ਪੜਚੋਲ ਕਰੋ

ਤਾਪਸੀ ਪਨੂੰ ਤੇ ਅਨੁਰਾਗ ਦੇ ਹੱਕ 'ਚ ਨਿੱਤਰੀ ਸ਼ਿਵ ਸੈਨਾ, 'ਕਿਸਾਨਾਂ ਦੇ ਹੱਕ 'ਚ ਖੜ੍ਹਨ ਲਈ ਪੈ ਰਿਹਾ ਭੁਗਤਣਾ'

ਸ਼ੈਨਾ ਨੇ ਆਪਣੇ ਮੁੱਖ ਪੱਤਰ ਸਾਮਨਾ ਵਿੱਚ ਕਿਹਾ ਹੈ ਕਿ ਤਾਪਸੀ ਤੇ ਅਨੁਰਾਗ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਬੋਲਣ ਦੀ ਸਜ਼ਾ ਦਿੱਤੀ ਹੈ।

ਮੁੰਬਈ: ਇਨਕਮ ਟੈਕਸ ਵਿਭਾਗ ਵੱਲੋਂ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਤੇ ਫਿਲਮ ਨਿਰਦੇਸ਼ਕ ਅਨੁਰਾਗ ਕਸ਼ਯਪ ਸਮੇਤ ਹੋਰ ਫਿਮਲੀ ਹਸਤੀਆਂ ਤੇ ਛਾਪੇਮਾਰੀ ਕੀਤੇ ਜਾਣ ਮਗਰੋਂ ਸਿਆਸਤ ਵੀ ਆਪਣੇ ਜ਼ੋਰਾਂ 'ਤੇ ਹੈ। ਇਸ ਦੌਰਾਨ ਸ਼ਿਵ ਸ਼ੈਨਾ ਨੇ ਆਪਣੇ ਮੁੱਖ ਪੱਤਰ ਸਾਮਨਾ ਵਿੱਚ ਇਸ ਮੁੱਦੇ ਨੂੰ ਲੈ ਕੇ ਲਿਖਿਆ ਹੈ। ਸਾਮਨਾ ਵਿੱਚ ਕਿਹਾ ਗਿਆ ਹੈ ਕਿ ਤਾਪਸੀ ਤੇ ਅਨੁਰਾਗ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਬੋਲਣ ਦੀ ਸਜ਼ਾ ਦਿੱਤੀ ਹੈ।

ਸਾਮਨਾ ਵਿੱਚ ਲਿਖਿਆ ਗਿਆ ਹੈ, "ਦੇਸ਼ ਦੀ ਰਾਜਨੀਤਕ ਤਸਵੀਰ ਸਪਸ਼ਟ ਹੁੰਦੀ ਜਾ ਰਹੀ ਹੈ, ਕੀ ਇਹ ਹੋਰ ਗੜਬੜਾਉਂਦੀ ਜਾ ਰਹੀ ਹੈ ਜਾਂ ਉਲਝਦੀ ਜਾਂਦੀ ਹੈ? ਕੇਂਦਰ ਸਰਕਾਰ ਖਿਲਾਫ ਬੋਲਣਾ ਦੇਸ਼ਧ੍ਰੋਹ ਨਹੀਂ, ਸੁਪਰੀਮ ਕੋਰਟ ਨੇ ਅਜਿਹਾ ਨਜ਼ਰੀਆ ਦਿੱਤਾ ਹੈ ਤੇ ਇਸ ਦੇ ਨਾਲ ਹੀ, ਸਿਨੇਮਾ ਦੇ ਕਲਾਕਾਰਾਂ ਤੇ ਨਿਰਮਾਤਾਵਾਂ, ਜੋ ਮੋਦੀ ਸਰਕਾਰ ਵਿਰੁੱਧ ਬੋਲਦੇ ਹਨ, ਉੱਤੇ 'ਇਨਕਮ ਟੈਕਸ' ਦੀ ਛਾਪੇਮਾਰੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਵਿੱਚੋਂ ਪ੍ਰਮੁੱਖ ਹਨ ਤਾਪਸੀ ਪਨੂੰ, ਅਨੁਰਾਗ ਕਸ਼ਯਪ, ਵਿਕਾਸ ਬਹਿਲ ਤੇ ਵਿਤਰਕ ਮਧੂ ਮੰਟੇਨਾ। ਮੁੰਬਈ-ਪੁਣੇ 'ਚ 30 ਤੋਂ ਜ਼ਿਆਦਾ ਥਾਵਾਂ' ਤੇ ਛਾਪੇਮਾਰੀ ਕੀਤੀ ਗਈ। ਤਾਪਸੀ ਪੰਨੂੰ ਤੇ ਅਨੁਰਾਗ ਕਸ਼ਯਪ ਖੁੱਲ੍ਹ ਕੇ ਆਪਣੇ ਵਿਚਾਰ ਜ਼ਾਹਰ ਕਰਦੇ ਰਹਿੰਦੇ ਹਨ।"

ਇਸ ਵਿੱਚ ਅਗੇ ਕਿਹਾ ਗਿਆ ਹੈ ਕਿ, "ਸਵਾਲ ਇਸ ਲਈ ਉੱਠਦਾ ਹੈ ਕਿਉਂਕਿ ਹਿੰਦੀ ਸਿਨੇਮਾ ਜਗਤ ਦਾ ਵਿਵਹਾਰ ਤੇ ਕਾਰਜ ਸਾਫ਼ ਤੇ ਪਾਰਦਰਸ਼ੀ ਹੈ, ਅਪਵਾਦ ਸਿਰਫ ਤਾਪਸੀ ਤੇ ਅਨੁਰਾਗ ਕਸ਼ਯਪ ਲਈ ਹਨ। ਸਿਨੇਮਾ ਜਗਤ ਦੀਆਂ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਨੇ ਕਿਸਾਨੀ ਲਹਿਰ ਦੇ ਪ੍ਰਸੰਗ ਵਿੱਚ ਵਿਲੱਖਣ ਭੂਮਿਕਾ ਨੂੰ ਅਪਣਾਇਆ। ਉਨ੍ਹਾਂ ਨੇ ਕਿਸਾਨਾਂ ਦਾ ਸਮਰਥਨ ਤਾਂ ਨਹੀਂ ਕੀਤਾ, ਇਸ ਦੇ ਉਲਟ, ਪੂਰੀ ਦੁਨੀਆ ਤੋਂ ਸਮਰਥਨ ਵਿੱਚ ਆਏ ਲੋਕਾਂ ਨੂੰ ਇਹ ਕਹਿ ਦਿੱਤੀ ਕਿ ਇਹ ਸਾਡੇ ਦੇਸ਼ ਦਾ ਅੰਦਰੂਨੀ ਮਾਮਲਾ ਹੈ ਪਰ ਤਾਪਸੀ ਤੇ ਅਨੁਰਾਗ ਕਸ਼ਯਪ ਵਰਗੇ ਬਹੁਤ ਘੱਟ ਲੋਕ ਕਿਸਾਨੀ ਅੰਦੋਲਨ ਦੇ ਹੱਕ ਵਿੱਚ ਖੜ੍ਹੇ ਰਹੇ। ਉਨ੍ਹਾਂ ਨੂੰ ਇਸ ਲਈ ਭੁਗਤਾਨ ਪੈ ਰਿਹਾ ਹੈ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 

Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ

Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Advertisement
ABP Premium

ਵੀਡੀਓਜ਼

Farmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp SanjhaDr Manmohan Singh | ਡਾ ਮਨਮੋਹਨ ਸਿੰਘ 'ਤੇ ਕਾਂਗਰਸ ਕਰ ਰਹੀ ਸਿਆਸਤ JP ਨੱਡਾ ਦਾ ਵੱਡਾ ਬਿਆਨ! |JP NaddaKisaan Andolan |Dallewal | ਕਿਸਾਨਾਂ ਦੇ ਪੱਖ 'ਚ ਆਈ ਸਾਬਕਾ CM ਰਜਿੰਦਰ ਕੌਰ ਭੱਠਲ ਕੇਂਦਰ ਨੂੰ ਸੁਣਾਈਆਂ ਖਰੀਆਂ!PRTC Bus | PRTC 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਨਹੀਂ ਚੱਲਣਗੀਆਂ ਬੱਸਾਂ! |Farmersprotest |Punjab Band

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

Embed widget