ਪੜਚੋਲ ਕਰੋ

Shraddha Kapoor: ਬਾਲੀਵੁੱਡ ਅਦਾਕਾਰਾ ਕਿਸੇ ਜ਼ਮਾਨੇ 'ਚ ਵੇਚਦੀ ਸੀ ਕੌਫੀ, ਸਲਮਾਨ ਖਾਨ ਨਾਲ ਕੰਮ ਕਰਨ ਤੋਂ ਕੀਤਾ ਸੀ ਇਨਕਾਰ

Shraddha Kapoor Birthday: ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਅੱਜ ਆਪਣਾ 36ਵਾਂ ਜਨਮਦਿਨ ਮਨਾ ਰਹੀ ਹੈ। ਤਾਂ ਜਾਣਦੇ ਹਾਂ ਅਦਾਕਾਰਾ ਦੀ ਜ਼ਿੰਦਗੀ ਨਾਲ ਜੁੜੀ ਕੁੱਝ ਦਿਲਚਸਪ ਗੱਲਾਂ

Shraddha Kapoor Birthday Special: 3 ਮਾਰਚ 1987 ਨੂੰ ਮੁੰਬਈ 'ਚ ਜਨਮੀ ਸ਼ਰਧਾ ਕਪੂਰ ਦੀ ਪਛਾਣ ਸਿਰਫ ਐਕਟਿੰਗ ਹੀ ਨਹੀਂ ਹੈ। ਬਾਲੀਵੁੱਡ ਦੇ ਚੋਟੀ ਦੇ ਖਲਨਾਇਕਾਂ ਵਿੱਚੋਂ ਇੱਕ ਸ਼ਕਤੀ ਕਪੂਰ ਦੀ ਧੀ, ਇੱਕ ਸੁਰੀਲੀ ਗਾਇਕਾ ਵੀ ਹੈ। ਸ਼ਰਧਾ ਨੇ ਆਪਣੀ ਸ਼ੁਰੂਆਤੀ ਸਿੱਖਿਆ ਮੁੰਬਈ ਦੇ ਜਮਨਾਬਾਈ ਨਰਸੀ ਸਕੂਲ ਤੋਂ ਕੀਤੀ। ਦੱਸ ਦੇਈਏ ਕਿ ਟਾਈਗਰ ਸ਼ਰਾਫ ਵੀ ਉਨ੍ਹਾਂ ਦੇ ਨਾਲ ਪੜ੍ਹਦੇ ਸਨ, ਜਿਸ ਕਾਰਨ ਦੋਵੇਂ ਬਹੁਤ ਚੰਗੇ ਦੋਸਤ ਹਨ। ਸਕੂਲ ਦੀ ਪੜ੍ਹਾਈ ਤੋਂ ਬਾਅਦ ਸ਼ਰਧਾ ਅਮਰੀਕਾ ਚਲੀ ਗਈ ਅਤੇ ਗ੍ਰੈਜੂਏਸ਼ਨ ਲਈ ਬੋਸਟਨ ਯੂਨੀਵਰਸਿਟੀ ਵਿੱਚ ਦਾਖਲਾ ਲਿਆ। ਹਾਲਾਂਕਿ, ਕੁਝ ਸਮੇਂ ਬਾਅਦ ਉਸਨੇ ਆਪਣੀ ਪੜ੍ਹਾਈ ਛੱਡ ਦਿੱਤੀ ਅਤੇ ਐਕਟਿੰਗ 'ਚ ਕਿਸਮਤ ਅਜ਼ਮਾਉਣ ਦਾ ਫੈਸਲਾ ਕੀਤਾ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ ਸਕਿਉਰਟੀ 'ਚ ਲਾਪਰਵਾਹੀ, ਦੋ ਸ਼ਖਸ ਕੰਧ ਟੱਪ ਕੇ ਮੰਨਤ 'ਚ ਹੋਏ ਦਾਖਲ, ਪੁਲਿਸ ਨੇ ਕੀਤਾ ਗ੍ਰਿਫਤਾਰ

Shraddha Kapoor: ਬਾਲੀਵੁੱਡ ਅਦਾਕਾਰਾ ਕਿਸੇ ਜ਼ਮਾਨੇ 'ਚ ਵੇਚਦੀ ਸੀ ਕੌਫੀ, ਸਲਮਾਨ ਖਾਨ ਨਾਲ ਕੰਮ ਕਰਨ ਤੋਂ ਕੀਤਾ ਸੀ ਇਨਕਾਰ

ਜਦੋਂ ਸ਼ਰਧਾ ਇੱਕ ਕੌਫੀ ਸ਼ਾਪ ਵਿੱਚ ਕੰਮ ਕਰਦੀ ਸੀ
ਕੀ ਤੁਸੀਂ ਜਾਣਦੇ ਹੋ ਕਿ ਸ਼ਰਧਾ ਕਪੂਰ ਅਦਾਕਾਰਾ ਬਣਨ ਤੋਂ ਪਹਿਲਾਂ ਇੱਕ ਕੌਫੀ ਸ਼ਾਪ ਵਿੱਚ ਕੰਮ ਕਰਦੀ ਸੀ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਸ਼ਕਤੀ ਕਪੂਰ ਤਾਂ ਪਹਿਲਾਂ ਹੀ ਸਟਾਰ ਹਨ, ਫਿਰ ਉਨ੍ਹਾਂ ਦੀ ਧੀ ਸ਼ਰਧਾ ਕੌਫੀ ਸ਼ੌਪ 'ਚ ਕੰਮ ਕਿਵੇਂ ਕਰ ਸਕਦੀ ਹੈ, ਪਰ ਤੁਹਾਨੂੰ ਦੱਸ ਦਈਏ ਕਿ ਇਹੀ ਹਕੀਕਤ ਹੈ। ਇਸ ਗੱਲ ਦਾ ਖੁਲਾਸਾ ਖੁਦ ਸ਼ਰਧਾ ਕਪੂਰ ਨੇ ਇਕ ਇੰਟਰਵਿਊ ਦੌਰਾਨ ਕੀਤਾ ਹੈ। ਉਸ ਨੇ ਦੱਸਿਆ ਸੀ ਕਿ ਜਦੋਂ ਉਹ ਬੋਸਟਨ ਯੂਨੀਵਰਸਿਟੀ 'ਚ ਪੜ੍ਹਦੀ ਸੀ, ਤਾਂ ਉਹ ਆਪਣੇ ਖਰਚੇ ਪੂਰੇ ਕਰਨ ਲਈ ਕੌਫੀ ਸ਼ਾਪ 'ਤੇ ਕੰਮ ਕਰਦੀ ਸੀ।

Shraddha Kapoor: ਬਾਲੀਵੁੱਡ ਅਦਾਕਾਰਾ ਕਿਸੇ ਜ਼ਮਾਨੇ 'ਚ ਵੇਚਦੀ ਸੀ ਕੌਫੀ, ਸਲਮਾਨ ਖਾਨ ਨਾਲ ਕੰਮ ਕਰਨ ਤੋਂ ਕੀਤਾ ਸੀ ਇਨਕਾਰ

ਸਲਮਾਨ ਦੀ ਫਿਲਮ 'ਚ ਕੰਮ ਕਰਨ ਤੋਂ ਕੀਤਾ ਇਨਕਾਰ
ਦੱਸ ਦੇਈਏ ਕਿ ਜਦੋਂ ਸ਼ਰਧਾ 16 ਸਾਲ ਦੀ ਸੀ ਤਾਂ ਉਸ ਨੂੰ ਫਿਲਮਾਂ 'ਚ ਕੰਮ ਕਰਨ ਦਾ ਆਫਰ ਮਿਲਿਆ ਸੀ। ਇਹ ਸਲਮਾਨ ਖਾਨ ਦੀ ਫਿਲਮ ਸੀ, ਜਿਸ ਨੂੰ ਸ਼ਰਧਾ ਨੇ ਠੁਕਰਾ ਦਿੱਤਾ ਸੀ। ਕੁਝ ਸਮੇਂ ਬਾਅਦ, ਉਸਨੇ ਫਿਲਮ 'ਤੀਨ ਪੱਤੀ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ, ਜਿਸ 'ਚ ਸ਼ਰਧਾ ਦੀ ਅਦਾਕਾਰੀ ਦੀ ਕਾਫੀ ਤਾਰੀਫ ਹੋਈ। ਇਸ ਤੋਂ ਬਾਅਦ ਉਸ ਨੇ ਫਿਲਮ 'ਲਵ ਕਾ ਦਿ ਐਂਡ' 'ਚ ਵੀ ਅਹਿਮ ਭੂਮਿਕਾ ਨਿਭਾਈ, ਪਰ ਦੋਵੇਂ ਫਿਲਮਾਂ ਬਾਕਸ ਆਫਿਸ 'ਤੇ ਖਾਸ ਕਮਾਲ ਨਹੀਂ ਕਰ ਸਕੀਆਂ।

Shraddha Kapoor: ਬਾਲੀਵੁੱਡ ਅਦਾਕਾਰਾ ਕਿਸੇ ਜ਼ਮਾਨੇ 'ਚ ਵੇਚਦੀ ਸੀ ਕੌਫੀ, ਸਲਮਾਨ ਖਾਨ ਨਾਲ ਕੰਮ ਕਰਨ ਤੋਂ ਕੀਤਾ ਸੀ ਇਨਕਾਰ

'ਆਸ਼ਿਕੀ 2' ਤੋਂ ਮਿਲੀ ਕਾਮਯਾਬੀ
ਲਗਾਤਾਰ ਦੋ ਫਲਾਪ ਹੋਣ ਤੋਂ ਬਾਅਦ ਸ਼ਰਧਾ ਦਾ ਕਰੀਅਰ ਖਤਰੇ 'ਚ ਪੈ ਗਿਆ। ਉਸ ਸਮੇਂ ਮਹੇਸ਼ ਭੱਟ ਨੇ ਸ਼ਰਧਾ ਨੂੰ 'ਆਸ਼ਿਕੀ 2' 'ਚ ਮੌਕਾ ਦਿੱਤਾ, ਜੋ ਕਿ ਬਲਾਕਬਸਟਰ ਸਾਬਤ ਹੋਈ ਸੀ। ਇਸ ਫਿਲਮ ਤੋਂ ਬਾਅਦ ਸ਼ਰਧਾ ਰਾਤੋ-ਰਾਤ ਸਟਾਰ ਬਣ ਗਈ। ਇਸ ਤੋਂ ਬਾਅਦ, ਉਸਨੇ 'ਏਕ ਵਿਲੇਨ', 'ਹੈਦਰ', 'ਏਬੀਸੀਡੀ 2', 'ਬਾਗੀ', ''ਇਸਤਰੀ' ਅਤੇ 'ਛੀਛੋਰੇ' ਸਮੇਤ ਕਈ ਫਿਲਮਾਂ ਵਿੱਚ ਦਮਦਾਰ ਭੂਮਿਕਾਵਾਂ ਨਿਭਾਈਆਂ ਹਨ।

ਇਹ ਵੀ ਪੜ੍ਹੋ: 'ਤਾਰਕ ਮਹਿਤਾ' ਦੇ ਜੇਠਾਲਾਲ ਦੀ ਜਾਨ ਨੂੰ ਖਤਰਾ, ਐਕਟਰ ਦਲੀਪ ਜੋਸ਼ੀ ਦੇ ਘਰ ਦੇ ਚੱਕਰ ਕੱਟ ਰਹੇ 25 ਗੁੰਡੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ

Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 

Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ

Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਮੈਰਿਜ ਪੈਲੇਸਾਂ ਨੂੰ ਲੈ ਸਖਤ ਹਦਾਇਤਾਂ ਜਾਰੀ, ਇਹ ਕੰਮ ਪਏਗਾ ਭਾਰੀ...

ਪੰਜਾਬ 'ਚ ਧੁੰਦ ਪੈਣ ਨਾਲ ਲੋਕ ਪਰੇਸ਼ਾਨ, ਮੀਂਹ ਪੈਣ ਦੇ ਆਸਾਰ; ਕਈ ਥਾਵਾਂ 'ਤੇ ਵਿਜ਼ੀਬਲਿਟੀ ਜ਼ੀਰੋ ਦੇ ਨੇੜੇ, ਜਾਣੋ ਆਪਣੇ ਸ਼ਹਿਰ ਦਾ ਹਾਲ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025

Embed widget