ਪੜਚੋਲ ਕਰੋ

Shilpa Shinde: ਟੀਵੀ ਦੀ ਅੰਗੂਰੀ ਭਾਬੀ ਸ਼ਿਲਪਾ ਸ਼ਿੰਦੇ ਚਲਾਉਣ ਲੱਗੀ ਹੈ ਆਟੋ? ਸੱਚਾਈ ਜਾਣ ਉੱਡ ਜਾਣਗੇ ਤੁਹਾਡੇ ਹੋਸ਼

Shilpa Shinde Video: ‘ਭਾਬੀ ਜੀ ਘਰ ਪਰ ਹੈਂ’ ਸ਼ੋਅ ਛੱਡਣ ਤੋਂ ਬਾਅਦ ਸ਼ਿਲਪਾ ਸ਼ਿੰਦੇ (Shilpa Shinde) ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਿਲਪਾ ਸ਼ਿੰਦੇ ਆਟੋ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ

Shilpa Shinde Driving Auto Ricksha: ‘ਭਾਬੀ ਜੀ ਘਰ ਪਰ ਹੈਂ’ ਸ਼ੋਅ ਛੱਡਣ ਤੋਂ ਬਾਅਦ ਸ਼ਿਲਪਾ ਸ਼ਿੰਦੇ (Shilpa Shinde) ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਿਲਪਾ ਸ਼ਿੰਦੇ ਆਟੋ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਕੁੜੀ ਸ਼ਿਲਪਾ ਸ਼ਿੰਦੇ ਨੂੰ ਆ ਕੇ ਪੁੱਛਦੀ ਹੈ ਕਿ ਚਲੋਗੇ, ਤਾਂ ਸ਼ਿਲਪਾ ਕਹਿੰਦੀ ਹੈ ਕਿ ਆਟੋ ਖਾਲੀ ਨਹੀਂ ਹੈ।

View this post on Instagram
 
A post shared by Shilpa Shinde (@shilpa_shinde_official)

ਜਿਸ ਤੋਂ ਬਾਅਦ ਉਹ ਕੁੜੀ ਕਹਿੰਦੀ ਹੈ ਕਿ ਅਟੋ ਤਾਂ ਖਾਲੀ ਪਿਆ ਹੈ । ਜਿਸ ‘ਤੇ ਸ਼ਿਲਪਾ ਫਿਰ ਕਹਿੰਦੀ ਹੈ ਕਿ ਮੈਂ ਨਹੀਂ ਜਾਣਾ । ਦੱਸ ਦਈਏ ਕਿ ਸਾਲ 2001 'ਚ ਆਪਣੇ ਟੈਲੀਵਿਜ਼ਨ ਕੈਰੀਅਰ ਦੀ ਸ਼ੁਰੂਆਤ ਕਰਨ ਵਾਲੀ ਸ਼ਿਲਪਾ ਸ਼ਿੰਦੇ ਨੇ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਡਾਇਲਾਗ ਡਿਲੀਵਰੀ ਨਾਲ ਅੰਗੂਰੀ ਭਾਬੀ ਦੇ ਰੂਪ 'ਚ ਲੰਬੇ ਸਮੇਂ ਤਕ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕੀਤਾ ਸੀ।

ਸ਼ਿਲਪਾ ਸ਼ਿੰਦੇ ਦੇ ਕਿਰਦਾਰ ਨੂੰ ‘ਭਾਬੀ ਜੀ ਘਰ ਪਰ ਹੈਂ’ ਸ਼ੋਅ ‘ਚ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਸੀਰੀਅਲ ‘ਚ ਉਨ੍ਹਾਂ ਨੇ ਸਿੱਧੀ ਸਾਦੀ ਪੇਂਡੂ ਔਰਤ ਦਾ ਕਿਰਦਾਰ ਨਿਭਾਇਆ ਸੀ, ਜਿਸ ‘ਚ ਉਸ ਨੇ ਤਿਵਾਰੀ ਜੀ ਦੀ ਪਤਨੀ ਦਾ ਕਿਰਦਾਰ ਨਿਭਾਇਆ ਸੀ ।

ਇਸੇ ਕਿਰਦਾਰ ਦੇ ਨਾਲ ਸ਼ਿਲਪਾ ਘਰ ਘਰ ‘ਚ ਜਾਣੀ ਜਾਣ ਲੱਗ ਪਈ ।ਹਾਲਾਂਕਿ ਲੰਬੇ ਸਮੇਂ ਤੱਕ ਇਸ ਕਿਰਦਾਰ ਨੂੰ ਨਿਭਾਉਣ ਤੋਂ ਬਾਅਦ ਸ਼ਿਲਪਾ ਸ਼ਿੰਦੇ ਨੇ ਮੇਕਰਸ ਨਾਲ ਝਗੜਾ ਕਰਕੇ ਸ਼ੋਅ ਨੂੰ ਅਲਵਿਦਾ ਕਹਿ ਦਿੱਤਾ ਸੀ।

ਟਾਪ ਹੈਡਲਾਈਨ

Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget