ਪੜਚੋਲ ਕਰੋ

Shivangi Joshi: ਪ੍ਰਸਿੱਧ ਟੀਵੀ ਅਭਿਨੇਤਰੀ ਸ਼ਿਵਾਂਗੀ ਜੋਸ਼ੀ ਹਸਪਤਾਲ ਭਰਤੀ, ਗੁਰਦਿਆਂ 'ਚ ਇਨਫੈਕਸ਼ਨ ਦੀ ਹੋਈ ਸਮੱਸਿਆ

Shivangi Joshi Health Update: ਟੀਵੀ ਅਦਾਕਾਰਾ ਸ਼ਿਵਾਂਗੀ ਜੋਸ਼ੀ ਨੂੰ ਕਿਡਨੀ ਇਨਫੈਕਸ਼ਨ ਹੋ ਗਈ ਹੈ। ਅਦਾਕਾਰਾ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। 'ਬੇਕਾਬੂ' ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਆਪਣੀ ਹੈਲਥ ਅਪਡੇਟ ਦਿੱਤੀ ਹੈ।

Shivangi Joshi Health Update: 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਦੀ ਨਾਇਰਾ ਉਰਫ ਸ਼ਿਵਾਂਗੀ ਜੋਸ਼ੀ ਦੇ ਪ੍ਰਸ਼ੰਸਕਾਂ ਦੀ ਕੋਈ ਕਮੀ ਨਹੀਂ ਹੈ। ਸ਼ਿਵਾਂਗੀ ਦੇ ਪ੍ਰਸ਼ੰਸਕ ਉਸ ਨੂੰ ਬਹੁਤ ਪਿਆਰ ਕਰਦੇ ਹਨ, ਪਰ ਇਨ੍ਹੀਂ ਦਿਨੀਂ ਲੋਕ ਅਦਾਕਾਰਾ ਦੀ ਸਿਹਤ ਬਾਰੇ ਅਪਡੇਟ ਜਾਣ ਕੇ ਦੁਖੀ ਹਨ। ਸ਼ਿਵਾਂਗੀ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਆਪਣੀ ਸਿਹਤ ਨਾਲ ਜੁੜੀ ਜਾਣਕਾਰੀ ਸਾਂਝੀ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਹਰ ਕੋਈ ਉਸ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਿਹਾ ਹੈ।

ਇਹ ਵੀ ਪੜ੍ਹੋ: ਸੋਨੂੰ ਸੂਦ ਨੂੰ ਡਿਪਟੀ CM ਬਣਨ ਦਾ ਮਿਿਲਿਆ ਸੀ ਆਫਰ, ਐਕਟਰ ਨੇ ਖੁਦ ਕੀਤਾ ਖੁਲਾਸਾ

ਸ਼ਿਵਾਂਗੀ ਨੂੰ ਗੁਰਦਿਆਂ 'ਚ ਇਨਫੈਕਸ਼ਨ ਦੀ ਹੋਈ ਸਮੱਸਿਆ
ਦਰਅਸਲ ਸ਼ਿਵਾਂਗੀ ਜੋਸ਼ੀ ਕਿਡਨੀ ਇਨਫੈਕਸ਼ਨ ਤੋਂ ਪੀੜਤ ਹੈ। ਉਹ ਹਸਪਤਾਲ ਵਿੱਚ ਦਾਖਲ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਅਭਿਨੇਤਰੀ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਰਾਹੀਂ ਆਪਣੀ ਹੈਲਥ ਅਪਡੇਟ ਦਿੱਤੀ ਹੈ। ਫੋਟੋ ਵਿੱਚ ਸ਼ਿਵਾਂਗੀ ਓਕੇ (ਥਮਸ ਅੱਪ) ਦਾ ਸੰਕੇਤ ਦੇ ਕੇ ਆਪਣੀ ਸਿਹਤ ਬਾਰੇ ਸੰਕੇਤ ਦੇ ਰਹੀ ਹੈ। ਸ਼ਿਵਾਂਗੀ ਹਸਪਤਾਲ ਦੇ ਬੈੱਡ 'ਤੇ ਲੇਟ ਕੇ ਮੁਸਕਰਾਉਂਦੀ ਨਜ਼ਰ ਆ ਰਹੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by शिवांगी जोशी (@shivangijoshi18)

ਸ਼ਿਵਾਂਗੀ ਦੀ ਸਿਹਤ ਅਪਡੇਟ
ਸ਼ਿਵਾਂਗੀ ਨੇ ਫੋਟੋ ਦੇ ਨਾਲ ਕੈਪਸ਼ਨ 'ਚ ਲਿਖਿਆ, ''ਸਭ ਨੂੰ ਹੈਲੋ, ਮੈਨੂੰ ਪਿਛਲੇ ਕੁਝ ਦਿਨਾਂ ਤੋਂ ਕਿਡਨੀ ਦੀ ਇਨਫੈਕਸ਼ਨ ਹੈ, ਪਰ ਮੈਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਮੇਰੇ ਪਰਿਵਾਰ, ਦੋਸਤਾਂ, ਡਾਕਟਰਾਂ, ਹਸਪਤਾਲ ਸਟਾਫ ਅਤੇ ਭਗਵਾਨ ਦੀ ਕਿਰਪਾ ਨਾਲ ਮੈਂ ਠੀਕ ਮਹਿਸੂਸ ਕਰ ਰਹੀ ਹਾਂ। "ਮੈਂ ਇਹ ਪੋਸਟ ਇਸ ਲਈ ਕਰ ਰਹੀ ਹਾਂ ਕਿ ਤੁਹਾਨੂੰ ਯਾਦ ਦਿਵਾ ਸਕਾਂ ਕਿ ਤੁਹਾਨੂੰ ਆਪਣੇ ਸਰੀਰ, ਦਿਮਾਗ ਅਤੇ ਆਤਮਾ ਦੀ ਦੇਖਭਾਲ ਕਰਨੀ ਪਵੇਗੀ ਅਤੇ ਸਭ ਤੋਂ ਮਹੱਤਵਪੂਰਨ ਤੌਰ 'ਤੇ ਆਪਣੇ ਆਪ ਨੂੰ ਹਾਈਡਰੇਟਿਡ ਰੱਖੋ। ਸਾਰਿਆਂ ਨੂੰ ਬਹੁਤ ਸਾਰਾ ਪਿਆਰ, ਮੈਂ ਜਲਦੀ ਹੀ ਐਕਸ਼ਨ ਵਿੱਚ ਵਾਪਸ ਆਵਾਂਗੀ। ਬਹੁਤ ਸਾਰਾ ਪਿਆਰ।"

ਸ਼ਿਵਾਂਗੀ ਜੋਸ਼ੀ ਦਾ ਵਰਕਫਰੰਟ
'ਯੇ ਰਿਸ਼ਤਾ' ਤੋਂ ਬਾਅਦ 'ਬਾਲਿਕਾ ਵਧੂ 2' ਅਤੇ 'ਖਤਰੋਂ ਕੇ ਖਿਲਾੜੀ 12' 'ਚ ਨਜ਼ਰ ਆ ਚੁੱਕੀ ਸ਼ਿਵਾਂਗੀ ਜੋਸ਼ੀ 'ਬੇਕਾਬੂ' 'ਚ ਨਜ਼ਰ ਆਵੇਗੀ। ਇਸ ਸ਼ੋਅ 'ਚ ਉਸ ਨਾਲ ਈਸ਼ਾ ਸਿੰਘ, ਸ਼ਾਲਿਨ ਭਨੋਟ ਅਤੇ ਮੋਨਾਲੀਸਾ ਵੀ ਮੁੱਖ ਭੂਮਿਕਾਵਾਂ 'ਚ ਹਨ। ਇਹ ਸ਼ੋਅ 18 ਮਾਰਚ 2023 ਨੂੰ ਕਲਰਸ 'ਤੇ ਪ੍ਰਸਾਰਿਤ ਹੋਵੇਗਾ।

ਇਹ ਵੀ ਪੜ੍ਹੋ: ਏਪੀ ਢਿੱਲੋਂ ਨੇ ਰਚਿਆ ਇਤਿਹਾਸ, ਕੈਨੇਡਾ ਦੇ ਜੂਨੋ ਐਵਾਰਡਜ਼ 'ਚ ਪਰਫਾਰਮ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PSEB 10th Result Topper: ਸਾਰੇ ਵਿਸ਼ਿਆਂ 'ਚੋਂ 100/100 ! ਲੁਧਿਆਣਾ ਦੀ ਅਦਿਤੀ ਨੇ ਕਦੇ ਨਹੀਂ ਪੜ੍ਹੀ ਟਿਊਸ਼ਨ
PSEB 10th Result Topper: ਸਾਰੇ ਵਿਸ਼ਿਆਂ 'ਚੋਂ 100/100 ! ਲੁਧਿਆਣਾ ਦੀ ਅਦਿਤੀ ਨੇ ਕਦੇ ਨਹੀਂ ਪੜ੍ਹੀ ਟਿਊਸ਼ਨ
Punjab Health Model: ਇਲਾਜ ਲਈ ਪੈਸੇ ਨਾ ਹੋਣ ਕਾਰਨ 28 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦੀ ਓਵਰਡੋਜ਼ ਨਾਲ ਵਿਗੜੀ ਸਿਹਤ
Punjab Health Model: ਇਲਾਜ ਲਈ ਪੈਸੇ ਨਾ ਹੋਣ ਕਾਰਨ 28 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦੀ ਓਵਰਡੋਜ਼ ਨਾਲ ਵਿਗੜੀ ਸਿਹਤ
Gold Record Price: 2 ਮਹੀਨਿਆਂ 'ਚ 11 ਹਜ਼ਾਰ ਰੁਪਏ ਮਹਿੰਗਾ ਹੋਇਆ ਸੋਨਾ, ਜਾਣੋ ਇਸ ਵਾਧੇ ਦਾ ਕਾਰਨ ?
Gold Record Price: 2 ਮਹੀਨਿਆਂ 'ਚ 11 ਹਜ਼ਾਰ ਰੁਪਏ ਮਹਿੰਗਾ ਹੋਇਆ ਸੋਨਾ, ਜਾਣੋ ਇਸ ਵਾਧੇ ਦਾ ਕਾਰਨ ?
Shayar Punjabi Movie: ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਫਿਲਮ 'ਸ਼ਾਇਰ' ਭਲਕੇ ਹੋਵੇਗੀ ਰਿਲੀਜ਼, ਫੈਨਜ਼ ਬੇਸਵਰੀ ਨਾਲ ਕਰ ਰਹੇ ਇੰਤਜ਼ਾਰ
ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਫਿਲਮ 'ਸ਼ਾਇਰ' ਭਲਕੇ ਹੋਵੇਗੀ ਰਿਲੀਜ਼, ਫੈਨਜ਼ ਬੇਸਵਰੀ ਨਾਲ ਕਰ ਰਹੇ ਇੰਤਜ਼ਾਰ
Advertisement
for smartphones
and tablets

ਵੀਡੀਓਜ਼

Harsimrat Badal | ''ਬੇਅਦਬੀ ਦੇ ਨਾਮ 'ਤੇ ਅਕਾਲੀ ਦਲ ਨੂੰ ਬਦਨਾਮ ਕੀਤਾ'', ਵਿਰੋਧੀਆਂ 'ਤੇ ਫ਼ਿਰ ਵਰ੍ਹੀ ਬੀਬਾ ਬਾਦਲCM Bhagwnat Mann ਨੇ ਇਕੱਠੇ ਕਰ ਲਏ ਸਾਰੇ ਉਮੀਦਵਾਰ ਤੇ ਦਿੱਤਾ ਜਿੱਤ ਦਾ ਗੁਰੂ ਮੰਤਰKejriwal News | ''ਜੇਲ੍ਹ 'ਚ ਅੰਬ-ਪੂੜੀਆਂ ਖਾ ਰਹੇ ਕੇਜਰੀਵਾਲ!!!'''- ਵੇਖੋ ਕੀ ਬੋਲੀ AAPKejriwal News |''ਜੇਲ੍ਹ 'ਚ ਅੰਬ-ਪੂੜੀਆਂ ਖਾ ਰਹੇ ਕੇਜਰੀਵਾਲ'', ਭੜਕੇ ਅਕਾਲੀ-ਭਾਜਪਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PSEB 10th Result Topper: ਸਾਰੇ ਵਿਸ਼ਿਆਂ 'ਚੋਂ 100/100 ! ਲੁਧਿਆਣਾ ਦੀ ਅਦਿਤੀ ਨੇ ਕਦੇ ਨਹੀਂ ਪੜ੍ਹੀ ਟਿਊਸ਼ਨ
PSEB 10th Result Topper: ਸਾਰੇ ਵਿਸ਼ਿਆਂ 'ਚੋਂ 100/100 ! ਲੁਧਿਆਣਾ ਦੀ ਅਦਿਤੀ ਨੇ ਕਦੇ ਨਹੀਂ ਪੜ੍ਹੀ ਟਿਊਸ਼ਨ
Punjab Health Model: ਇਲਾਜ ਲਈ ਪੈਸੇ ਨਾ ਹੋਣ ਕਾਰਨ 28 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦੀ ਓਵਰਡੋਜ਼ ਨਾਲ ਵਿਗੜੀ ਸਿਹਤ
Punjab Health Model: ਇਲਾਜ ਲਈ ਪੈਸੇ ਨਾ ਹੋਣ ਕਾਰਨ 28 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦੀ ਓਵਰਡੋਜ਼ ਨਾਲ ਵਿਗੜੀ ਸਿਹਤ
Gold Record Price: 2 ਮਹੀਨਿਆਂ 'ਚ 11 ਹਜ਼ਾਰ ਰੁਪਏ ਮਹਿੰਗਾ ਹੋਇਆ ਸੋਨਾ, ਜਾਣੋ ਇਸ ਵਾਧੇ ਦਾ ਕਾਰਨ ?
Gold Record Price: 2 ਮਹੀਨਿਆਂ 'ਚ 11 ਹਜ਼ਾਰ ਰੁਪਏ ਮਹਿੰਗਾ ਹੋਇਆ ਸੋਨਾ, ਜਾਣੋ ਇਸ ਵਾਧੇ ਦਾ ਕਾਰਨ ?
Shayar Punjabi Movie: ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਫਿਲਮ 'ਸ਼ਾਇਰ' ਭਲਕੇ ਹੋਵੇਗੀ ਰਿਲੀਜ਼, ਫੈਨਜ਼ ਬੇਸਵਰੀ ਨਾਲ ਕਰ ਰਹੇ ਇੰਤਜ਼ਾਰ
ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਫਿਲਮ 'ਸ਼ਾਇਰ' ਭਲਕੇ ਹੋਵੇਗੀ ਰਿਲੀਜ਼, ਫੈਨਜ਼ ਬੇਸਵਰੀ ਨਾਲ ਕਰ ਰਹੇ ਇੰਤਜ਼ਾਰ
Stock Market Closing: ਮੁਨਾਫਾ ਬੁਕਿੰਗ ਦੇ ਚੱਲਦੇ ਉਪਰਲੇ ਪੱਧਰ ਤੋਂ ਮੂਧੇ ਮੂੰਹ ਡਿੱਗਿਆ ਸ਼ੇਅਰ ਬਾਜ਼ਾਰ, ਨਿਫਟੀ 22000 ਦੇ ਹੇਠਾਂ ਹੋਇਆ ਬੰਦ
Stock Market Closing: ਮੁਨਾਫਾ ਬੁਕਿੰਗ ਦੇ ਚੱਲਦੇ ਉਪਰਲੇ ਪੱਧਰ ਤੋਂ ਮੂਧੇ ਮੂੰਹ ਡਿੱਗਿਆ ਸ਼ੇਅਰ ਬਾਜ਼ਾਰ, ਨਿਫਟੀ 22000 ਦੇ ਹੇਠਾਂ ਹੋਇਆ ਬੰਦ
Punjab Election:  ਚੋਣਾਂ ਸਬੰਧੀ ਕੋਈ ਵੀ ਸਵਾਲ ਜਾਂ ਸ਼ਿਕਾਇਤ ਘਰੇ ਬੈਠੇਗੀ ਹੋਵੇਗੀ ਹੱਲ, CEO ਕਰਨਗੇ ਤੁਹਾਡੇ ਨਾਲ ਰਾਬਤਾ, ਜਾਣੋ ਪੂਰੀ ਜਾਣਕਾਰੀ
Punjab Election: ਚੋਣਾਂ ਸਬੰਧੀ ਕੋਈ ਵੀ ਸਵਾਲ ਜਾਂ ਸ਼ਿਕਾਇਤ ਘਰੇ ਬੈਠੇਗੀ ਹੋਵੇਗੀ ਹੱਲ, CEO ਕਰਨਗੇ ਤੁਹਾਡੇ ਨਾਲ ਰਾਬਤਾ, ਜਾਣੋ ਪੂਰੀ ਜਾਣਕਾਰੀ
Punjab Board 10th Result 2024: ਇੱਥੇ ਕਰੋ 10ਵੀਂ ਜਮਾਤ ਦਾ ਨਤੀਜਾ ਚੈੱਕ, ਕਲਿੱਕ ਕਰਨ ਮਗਰੋਂ ਭਰੋ ਡਿਟੇਲ
Punjab Board 10th Result 2024: ਇੱਥੇ ਕਰੋ 10ਵੀਂ ਜਮਾਤ ਦਾ ਨਤੀਜਾ ਚੈੱਕ, ਕਲਿੱਕ ਕਰਨ ਮਗਰੋਂ ਭਰੋ ਡਿਟੇਲ
Ludhiana News: ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅਦਾਲਤ ਨੇ ਸੁਣਾਈ ਫ਼ਾਂਸੀ ਦੀ ਸਜ਼ਾ, ਟੋਆ ਪੁੱਟ ਕੇ ਜ਼ਿੰਦਾ ਦੱਬ ਦਿੱਤੀ ਸੀ ਮਾਸੂਮ
Ludhiana News: ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅਦਾਲਤ ਨੇ ਸੁਣਾਈ ਫ਼ਾਂਸੀ ਦੀ ਸਜ਼ਾ, ਟੋਆ ਪੁੱਟ ਕੇ ਜ਼ਿੰਦਾ ਦੱਬ ਦਿੱਤੀ ਸੀ ਮਾਸੂਮ
Embed widget