ਪੜਚੋਲ ਕਰੋ

ਸੁਸ਼ਾਂਤ ਸਿੰਘ ਕੇਸ: ਡਰੱਗਸ ਮਾਮਲੇ 'ਚ ਰਿਆ ਚੱਕਰਵਰਤੀ ਦਾ ਭਰਾ ਗ੍ਰਿਫਤਾਰ

ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਸ਼ੁੱਕਰਵਾਰ ਨੂੰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਨਸ਼ਿਆਂ ਦੇ ਮਾਮਲੇ ਵਿੱਚ ਰਿਆ ਚੱਕਰਵਰਤੀ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਨਵੀਂ ਦਿੱਲੀ: ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਸ਼ੁੱਕਰਵਾਰ ਨੂੰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਨਸ਼ਿਆਂ ਦੇ ਮਾਮਲੇ ਵਿੱਚ ਰਿਆ ਚੱਕਰਵਰਤੀ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ। ਮੰਨਿਆ ਜਾ ਰਿਹਾ ਹੈ ਕਿ ਸ਼ੌਵਿਕ ਦੀ ਗ੍ਰਿਫਤਾਰੀ ਤੋਂ ਬਾਅਦ ਰੀਆ ਤੋਂ ਵੀ ਇਕ ਵਾਰ ਫਿਰ ਨਸ਼ਿਆਂ ਬਾਰੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸੁਸ਼ਾਂਤ ਦੇ ਹਾਊਸ ਮੈਨੇਜਰ ਸੈਮੁਏਲ ਮੀਰਾਂਡਾ ਦੀ ਵੀ ਗਿਫ੍ਰਤਾਰੀ ਹੋ ਗਈ ਹੈ।ਡੱਰਗਸ ਮਾਮਲੇ 'ਚ ਦੋਨਾਂ ਦੀ ਗ੍ਰਿਫਤਾਰੀ ਕੀਤੀ ਗਈ ਹੈ।ਅੱਜ ਸਵੇਰ ਤੋਂ ਹੀ NCB ਦੋਨਾਂ ਤੋਂ ਪੁੱਛ ਗਿੱਛ ਕਰ ਰਹੀ ਸੀ।ਜਾਂਚ 'ਚ ਇਹ ਵੀ ਪਾਤਾ ਲੱਗਾ ਸੀ ਕਿ ਰਿਆ ਸੁਸ਼ਾਂਤ ਲਈ ਇਨ੍ਹਾਂ ਦੋਨਾਂ ਕੋਲੋ ਡੱਰਹਸ ਮੰਗਵਾਂਦੀ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਐਨਸੀਬੀ ਨੇ ਮੁੰਬਈ ਦੀ ਇੱਕ ਅਦਾਲਤ ਨੂੰ ਦੱਸਿਆ ਸੀ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਨਾਰਕੋਟਿਕਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਬਦੈਲ ਬਾਸੀਤ ਪਰਿਹਾਰ ਨੇ ਕਿਹਾ ਹੈ ਕਿ ਉਹ ਸ਼ੌਵਿਕ ਚੱਕਰਵਰਤੀ ਦੇ ਨਿਰਦੇਸ਼ਾਂ ’ਤੇ ਨਸ਼ੀਲੇ ਪਦਾਰਥਾਂ ਦੀ ਖਰੀਦ ਕਰਦਾ ਸੀ। ਐਨਸੀਬੀ ਨੇ ਇਹ ਜਾਣਕਾਰੀ ਅਦਾਲਤ ਨੂੰ ਦਿੱਤੀ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਭਰੀ ਜਵਾਨੀ 'ਚ ਮੌਤ, ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਭਰੀ ਜਵਾਨੀ 'ਚ ਮੌਤ, ਸਦਮੇ 'ਚ ਪ੍ਰਸ਼ੰਸਕ...
Punjab News: ਬਲਕੌਰ ਸਿੰਘ ਬੋਲੇ- 'ਝੋਟੇ ਦਾ ਪਿਤਾ ਮੇਰੇ ਵਾਂਗ ਗਲਤੀਆਂ ਨਾ ਕਰੇ', ਸ਼ਾਹ ਨੇ ਮੂਸੇਵਾਲਾ ਦੀ ਮੌਤ 'ਤੇ ਮੈਨੂੰ ਵੀ ਇਨਸਾਫ਼ ਦਾ ਭਰੋਸਾ ਦਿੱਤਾ ਸੀ, ਪਰ ਕੁਝ ਨਹੀਂ...
ਬਲਕੌਰ ਸਿੰਘ ਬੋਲੇ- 'ਝੋਟੇ ਦਾ ਪਿਤਾ ਮੇਰੇ ਵਾਂਗ ਗਲਤੀਆਂ ਨਾ ਕਰੇ', ਸ਼ਾਹ ਨੇ ਮੂਸੇਵਾਲਾ ਦੀ ਮੌਤ 'ਤੇ ਮੈਨੂੰ ਵੀ ਇਨਸਾਫ਼ ਦਾ ਭਰੋਸਾ ਦਿੱਤਾ ਸੀ, ਪਰ ਕੁਝ ਨਹੀਂ...
Entertainment Breaking: ਮਨੋਰੰਜਨ ਜਗਤ 'ਚ ਦਹਿਸ਼ਤ ਦਾ ਮਾਹੌਲ, ਅਕਸ਼ੈ ਕੁਮਾਰ ਦੇ ਘਰ 'ਤੇ ਲੱਗਾ ਬੁਲੇਟਪਰੂਫ ਸ਼ੀਸ਼ਾ, ਸਲਮਾਨ ਦੀ ਸੁਰੱਖਿਆ 'ਚ MP5 ਸਬਮਸ਼ੀਨ ਗਨ ਤਾਇਨਾਤ...
ਮਨੋਰੰਜਨ ਜਗਤ 'ਚ ਦਹਿਸ਼ਤ ਦਾ ਮਾਹੌਲ, ਅਕਸ਼ੈ ਕੁਮਾਰ ਦੇ ਘਰ 'ਤੇ ਲੱਗਾ ਬੁਲੇਟਪਰੂਫ ਸ਼ੀਸ਼ਾ, ਸਲਮਾਨ ਦੀ ਸੁਰੱਖਿਆ 'ਚ MP5 ਸਬਮਸ਼ੀਨ ਗਨ ਤਾਇਨਾਤ...
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Embed widget