ਪੜਚੋਲ ਕਰੋ

ਬਿੱਗ ਬੌਸ ਦੀ ਮਾਂ-ਧੀ ਇੱਕ ਵਾਰ ਫੇਰ ਆਈ ਸੁਰਖੀਆਂ ‘ਚ

ਮੁੰਬਈ: ਬਿੱਗ ਬੌਸ 12 ਨਾਲੋਂ ਜ਼ਿਆਦਾ ਚਰਚਾ ਅਜੇ ਵੀ ਬਿੱਗ ਬੌਸ ਦੇ ਪਿਛਲੇ ਸੀਜ਼ਨ ਦੀ ਹੁੰਦੀ ਹੈ। ਖਾਸ ਕਰ 11ਵੇਂ ਸੀਜ਼ਨ ਦੇ ਖਿਡਾਰੀਆਂ ਦੀ ਦੀ ਦੋਸਤੀ ਅਤੇ ਦੁਸ਼ਮਣੀ ਦੋਵੇਂ ਹੀ ਸੁਰਖੀਆਂ ‘ਚ ਰਹਿੰਦੀ ਹੈ। ਬਿੱਗ ਬੌਸ 11 ਦੀ ਮਾਂ-ਧੀ ਦੀ ਜੋੜੀ ਯਾਨੀ ਅਰਸ਼ੀ ਖ਼ਾਨ ਅਤੇ ਸ਼ਿਲਪਾ ਸਿੰਦੇ ਇੱਕ ਵਾਰ ਫਿਰ ਸੁਰਖੀਆਂ ‘ਚ ਆ ਗਈਆਂ ਹਨ। ਬਿੱਗ ਬੌਸ ਦੀ ਮਾਂ-ਧੀ ਇੱਕ ਵਾਰ ਫੇਰ ਆਈ ਸੁਰਖੀਆਂ ‘ਚ ਦੋਵੇਂ ਇੱਕ ਵਾਰ ਫੇਰ ਇੱਕਠੀਆਂ ਨਜ਼ਰ ਆਈਆਂ ਹਨ। ਉਹ ਵੀ ਇੱਕ ਤਸਵੀਰ ‘ਚ ਜਿਸ ‘ਚ ਉਨ੍ਹਾਂ ਦੀ ਆਈਕੋਨਿਕ ਜੋੜੀ ਟ੍ਰੈਡਿਸ਼ਨਲ ਡ੍ਰੈਸ ‘ਚ ਨਜ਼ਰ ਆ ਰਹੀ ਹੈ। ਅਰਸ਼ੀ ਅਤੇ ਸ਼ਿਲਪਾ ਨੇ ਇਕੱਠੇ ਦੀਵਾਲੀ ਸੈਲੀਬ੍ਰੈਟ ਕੀਤੀ ਹੈ। ਇਸ ਫੋਟੋ ਨੂੰ ਅਰਸ਼ੀ ਨੇ ਆਪਣੇ ਸੋਸ਼ਲ ਅਕਾਉਂਟ ‘ਤੇ ਸ਼ੇਅਰ ਕੀਤਾ ਹੈ। ਜਿਸ ਨੂੰ ਅਰਸ਼ੀ ਨੇ ‘ਹੈਪੀ ਦੀਵਾਲੀ’ ਦਾ ਕੈਪਸ਼ਨ ਦੇ ਕੇ ਸ਼ੇਅਰ ਕੀਤਾ ਹੈ।
View this post on Instagram
 

Happy diwali 🎈 🎊 🎊 🎊 🎊 🎊 @shilpa_shinde_official

A post shared by Arshi khan (A.K) (@arshikofficial) on

ਇਸ ਟ੍ਰੇਡੀਸ਼ਨਲ ਡ੍ਰੈਸ ‘ਚ ਸ਼ਿਲਪਾ ਨੇ ਬਲੈਕ ਕਲਰ ਦਾ ਸੂਟ ਅਤੇ ਅਰਸ਼ੀ ਨੇ ਯੈਲੋ ਕਲਰ ਦਾ ਸੂਟ ਪਾਇਆ ਹੋਇਆ ਹੈ। ਦੋਨਾਂ ਦੀ ਤਸਵੀਰਾਂ ਨੂੰ ਹਜ਼ਾਰਾਂ ਲਾਈਕ ਮਿਲ ਚੁੱਕੇ ਹਨ। ਸ਼ਿਲਪਾ ਸ਼ੋਅ ਦੀ ਵਿਨਰ ਰਹੀ ਚੁੱਕੀ ਹੈ ਅਤੇ ਇਸ ਸਾਲ ਦੇ ਖਿਡਾਰੀਆਂ ਦੀ ਸ਼ਿਲਪਾ, ਵਿਕਾਸ ਅਤੇ ਹਿਨਾ ਕਲਾਸ ਵੀ ਲਗਾ ਚੁੱਕੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Singer: ਪੰਜਾਬੀ ਸਿੰਗਰ ਦੇ ਸ਼ੋਅ 'ਚ ਪੈ ਗਿਆ ਚੀਕ-ਚਿਹਾੜਾ! ਜਾਣੋ ਕਿਉਂ ਚੱਲੇ ਘਸੁੰਨ-ਮੁੱਕੇ? ਇੰਟਰਨੈੱਟ 'ਤੇ ਵੀਡੀਓ ਵਾਇਰਲ...
ਪੰਜਾਬੀ ਸਿੰਗਰ ਦੇ ਸ਼ੋਅ 'ਚ ਪੈ ਗਿਆ ਚੀਕ-ਚਿਹਾੜਾ! ਜਾਣੋ ਕਿਉਂ ਚੱਲੇ ਘਸੁੰਨ-ਮੁੱਕੇ? ਇੰਟਰਨੈੱਟ 'ਤੇ ਵੀਡੀਓ ਵਾਇਰਲ...
Comedian Admitted in Hospital: ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ ਵਧੀ ਚਿੰਤਾ...
ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ ਵਧੀ ਚਿੰਤਾ...
Punjabi Singer Death Threat: ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
Punjab Weather: ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Punjab News: ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Gold Price Down: ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
Embed widget