ਪੜਚੋਲ ਕਰੋ

Shraddha Kapoor Brother Detained: ਬੌਲੀਵੁੱਡ 'ਚ ਮੁੜ ਡਰੱਗਸ ਧਮਾਕਾ, ਸ਼ਰਧਾ ਕਪੂਰ ਦਾ ਭਰਾ ਸਿਧਾਂਤ ਕਪੂਰ ਗ੍ਰਿਫਤਾਰ

ਬੈਂਗਲੁਰੂ ਪੁਲਿਸ ਨੇ ਐਤਵਾਰ ਰਾਤ ਨੂੰ ਇੱਕ ਪੰਜ ਤਾਰਾ ਹੋਟਲ ਵਿੱਚ ਛਾਪਾ ਮਾਰਿਆ ਸੀ। ਜਿੱਥੇ ਹਾਈ ਪ੍ਰੋਫਾਈਲ ਡਰੱਗਜ਼ ਪਾਰਟੀ ਹੋ ਰਹੀ ਸੀ। ਇਸ ਪਾਰਟੀ 'ਚ 35 ਲੋਕਾਂ ਦੇ ਖੂਨ ਦੇ ਨਮੂਨੇ ਲਏ ਗਏ ਸਨ

Shraddha Kapoor Brother Detained: ਬਾਲੀਵੁੱਡ 'ਤੇ ਇੱਕ ਵਾਰ ਫਿਰ ਡਰੱਗਜ਼ ਮਾਮਲੇ ਨੂੰ ਲੈ ਕੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਗਿਆ ਹੈ। ਡਰੱਗ ਮਾਮਲੇ 'ਚ ਕਈ ਮਸ਼ਹੂਰ ਹਸਤੀਆਂ ਦੇ ਨਾਂ ਸਾਹਮਣੇ ਆਏ ਸਨ। ਕਈ ਸੈਲੇਬਸ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਹੁਣ ਇਸ ਲਿਸਟ 'ਚ ਇੱਕ ਹੋਰ ਨਾਂ ਸਾਹਮਣੇ ਆਇਆ ਹੈ। ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਦੇ ਭਰਾ ਸਿਧਾਂਤ ਕਪੂਰ ਨੂੰ ਪੁਲਿਸ ਨੇ ਬੈਂਗਲੁਰੂ 'ਚ ਹਿਰਾਸਤ 'ਚ ਲੈ ਲਿਆ ਹੈ। ਸਿਧਾਂਤ 'ਤੇ ਡਰੱਗ ਲੈਣ ਦੇ ਦੋਸ਼ ਲੱਗੇ ਹਨ। ਪੁਲਿਸ ਨੇ ਇੱਕ ਹੋਟਲ ਵਿੱਚ ਛਾਪਾ ਮਾਰਿਆ ਜਿੱਥੋਂ ਸਿਧਾਂਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।


ਬੈਂਗਲੁਰੂ ਪੁਲਿਸ ਨੇ ਐਤਵਾਰ ਰਾਤ ਨੂੰ ਇੱਕ ਪੰਜ ਤਾਰਾ ਹੋਟਲ ਵਿੱਚ ਛਾਪਾ ਮਾਰਿਆ ਸੀ। ਜਿੱਥੇ ਹਾਈ ਪ੍ਰੋਫਾਈਲ ਡਰੱਗਜ਼ ਪਾਰਟੀ ਹੋ ਰਹੀ ਸੀ। ਇਸ ਪਾਰਟੀ 'ਚ 35 ਲੋਕਾਂ ਦੇ ਖੂਨ ਦੇ ਨਮੂਨੇ ਲਏ ਗਏ ਸਨ, ਜਿਨ੍ਹਾਂ 'ਚੋਂ 6 ਲੋਕਾਂ ਦਾ ਟੈਸਟ ਪੌਜ਼ੇਟਿਵ ਆਇਆ ਹੈ। ਸਿਧਾਂਤ ਵੀ ਛੇ ਲੋਕਾਂ ਵਿੱਚ ਸ਼ਾਮਲ ਹੈ। ਭੀਮਾਸ਼ੰਕਰ ਐਸ ਗੁਲੇਦ, ਡੀਐਸਪੀ, ਬੈਂਗਲੁਰੂ ਸਿਟੀ, ਈਸਟ ਡਿਵੀਜ਼ਨ ਨੇ ਕਿਹਾ ਹੈ ਕਿ ਸਿਧਾਂਤ ਕਪੂਰ ਦਾ ਡਰੱਗ ਟੈਸਟ ਪੌਜ਼ੇਟਿਵ ਆਇਆ ਹੈ ਤੇ ਉਸ ਨੂੰ ਉਲਸੂਰ ਥਾਣੇ ਲਿਆਂਦਾ ਗਿਆ ਹੈ।

ਉਲਸੂਰ ਪੁਲਿਸ ਨੇ ਰਾਤ 12 ਵਜੇ ਹੋਟਲ 'ਤੇ ਛਾਪਾ ਮਾਰਿਆ। ਛਾਪੇਮਾਰੀ ਵਿੱਚ 50 ਤੋਂ ਵੱਧ ਨੌਜਵਾਨ ਲੜਕੇ-ਲੜਕੀਆਂ ਨੂੰ ਗ੍ਰਿਫ਼ਤਾਰ ਕਰਕੇ ਮੈਡੀਕਲ ਟੈਸਟ ਲਈ ਭੇਜਿਆ ਗਿਆ। ਦੱਸ ਦੇਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਡਰੱਗਜ਼ ਮਾਮਲੇ 'ਚ ਕਈ ਮਸ਼ਹੂਰ ਹਸਤੀਆਂ ਦੇ ਨਾਂ ਸਾਹਮਣੇ ਆ ਚੁੱਕੇ ਹਨ। ਇਸ ਵਿੱਚ ਸ਼ਕਤੀ ਕਪੂਰ ਦੀ ਬੇਟੀ ਸ਼ਰਧਾ ਕਪੂਰ ਵੀ ਹੈ। ਇਸ ਮਾਮਲੇ 'ਚ NCB ਨੇ ਸ਼ਰਧਾ ਕਪੂਰ ਤੋਂ ਵੀ ਪੁੱਛਗਿੱਛ ਕੀਤੀ ਸੀ।

ਸਿਧਾਂਤ ਕਪੂਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ ਪਰ ਬਾਲੀਵੁੱਡ 'ਚ ਆਪਣੀ ਪਛਾਣ ਬਣਾਉਣ 'ਚ ਸਫਲ ਨਹੀਂ ਹੋ ਸਕੇ। ਉਨ੍ਹਾਂ ਨੇ ਕਈ ਫਿਲਮਾਂ ਤੇ ਵੈੱਬ ਸੀਰੀਜ਼ 'ਚ ਕੰਮ ਕੀਤਾ ਹੈ। ਸਿਧਾਂਤ ਨੇ ਆਪਣੀ ਭੈਣ ਸ਼ਰਧਾ ਨਾਲ ਵੀ ਫਿਲਮ 'ਚ ਕੰਮ ਕੀਤਾ ਹੈ ਪਰ ਉਹ ਫਿਲਮ ਵੀ ਫਲਾਪ ਸਾਬਤ ਹੋਈ। ਹਾਲ ਹੀ 'ਚ ਸਿਧਾਂਤ ਅਮਿਤਾਭ ਬੱਚਨ ਤੇ ਇਮਰਾਨ ਹਾਸ਼ਮੀ ਨਾਲ ਫਿਲਮ 'ਚਿਹਰੇ' 'ਚ ਨਜ਼ਰ ਆਏ ਸਨ ਪਰ ਉਨ੍ਹਾਂ ਦੀ ਇਹ ਫਿਲਮ ਵੀ ਬਾਕਸ ਆਫਿਸ 'ਤੇ ਫਲਾਪ ਸਾਬਤ ਹੋਈ ਸੀ।

 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget