ਪੜਚੋਲ ਕਰੋ

ਅਕਸ਼ੇ ਕੁਮਾਰ ਦੀ ਅਗਲੀ ਫਿਲਮ ਦੀ ਸ਼ੂਟਿੰਗ ਸ਼ੁਰੂ, ਸੋਸ਼ਲ ਮੀਡੀਆ 'ਤੇ ਨਵੀਂ ਲੁੱਕ ਬਾਰੇ ਮੰਗੇ ਸੁਝਾਅ

ਬਾਲੀਵੁੱਡ ਐਕਟਰ ਅਕਸ਼ੇ ਕੁਮਾਰ ਦੀ ਫਿਲਮ 'ਰਾਮ ਸੇਤੂ' ਦੀ ਚਰਚਾ ਕਾਫੀ ਸਮੇਂ ਤੋਂ ਹੋ ਰਹੀ ਹੈ। ਹੁਣ ਅਕਸ਼ੇ ਨੇ ਆਪਣੀ ਅਗਲੀ ਫਿਲਮ 'ਰਾਮ ਸੇਤੂ' ਦੀ ਸ਼ੂਟਿੰਗ ਵੀ ਸ਼ੁਰੂ ਕਰ ਲਈ ਹੈ। ਅਕਸ਼ੇ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਤੇ ਦਿੱਤੀ ਹੈ।

ਚੰਡੀਗੜ੍ਹ: ਬਾਲੀਵੁੱਡ ਐਕਟਰ ਅਕਸ਼ੇ ਕੁਮਾਰ ਦੀ ਫਿਲਮ 'ਰਾਮ ਸੇਤੂ' ਦੀ ਚਰਚਾ ਕਾਫੀ ਸਮੇਂ ਤੋਂ ਹੋ ਰਹੀ ਹੈ। ਹੁਣ ਅਕਸ਼ੇ ਨੇ ਆਪਣੀ ਅਗਲੀ ਫਿਲਮ 'ਰਾਮ ਸੇਤੂ' ਦੀ ਸ਼ੂਟਿੰਗ ਵੀ ਸ਼ੁਰੂ ਕਰ ਲਈ ਹੈ। ਅਕਸ਼ੇ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਤੇ ਦਿੱਤੀ ਹੈ।

ਇਹ ਵੀ ਪੜ੍ਹੋ: Diljaan Death: ਨਹੀਂ ਰਹੇ ਪੰਜਾਬੀ ਗਾਇਕ ਦਿਲਜਾਨ, ਸੜਕ ਹਾਦਸੇ 'ਚ ਦਰਦਨਾਕ ਮੌਤ

ਅਕਸ਼ੈ ਕੁਮਾਰ ਨੇ ਖੁਲਾਸਾ ਕੀਤਾ ਕਿ ਉਹ ਰਾਮ ਸੇਤੂ ਵਿੱਚ ਪੁਰਾਤੱਤਵ ਦੀ ਭੂਮਿਕਾ ਨਿਭਾਏਗਾ। ਉਸ ਨੇ ਲਿਖਿਆ "ਮੇਰੇ ਲਈ ਸਭ ਤੋਂ ਖਾਸ ਫਿਲਮਾਂ ਵਿੱਚੋਂ ਇੱਕ ਬਣਾਉਣ ਦਾ ਸਫਰ ਅੱਜ ਤੋਂ ਸ਼ੁਰੂ ਹੋ ਰਿਹਾ ਹੈ। # ਰਾਮਸੇਤੂ ਦੀ ਸ਼ੂਟਿੰਗ ਸ਼ੁਰੂ ਹੋ ਰਹੀ ਹੈ! ਫਿਲਮ ਵਿੱਚ ਇੱਕ ਪੁਰਾਤੱਤਵ ਵਿਗਿਆਨੀ ਦੀ ਭੂਮਿਕਾ ਨਿਭਾ ਰਿਹਾ ਹਾਂ। ਆਪਣੀ ਲੁਕ ਤੇ ਤੁਹਾਡੇ ਵਿਚਾਰ ਜਾਣਨਾ ਚਾਹਾਂਗਾ ? ਇਹ ਮੇਰੇ ਲਈ ਹਮੇਸ਼ਾਂ ਮਹੱਤਵਪੂਰਨ ਹੈ..."

ਇਹ ਵੀ ਪੜ੍ਹੋ: Coronavirus India: ਦੇਸ਼ 'ਚ ਪਿਛਲੇ 24 ਘੰਟੇ 'ਚ 56,211 ਨਵੇਂ ਮਾਮਲੇ ਸਾਹਮਣੇ ਆਏ, 271 ਲੋਕਾਂ ਦੀ ਮੌਤ

ਫਿਲਮ ਰਾਮ ਸੇਤੂ ਨੂੰ ਅਭਿਸ਼ੇਕ ਸ਼ਰਮਾ ਵੱਲੋਂ ਨਿਰਦੇਸ਼ਤ ਕੀਤੀ ਜਾ ਰਹੀ ਹੈ। ਇਹ ਫਿਲਮ ਇੱਕ ਐਕਸ਼ਨ-ਐਡਵੈਂਚਰ ਡਰਾਮਾ ਹੈ ਜੋ ਭਾਰਤੀ ਸੱਭਿਆਚਾਰਕ ਤੇ ਇਤਿਹਾਸਕ ਵਿਰਾਸਤ ਨਾਲ ਜੁੜੀ ਇੱਕ ਕਹਾਣੀ ਨੂੰ ਅੱਗੇ ਲਿਆਉਂਦੀ ਹੈ। ਫਿਲਮ ਵਿੱਚ ਸੁਪਰਸਟਾਰ ਅਕਸ਼ੈ ਕੁਮਾਰ ਦੀ ਅਗਵਾਈ ਵਾਲੀ ਇੱਕ ਪਾਵਰ ਪੈਕ ਸਟਾਰ ਕਾਸਟ ਹੈ ਜਿਸ ਵਿੱਚ ਜੈਕਲੀਨ ਫਰਨਾਂਡੀਸ ਤੇ ਨੁਸਰਤ ਭਰੂਚਾ ਸ਼ਾਮਲ ਹਨ।

ਇਹ ਵੀ ਪੜ੍ਹੋ:  ਕਿਸਾਨ ਅੰਦੋਲਨ ਕਰਕੇ ਅਜੇ ਦੇਵਗਨ ਦੀ ਦਿੱਲੀ 'ਚ ਕੁੱਟਮਾਰ ? ਵੀਡੀਓ ਵਾਇਰਲ ਹੋਣ ਮਗਰੋਂ ਦਿੱਤੀ ਸਫਾਈ

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ

ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
Advertisement

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਪਰ ਪੰਜਾਬ ਤੋਂ ਪੂਰੀ ਤਰ੍ਹਾਂ ਚੰਡੀਗੜ੍ਹ ਖੋਹਣ ਦੀ ਚੱਲ ਰਹੀ ਕੋਸ਼ਿਸ਼- ਪਰਗਟ ਸਿੰਘ

'ਵਿਰਾਟ-ਰੋਹਿਤ ਤੋਂ ਬਿਨਾਂ ਭਾਰਤ ਨਹੀਂ ਜਿੱਤ ਸਕਦਾ 2027 ਵਾਲਾ ਵਿਸ਼ਵ ਕੱਪ', ਸਾਬਕਾ ਭਾਰਤੀ ਦਿੱਗਜ ਦਾ ਵੱਡਾ ਦਾਅਵਾ

ਟਕੀਲਾ ਸ਼ਾਟਸ ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, 99 ਫੀਸਦੀ ਲੋਕ ਕਰਦੇ ਆਹ ਗਲਤੀ

ਬੰਗਲਾਦੇਸ਼ ਦੀ ਅਦਾਲਤ ਨੇ ਸ਼ੇਖ ਹਸੀਨਾ ਨੂੰ ਸੁਣਾਈ ਪੰਜ ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ

Embed widget