈ। ਰਾਜ ਤੇ ਮੈਨੂੰ ਕਦੇ ਨਹੀਂ ਲੱਗਦਾ ਕਿ ਅਸੀਂ ਵਿਆਹ ਦੇ ਰਿਸ਼ਤੇ ‘ਚ ਬੰਨ੍ਹੇ ਹੋਏ ਹਾਂ।' ਸ਼ਿਲਪਾ ਨੇ ਕਿਹਾ, “ਹੁਣ ਵੀ ਅਸੀ ਸ਼ੁੱਕਰਵਾਰ ਦੀ ਰਾਤ ਨੂੰ ਡੇਟ ‘ਤੇ ਜਾਂਦੇ ਹਾਂ, ਅਸੀ ਇੱਕ-ਦੂਜੇ ਨੂੰ ਗਰਲਫ੍ਰੈਂਡ ਤੇ ਬੁਆਏਫ੍ਰੈਂਡ ਕਹਿੰਦੇ ਹਾਂ। ਅਸੀਂ ਇਸ ਰਿਸ਼ਤੇ ਨੂੰ ਬੋਝ ਮਹਿਸੂਸ ਨਹੀਂ ਕਰਨਾ ਚਾਹੁੰਦੇ ਕਿ ਅਸੀ ਇੱਕਠੇ ਤਾਂ ਹਾਂ ਕਿਉਂਕਿ ਅਸੀਂ ਵਿਆਹ ਕੀਤਾ ਹੈ। ਜ਼ਿਆਦਾਤਰ ਵਿਆਹ ਇਸ ਲਈ ਟੁੱਟ ਜਾਂਦੇ ਹਨ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ‘ਤੇ ਕੁਝ ਦਬਾਅ ਹੈ, ਇਸ ਲਈ ਸਾਡੇ ‘ਚ ਅਜਿਹਾ ਕੁਝ ਨਹੀਂ ਹੈ।' ਇਸ ਦੇ ਨਾਲ ਹੀ ਸ਼ਿਲਪਾ ਨੇ ਕਿਹਾ, “ਵਿਸ਼ਵਾਸ ਵੀ ਕਿਸੇ ਵੀ ਰਿਸ਼ਤੇ ਦਾ ਇੱਕ ਆਧਾਰ ਹੁੰਦਾ ਹੈ। ਹੁਣ ਸਾਡੇ ਵਿਆਹ ਦਾ 10ਵਾਂ ਸਾਲ ਹੈ। ਮੇਰੇ ਲਈ ਅਹਿਮ ਹੈ ਕਿ ਮੈਂ ਹਰ ਉਸ ਰਿਸ਼ਤੇ ਤੋਂ ਸਿੱਖਾਂ ਜੋ ਮੇਰੇ ਲੋਕਾਂ ਦੇ ਨਾਲ ਹੈ ਤੇ ਮੈਨੂੰ ਰਾਜ ਤੋਂ ਬਹੁਤ ਕੁਝ ਸਿੱਖਿਆ ਹੈ।'

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget