ਪੜਚੋਲ ਕਰੋ

ਸੋਨੂੰ ਸੂਦ ਦੀ ਮਦਦ ਸ਼ਿਵ ਸੈਨਾ ਨੂੰ ਨਹੀਂ ਆਈ ਰਾਸ, ਚੁੱਕੇ ਵੱਡੇ ਸਵਾਲ

ਲੌਕਡਾਊਨ ਦੌਰਾਨ ਲੌੜਵੰਦਾਂ ਦੀ ਮਦਦ ਲਈ ਅੱਗੇ ਆਏ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਸ਼ਿਵ ਸੈਨਾ ਦੇ ਬੁਲਾਰੇ ਸੰਜੇ ਰਾਉਤ ਨੇ ਕਈ ਸਵਾਲ ਚੁੱਕੇ ਹਨ।

ਮੁਬੰਈ: ਲੌਕਡਾਊਨ ਦੌਰਾਨ ਲੌੜਵੰਦਾਂ ਦੀ ਮਦਦ ਲਈ ਅੱਗੇ ਆਏ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਸ਼ਿਵ ਸੈਨਾ ਦੇ ਬੁਲਾਰੇ ਸੰਜੇ ਰਾਉਤ ਨੇ ਕਈ ਸਵਾਲ ਚੁੱਕੇ ਹਨ। ਸਰਹੱਦੀ ਤਣਾਅ ਬਾਰੇ ਚੀਨੀ ਅਫਸਰਾਂ ਨਾਲ ਮੀਟਿੰਗ ਮਗਰੋਂ ਭਾਰਤ ਦਾ ਐਲਾਨ ਹਜ਼ਾਰਾਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਣ 'ਚ ਮਦਦ ਕਰਨ ਵਾਲੇ ਬਾਲੀਵੁੱਡ ਐਕਟਰ ਸੋਨੂੰ ਸੂਦ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ।ਪਰ ਸ਼ਿਵ ਸੈਨਾ ਦੇ ਬੁਲਾਰੇ ਸੰਜੇ ਰਾਉਤ ਨੂੰ ਸੋਨੂੰ ਸੂਦ ਵੱਲੋ ਕੀਤੀ ਗਈ ਮਦਦ ਰਾਸ ਨਹੀਂ ਆਈ।ਸੰਜੇ ਰਾਉਤ ਨੇ ਸ਼ਿਵ ਸੈਨਾ ਦੇ ਮੁਖਪੱਤਰ 'ਸਾਮਣਾ' 'ਚ ਲੇਖ ਰਾਹੀਂ ਸੋਨੂੰ ਸੂਦ ਤੇ ਕਈ ਸਵਾਲ ਚੁੱਕੇ ਹਨ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਬਲੌਗਰ ਨਾਲ ਬਣਾਉਣਾ ਚਾਹੁੰਦੇ ਸੀ ਸਰੀਰਕ ਸਬੰਧ ਰਾਉਤ ਨੇ ਕਿਹਾ ਕਿ , ਸੋਨੂੰ ਸੂਦ ਨੂੰ ਸਿਆਸੀ ਸਪੋਟ ਹੈ , ਲੌਕਡਾਊਨ ਦੌਰਾਨ ਜਿੱਥੇ ਲੋਕਾਂ ਨੂੰ ਕੀਤੇ ਵੀ ਆਉਣ- ਜਾਣ ਦੀ ਇਜਾਜ਼ਤ ਨਹੀਂ ਸੀ, ਉਥੇ ਬਿਨਾਂ ਰਾਜਨੀਤਿਕ ਮਦਦ ਦੇ ਉਨ੍ਹਾਂ ਨੂੰ ਬੱਸਾਂ ਕਿਵੇਂ ਮਿਲ ਰਹੀਆਂ ਹਨ।ਸੋਨੂੰ ਸੂਦ ਨੂੰ ਭਾਜਪਾ ਦਾ ਚੇਹਰਾ ਦਸਦੇ ਹੋਏ ਰਾਉਤ ਨੇ ਕਿਹਾ, ਕਿ ਮਹਾਰਾਸ਼ਟਰ ਵਿੱਚ ਠਾਕਰੇ ਸਰਕਾਰ ਨੂੰ ਕਮਜ਼ੋਰ ਦਿਖਾਉਣ ਲਈ ਸੋਨੂੰ ਸੂਦ ਨੂੰ ਮਹਾਤਮਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਾਜਾਇਜ਼ ਸ਼ਰਾਬ ਸਾਹਮਣੇ ਕੈਪਟਨ ਵੀ ਬੇਵੱਸ, ਆਖਰ ਕਬੂਲੀ ਕਮਜ਼ੋਰੀ! ਇਸਦੇ ਨਾਲ ਹੀ ਸੰਜੇ ਰਾਉਤ ਨੇ ਇਹ ਦਾਅਵਾ ਕਿਤੀ ਕਿ, ਸੋਨੂੰ ਸੂਦ ਨੂੰ ਮਦਦ ਲਈ ਫ਼ੰਡ ਤੇ ਸਪੋਟ ਭਾਜਪਾ ਵੱਲੋ ਦਿੱਤੀ ਜਾ ਰਹੀ ਹੈ।   ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget