ਪੜਚੋਲ ਕਰੋ

ਅਕਸ਼ੇ ਕੁਮਾਰ ਦੀ ਡੈਬਿਊ ਵੈੱਬ ਸੀਰੀਜ਼ 'The End' ਦੀ ਸ਼ੂਟਿੰਗ ਇਸ ਸਾਲ ਹੋਵੇਗੀ ਸ਼ੁਰੂ

ਸਾਲ 2019 ਵਿਚ, ਅਕਸ਼ੇ ਕੁਮਾਰ ਦੀ ਡੈਬਿਊ ਵੈੱਬ ਸੀਰੀਜ਼ 'ਦਿ ਐਂਡ' ਦਾ ਜ਼ੋਰਾਂ ਸ਼ੋਰਾਂ ਨਾਲ ਐਲਾਨ ਕੀਤਾ ਗਿਆ ਸੀ। ਲੰਬੇ ਸਮੇਂ ਤੋਂ ਇਸ 'ਤੇ ਕੋਈ ਚਰਚਾ ਨਹੀਂ ਹੋ ਰਹੀ ਸੀ। ਪਰ ਹੁਣ ਹਾਲ ਹੀ ਦੇ ਵਿੱਚ ਸੀਰੀਜ਼ ਦੇ ਮੇਕਰਸ ਨੇ ਦੱਸਿਆ ਕਿ ਇਹ ਇਸ ਸਾਲ ਦੇ ਅੰਤ ਤੱਕ ਇਹ ਫਲੋਰਸ 'ਤੇ ਚਲੇ ਜਾਏਗੀ। ਇਹ ਐਕਸ਼ਨ-ਥ੍ਰਿਲਰ ਸੀਰੀਜ਼ ਪ੍ਰੀਮੀਅਰ ਐਮਾਜ਼ਾਨ ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋਵੇਗੀ। 

ਇਸ ਦੀ ਸ਼ੂਟਿੰਗ 2020 ਵਿਚ ਹੀ ਕੀਤੀ ਜਾਣੀ ਸੀ। ਪਰ ਕੋਰੋਨਾ ਕਾਰਨ ਸ਼ੂਟਿੰਗ ਪੋਸੀਬਲ ਨਹੀਂ ਹੋਈ। ਫਿਰ ਬਾਅਦ 'ਚ ਅਕਸ਼ੇ ਨੇ ਆਪਣੀਆਂ ਹੋਰ ਫਿਲਮਾਂ ਦੀ ਸ਼ੂਟਿੰਗ ਬੈਕ ਟੂ ਬੈਕ ਕਰਨੀ ਸ਼ੁਰੂ ਕੀਤੀ। ਇਸ ਲਈ, ਹੁਣ ਇਹ 2021 ਦੇ ਅੰਤ ਵਿਚ ਜਾਂ 2022 ਦੇ ਸ਼ੁਰੂਆਤ ਵਿਚ ਸ਼ੁਰੂ ਕੀਤੀ ਜਾਏਗੀ। ਰਿਪੋਰਟਸ ਮੁਤਾਬਿਕ ਅਕਸ਼ੇ ਕੁਮਾਰ ਨੂੰ ਇਸ ਸੀਰੀਜ਼ ਲਈ 90 ਕਰੋੜ ਦੀ ਫੀਸ ਮਿਲੀ ਹੈ, ਜੋ ਕਿ ਕਿਸੇ ਅਭਿਨੇਤਾ ਦੁਆਰਾ ਲਈ ਗਈ ਵੈੱਬ ਸੀਰੀਜ਼ ਲੈ ਹੁਣ ਤੱਕ ਦੀ ਸਭ ਤੋਂ ਵੱਡੀ ਫੀਸ ਹੈ।

ਇਹ ਸੀਰੀਜ਼ ਫਿਊਚਰ 'ਤੇ ਅਧਾਰਤ ਹੈ ਅਤੇ ਇੱਕ ਤਰਾਂ ਦੀ ਸਰਵਾਈਵਾਲ ਥ੍ਰਿਲਰ ਹੈ। ਇਸ ਸ਼ੋਅ ਨੂੰ ਬਹੁਤ ਵੱਡੇ ਪੱਧਰ 'ਤੇ ਬਣਾਉਣ ਦੀ ਪਲਾਨਿੰਗ ਹੈ। ਸ਼ੋਅ ਬਾਰੇ ਗੱਲ ਕਰਦਿਆਂ ਮੇਕਰ ਨੇ ਕਿਹਾ ਸੀ, "ਜੇਕਰ ਅਕਸ਼ੇ ਕੁਮਾਰ ਵਰਗੇ ਵੱਡੇ ਸਿਤਾਰੇ ਵੈੱਬ 'ਤੇ ਆਉਂਦੇ ਹਨ ਤਾਂ ਸ਼ੋਅ ਵੀ ਓਸੇ ਤਰ੍ਹਾਂ ਦਾ ਹੋਣਾ ਚਾਹੀਦਾ ਹੈ। ਮੈਂ ਇਸ ਸਮੇਂ ਸਿਰਫ ਇੰਨਾ ਦੱਸ ਸਕਦਾ ਹਾਂ ਕਿ ਇਹ ਸ਼ੋਅ ਕਿਸੇ ਵਿਦੇਸ਼ੀ ਸ਼ੋਅ ਦਾ ਰੀਮੇਕ ਨਹੀਂ ਹੈ। ਇਹ ਬਿਲਕੁਲ ਇੰਡੀਅਨ ਤੇ ਫਿਕਸ਼ਨ ਸੀਰੀਜ਼ ਹੋਵੇਗੀ।"

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Embed widget