ਪੜਚੋਲ ਕਰੋ

ਚੰਡੀਗੜ੍ਹ 'ਚ ਇੱਕ ਹੋਰ ਬਾਲੀਵੁੱਡ ਫ਼ਿਲਮ ਦੀ ਸ਼ੂਟਿੰਗ

ਬਾਲੀਵੁੱਡ ਫਿਲਮ 'ਜੁਗਜੁੱਗ ਜੀਓ' ਦਾ ਸ਼ੂਟ ਸ਼ੁਰੂ ਹੋ ਚੁੱਕਾ ਹੈ। ਇਸ ਫ਼ਿਲਮ ਦੀ ਕਾਸਟਿੰਗ ਦੀ ਗੱਲ ਕਰੀਏ ਤਾਂ ਵਰੁਣ ਧਵਨ, ਅਨਿਲ ਕਪੂਰ, ਕਿਆਰਾ ਅਡਵਾਨੀ ਤੇ ਨੀਤੂ ਕਪੂਰ ਫ਼ਿਲਮ ਦੇ ਅਹਿਮ ਕਿਰਦਾਰ ਹਨ।

ਚੰਡੀਗੜ੍ਹ: ਬਾਲੀਵੁੱਡ ਫਿਲਮ 'ਜੁਗਜੁੱਗ ਜੀਓ' ਦਾ ਸ਼ੂਟ ਸ਼ੁਰੂ ਹੋ ਚੁੱਕਾ ਹੈ। ਇਸ ਫ਼ਿਲਮ ਦੀ ਕਾਸਟਿੰਗ ਦੀ ਗੱਲ ਕਰੀਏ ਤਾਂ ਵਰੁਣ ਧਵਨ, ਅਨਿਲ ਕਪੂਰ, ਕਿਆਰਾ ਅਡਵਾਨੀ ਤੇ ਨੀਤੂ ਕਪੂਰ ਫ਼ਿਲਮ ਦੇ ਅਹਿਮ ਕਿਰਦਾਰ ਹਨ। ਸਭ ਤੋਂ ਖਾਸ ਇਹ ਫ਼ਿਲਮ ਅਦਾਕਾਰਾ ਨੀਤੂ ਕਪੂਰ ਲਈ ਹੋਣ ਵਾਲੀ ਹੈ, ਜੋ ਕਾਫੀ ਸਾਲਾਂ ਬਾਅਦ ਕਿਸੇ ਫ਼ਿਲਮ ਦੀ ਸ਼ੂਟਿੰਗ ਕਰਨ ਜਾ ਰਹੀ ਹੈ। ਨੀਤੂ ਕਪੂਰ ਨੇ ਸੋਸ਼ਲ ਮੀਡੀਆ ਦੇ ਖੁਦ ਪੋਸਟ ਕਰ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ।
ਉਨ੍ਹਾਂ ਲਿਖਿਆ, 'ਇੰਨੇ ਸਾਲਾਂ ਬਾਅਦ ਸੈੱਟ 'ਤੇ ਵਾਪਸੀ ਤੇ ਨਵੀਂ ਸ਼ੁਰੂਆਤ ਤੇ ਫਿਲਮਾਂ ਦਾ ਇਹ ਜਾਦੂ। ਮੈਂ ਤੁਹਾਡਾ ਪਿਆਰ ਤੇ ਮੌਜੂਦਗੀ ਮਹਿਸੂਸ ਕਰਦੀ ਹਾਂ। ਮਾਂ ਤੋਂ ਲੈ ਕੇ ਕਪੂਰ ਸਾਹਿਬ ਤੱਕ ਤੇ ਰਣਬੀਰ ਹਮੇਸ਼ਾਂ ਮੇਰੇ ਨਾਲ ਰਹਿੰਦੇ ਹਨ। ਹੁਣ ਮੈਂ ਆਪਣੇ ਆਪ ਨੂੰ ਆਪਣੇ ਆਪ ਤੋਂ ਕੁਝ ਡਰ ਮਹਿਸੂਸ ਕਰ ਰਹੀ ਹਾਂ, ਪਰ ਮੈਨੂੰ ਪਤਾ ਹੈ ਕਿ ਤੁਸੀਂ ਹਮੇਸ਼ਾ ਮੇਰੇ ਨਾਲ ਹੋ।
ਇਸ ਤੋਂ ਪਹਿਲਾ ਨੀਤੂ ਕਪੂਰ ਆਖ਼ਿਰੀ ਬਾਰ ਆਪਣੇ ਬੇਟੇ ਰਣਬੀਰ ਕਪੂਰ ਦੀ ਫ਼ਿਲਮ 'ਬੇਸ਼ਰਮ' 'ਚ ਨਜ਼ਰ ਆਈ ਸੀ। ਹੁਣ ਸਾਲ 2021 'ਚ ਆਉਣ ਵਾਲੀ ਫ਼ਿਲਮ 'ਜੁਗਜੁੱਗ ਜੀਓ' ਨਾਲ ਉਹ ਸਾਲਾਂ ਬਾਅਦ ਪਰਦੇ 'ਤੇ ਵਾਪਸੀ ਕਰੇਗੀ। ਦੂਜੇ ਪਾਸੇ ਇਸ ਫ਼ਿਲਮ ਦੀ ਸ਼ੂਟਿੰਗ 'ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਜਿੱਥੇ ਕਈ ਬਾਲੀਵੁੱਡ ਫ਼ਿਲਮ ਦੀ ਸ਼ੂਟਿੰਗ ਹਾਲ ਹੀ ਦੇ ਸਮੇ 'ਚ ਹੋ ਰਹੀ ਹੈ। ਗਿੱਪੀ ਗਰੇਵਾਲ ਤੀਜੀ ਵਾਰ ਕਰਨਗੇ 'ਅਰਦਾਸ', ਫਿਲਹਾਲ ਲੰਡਨ 'ਚ ਪਾਈ 'ਪਾਣੀ 'ਚ ਮਧਾਣੀ' ਆਯੂਸ਼ਮਾਨ ਖੁਰਾਣਾ ਦੀ ਅਗਲੀ ਫ਼ਿਲਮ 'ਚੰਡੀਗੜ੍ਹ ਕਰੇ ਆਸ਼ਿਕੀ' ਦੀ ਸ਼ੂਟਿੰਗ ਵੀ ਚੰਡੀਗੜ੍ਹ 'ਚ ਹੋ ਰਹੀ ਹੈ ਤੇ ਸ਼ਾਹਿਦ ਕਪੂਰ ਵੀ ਆਪਣੀ ਫ਼ਿਲਮ 'ਜਰਸੀ' ਦੀ ਰਹਿੰਦੀ ਸ਼ੂਟਿੰਗ ਨੂੰ ਇਸ ਸ਼ਹਿਰ 'ਚ ਪੂਰਾ ਕਰ ਰਹੇ ਹਨ। ਹੁਣ ਵਰੁਣ ਧਵਨ, ਅਨਿਲ ਕਪੂਰ, ਕਿਆਰਾ ਅਡਵਾਨੀ ਤੇ ਨੀਤੂ ਕਪੂਰ ਸਟਾਰਰ ਫ਼ਿਲਮ 'ਜੁਗਜੁੱਗ ਜੀਓ' ਦੀ ਸ਼ੂਟਿੰਗ ਵੀ 'ਚੰਡੀਗੜ੍ਹ' 'ਚ ਸ਼ੁਰੂ ਹੋ ਗਈ ਹੈ।   
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Comedian Admitted in Hospital: ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ ਵਧੀ ਚਿੰਤਾ...
ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ ਵਧੀ ਚਿੰਤਾ...
Punjabi Singer Death Threat: ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
Shocking: ਮਸ਼ਹੂਰ ਗਾਇਕ ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ! ਆਖ਼ਰੀ ਪਲਾਂ ਨੂੰ ਸੁਣ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
ਮਸ਼ਹੂਰ ਗਾਇਕ ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ! ਆਖ਼ਰੀ ਪਲਾਂ ਨੂੰ ਸੁਣ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Ludhiana ਰੇਲਵੇ ਸਟੇਸ਼ਨ ਦੇ ਪਿੱਛੇ ਨਸ਼ੇ ਦੀ ਵੱਡੀ ਖੇਪ ਬਰਾਮਦ , ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ 
Ludhiana ਰੇਲਵੇ ਸਟੇਸ਼ਨ ਦੇ ਪਿੱਛੇ ਨਸ਼ੇ ਦੀ ਵੱਡੀ ਖੇਪ ਬਰਾਮਦ , ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ 
CM ਭਗਵੰਤ ਮਾਨ ਨੇ ਗੈਸ ਸੰਕਟ 'ਤੇ PM ਮੋਦੀ ਨੂੰ ਘੇਰਿਆ , ਕਿਹਾ - ਮਿੱਤਰ ਨੇ ਲੜਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਦੱਸਿਆ 
CM ਭਗਵੰਤ ਮਾਨ ਨੇ ਗੈਸ ਸੰਕਟ 'ਤੇ PM ਮੋਦੀ ਨੂੰ ਘੇਰਿਆ , ਕਿਹਾ - ਮਿੱਤਰ ਨੇ ਲੜਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਦੱਸਿਆ 
Moga ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖਮੀ ,ਮੇਲੇ 'ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ 
Moga ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖਮੀ ,ਮੇਲੇ 'ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ 
Embed widget