ਪੜਚੋਲ ਕਰੋ

Shinda Grewal: ਸ਼ਿੰਦਾ ਗਰੇਵਾਲ 15 ਸਾਲ ਦੀ ਉਮਰ `ਚ ਆਪਣੇ ਦਮ ਤੇ ਮਹੀਨੇ `ਚ ਕਮਾਉਂਦੈ ਲੱਖਾਂ, ਹੁਣ ਤੱਕ ਦੀ ਕਮਾਈ ਕਰੋੜਾਂ `ਚ

Shinda Grewal Birthday: ਗਿੱਪੀ ਗਰੇਵਾਲ ਦਾ ਬੇਟਾ ਸ਼ਿੰਦਾ ਗਰੇਵਾਲ ਅੱਜ ਯਾਨਿ 22 ਸਤੰਬਰ ਨੂੰ ਆਪਣਾ 15ਵਾਂ ਜਨਮਦਿਨ ਮਨਾ ਰਿਹਾ ਹੈ। ਉਸ ਦਾ ਜਨਮ 22 ਸਤੰਬਰ 2006 ਨੂੰ ਕੈਨੇਡਾ `ਚ ਹੋਇਆ ਸੀ

Happy Birthday Shinda Grewal: ਗਿੱਪੀ ਗਰੇਵਾਲ ਦਾ ਬੇਟਾ ਸ਼ਿੰਦਾ ਗਰੇਵਾਲ ਅੱਜ ਯਾਨਿ 22 ਸਤੰਬਰ ਨੂੰ ਆਪਣਾ 15ਵਾਂ ਜਨਮਦਿਨ ਮਨਾ ਰਿਹਾ ਹੈ। ਉਸ ਦਾ ਜਨਮ 22 ਸਤੰਬਰ 2006 ਨੂੰ ਕੈਨੇਡਾ `ਚ ਹੋਇਆ ਸੀ। ਦੱਸ ਦਈਏ ਕਿ ਸ਼ਿੰਦਾ ਇਸ ਸਮੇਂ ਲੰਡਨ `ਚ `ਕੈਰੀ ਆਨ ਜੱਟਾ 3` ਦੀ ਸ਼ੂਟਿੰਗ `ਚ ਬਿਜ਼ੀ ਹੈ। ਇਥੇ ਹੀ ਉਸ ਨੇ ਆਪਣਾ ਜਨਮਦਿਨ ਮਨਾਇਆ। ਜਿਸ ਦਾ ਵੀਡੀਓ ਸ਼ਿੰਦੇ ਦੇ ਡੈਡੀ ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤਾ। ਅੱਜ ਅਸੀਂ ਤੁਹਾਨੂੰ ਸ਼ਿੰਦੇ ਬਾਰੇ ਅਜਿਹੀਆਂ ਖਾਸ ਗੱਲਾਂ ਦੱਸਾਂਗੇ ਜੋ ਤੁਸੀਂ ਸ਼ਾਇਦ ਹੀ ਪਹਿਲਾਂ ਕਦੇ ਸੁਣੀਆਂ ਹੋਣ।

ਬਾਲ ਕਲਾਕਾਰ ਵਜੋਂ ਸ਼ੁਰੂ ਕੀਤਾ ਕਰੀਅਰ
ਇਹ ਤਾਂ ਸਭ ਜਾਣਦੇ ਹਨ ਕਿ ਸ਼ਿੰਦਾ ਗਰੇਵਾਲ ਟੈਲੇਂਟਡ ਐਕਟਰ ਹੈ। ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਵਜੋਂ ਕੀਤੀ ਸੀ। ਉਸ ਦਾ ਫ਼ਿਲਮੀ ਕਰੀਅਰ 2015 ;ਚ ਆਈ ਫ਼ਿਲਮ `ਫ਼ਰਾਰ` ਤੋਂ ਸ਼ੁਰੂ ਹੋਇਆ ਸੀ।  ਇਸ ਤੋਂ ਬਾਅਦ ਉਸ ਨੇ ਆਪਣੇ ਡੈਡੀ ਗਿੱਪੀ ਦੀ ਫ਼ਿਲਮ `ਮੰਜੇ ਬਿਸਤਰੇ` `ਚ ਵੀ ਬਾਲ ਕਲਾਕਾਰ ਵਜੋਂ ਛੋਟੀ ਜਿਹੀ ਭੂਮਿਕਾ ਨਿਭਾਈ। ਇਸ ਤੋਂ ਬਾਅਦ ਉਸ ਨੇ 2019 `ਚ ਆਈ ਫ਼ਿਲਮ `ਅਰਦਾਸ ਕਰਾਂ` `ਚ ਵੀ ਕੰਮ ਕੀਤਾ। ਪਰ ਪਛਾਣ ਉਸ ਨੂੰ ਮਿਲੀ 2021 `ਚ ਆਈ ਫ਼ਿਲਮ ਹੌਸਲਾ ਰੱਖ ਤੋਂ। ਇਸ ਫ਼ਿਲਮ `ਚ ਉਸ ਨੇ ਦਿਲਜੀਤ ਦੋਸਾਂਝ, ਸ਼ਹਿਨਾਜ਼ ਗਿੱਲ ਤੇ ਸੋਨਮ ਬਾਜਵਾ ਵਰਗੇ ਮੰਜੇ ਹੋਏ ਕਲਾਕਾਰਾਂ ਨਾਲ ਐਕਟਿੰਗ ਕੀਤੀ ਸੀ। 

ਗਾਇਕੀ `ਚ ਵੀ ਅਜ਼ਮਾਇਆ ਹੱਥ
ਸ਼ਿੰਦਾ ਗਰੇਵਾਲ ਬੇਹਤਰੀਨ ਐਕਟਰ ਤਾਂ ਹੈ ਹੀ, ਪਰ ਉਹ ਆਪਣੇ ਡੈਡੀ ਵਾਂਗ ਗਾਉਣ ਤੇ ੁਲਿਖਣ ਦਾ ਸ਼ੌਕ ਵੀ ਰੱਖਦਾ ਹੈ। 2020 `ਚ ਸ਼ਿੰਦੇ ਦਾ ਇੱਕ ਸੋਲੋ ਗੀਤ `ਆਈਸ ਕੈਪ` ਆਇਆ ਸੀ। ਜਿਸ ਨੂੰ ਸੁੱਖ ਸੰਘੇੜਾ ਨੇ ਡਾਇਰੈਕਟ ਕੀਤਾ ਸੀ, ਜਦਕਿ ਗੀਤ ਦੇ ਬੋਲ ਭਿੰਦਾ ਔਜਲਾ ਨੇ ਲਿਖੇ ਸੀ।

ਜਾਨਵਰਾਂ ਨਾਲ ਪਿਆਰ
ਸ਼ਿੰਦਾ ਗਰੇਵਾਲ ਨੂੰ ਕੁੱਤੇ ਬਹੁਤ ਪਸੰਦ ਹਨ। ਉਹ ਅਕਸਰ ਫ਼ਿਲਮ ਦੇ ਸੈੱਟ ਤੇ ਆਪਣੇ ਪਾਲਤੂ ਜਰਮਨ ਸੈਫ਼ਰਡ ਕੁੱਤੇ ਨੂੰ ਲਿਜਾਂਦਾ ਹੁੰਦਾ ਸੀ।

ਸਵੇਰੇ 6 ਵਜੇ ਉੱਠਣ ਦੀ ਆਦਤ
ਸ਼ਿੰਦਾ ਗਰੇਵਾਲ ਨੂੰ ਸਵੇਰੇ 6 ਵਜੇ ਉੱਠਣ ਦੀ ਆਦਤ ਹੈ। ਭਾਵੇਂ ਉਹ ਸਕੂਲ ਜਾਵੇ ਜਾਂ ਸਕੂਲ `ਚ ਛੁੱਟੀਆਂ ਹੋਣ। ਇਹੀ ਨਹੀਂ ਖੁਦ ਨੂੰ ਫਿੱਟ ਰੱਖਣ ਲਈ ਉਹ ਯੋਗਾ ਵੀ ਕਰਦਾ ਹੈ। ਇਸ ਦੇ ਨਾਲ ਨਾਲ ਸ਼ਿੰਦੇ ਨੂੰ ਤੈਰਾਕੀ, ਨਿਸ਼ਾਨੇਬਾਜ਼ੀ ਤੇ ਘੁੜਸਵਾਰੀ ਦਾ ਕਾਫ਼ੀ ਸ਼ੌਕ ਹੈ। ਉਹ ਇੱਕ ਬੇਹਤਰੀਨ ਤੈਰਾਕ ਵੀ ਹੈ।

ਆਪਣੇ ਦਮ ਤੇ ਬਣਾਈ 5 ਕਰੋੜ ਦੀ ਜਾਇਦਾਦ
ਸ਼ਿੰਦਾ ਗਰੇਵਾਲ 2015 ਤੋਂ ਪੰਜਾਬੀ ਇੰਡਸਟਰੀ ਨਾਲ ਜੁੜਿਆ ਹੋਇਆ ਹੈ। ਐਕਟਿੰਗ ਦਾ ਟੈਲੇਂਟ ਉਸ ਨੂੰ ਵਿਰਾਸਤ `ਚ ਆਪਣੇ ਪਿਤਾ ਤੋਂ ਮਿਲਿਆ ਹੈ। ਕੀ ਤੁਹਾਨੂੰ ਪਤਾ ਹੈ ਕਿ ਸ਼ਿੰਦਾ ਮਹਿਜ਼ 15 ਸਾਲ ਦੀ ਉਮਰ `ਚ ਆਪਣੇ ਦਮ ਤੇ ਮਹੀਨੇ 1 ਲੱਖ ਦੀ ਕਮਾਈ ਅਰਾਮ ਨਾਲ ਕਰ ਲੈਂਦਾ ਹੈ। ਇੱਕ ਰਿਪੋਰਟ ਦੇ ਮੁਤਾਬਕ ਉਸ ਦੀ ਹੁਣ ਤੱਕ ਦੀ ਕਮਾਈ, ਜੋ ਉਸ ਨੇ ਆਪਣੇ ਦਮ ਤੇ ਕੀਤੀ ਹੈ, 1-5 ਕਰੋੜ ਰੁਪਏ ਦੱਸੀ ਜਾਂਦੀ ਹੈ।

ਸੋਸ਼ਲ ਮੀਡੀਆ ਤੇ ਦਬਦਬਾ
ਗਰੇਵਾਲ ਪਰਿਵਾਰ ਸੋਸ਼ਲ ਮੀਡੀਆ ਤੇ ਕਾਫ਼ੀ ਮਸ਼ਹੂਰ ਹੈ। ਗਿੱਪੀ ਗਰੇਵਾਲ, ਰਵਨੀਤ ਗਰੇਵਾਲ ਤੇ ਉਨ੍ਹਾਂ ਦੇ ਤਿੰਨੇ ਬੇਟੇ ਸੋਸ਼ਲ ਮੀਡੀਆ ਤੇ ਹਨ ਅਤੇ ਇਨ੍ਹਾਂ ਦੀ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਸ਼ਿੰਦਾ ਦੀ ਗੱਲ ਕਰੀਏ ਤਾਂ ਉਸ ਦੇ ਇਕੱਲੇ ਇੰਸਟਾਗ੍ਰਾਮ ਤੇ ਡੇਢ ਲੱਖ ਤੋਂ ਵੱਧ ਫ਼ਾਲੋਅਰ ਹਨ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Advertisement
ABP Premium

ਵੀਡੀਓਜ਼

Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤAmritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰSarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ
ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ
Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ
Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ
Embed widget