ਪੜਚੋਲ ਕਰੋ

Shraddha Kapoor: ਬਾਂਦਰ ਨੇ ਚੋਰੀ ਕੀਤੀ ਸ਼ਰਧਾ ਕਪੂਰ ਦੀ ਇਹ ਖਾਸ ਚੀਜ਼, ਅਦਾਕਾਰਾ ਦਾ ਰਿਐਕਸ਼ਨ ਦੇਖ ਨਹੀਂ ਰੁਕੇਗਾ ਹਾਸਾ, ਦੇਖੋ ਵੀਡੀਓ

Shraddha Kapoor News : ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਨੇ ਸੋਸ਼ਲ ਮੀਡੀਆ 'ਤੇ ਇਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਬਾਂਦਰ ਲੁਕ-ਛਿਪ ਕੇ ਅਭਿਨੇਤਰੀ ਦੇ ਸਨੈਕਸ ਚੋਰੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ।

Shraddha Kapoor: ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਉਹ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ।

ਇਹ ਵੀ ਪੜ੍ਹੋ: ਸਲਮਾਨ ਖਾਨ ਦੇ ਨੰਨ੍ਹੇ ਫੈਨ ਨੇ ਜਿੱਤਿਆ ਸਭ ਦਾ ਦਿਲ, ਸਕਾਰਫ ਪਹਿਨ ਕੇ ਸੋਸ਼ਲ ਮੀਡੀਆ 'ਤੇ ਛਾਇਆ ਛੋਟਾ ਟਾਈਗਰ

ਬਾਂਦਰ ਨੇ ਚੋਰੀ ਕੀਤੀ ਸ਼ਰਧਾ ਕਪੂਰ ਦੀ ਇਹ ਖਾਸ ਚੀਜ਼
ਸ਼ਰਧਾ ਕਪੂਰ ਨੇ ਇਸ ਵੀਡੀਓ ਨੂੰ ਆਪਣੀ ਇੰਸਟਾ ਸਟੋਰੀ 'ਚ ਸ਼ੇਅਰ ਕੀਤਾ ਹੈ, ਜਿਸ 'ਚ ਬਾਂਦਰ ਲੁਕ-ਛਿਪ ਕੇ ਅਭਿਨੇਤਰੀ ਦੇ ਸਨੈਕਸ ਚੋਰੀ ਕਰ ਰਿਹਾ ਹੈ। ਅਦਾਕਾਰਾ ਨੇ ਇਸ 'ਤੇ ਮਜ਼ਾਕੀਆ ਕੈਪਸ਼ਨ ਲਿਖਿਆ ਹੈ। ਸ਼ਰਧਾ ਨੇ ਲਿਖਿਆ, 'ਚੁਰਾ ਲੀਆ ਹੈ ਤੁਮਨੇ ਜੋ.....ਮੇਰੇ ਭਾਕਰਵੜੀ ਕੇ ਪੈਕੇਟ ਕੋ...ਔਰ ਕੁਛ ਨਹੀਂ ਚੁਰਾਨਾ ਬਾਂਦਰ।

Shraddha Kapoor: ਬਾਂਦਰ ਨੇ ਚੋਰੀ ਕੀਤੀ ਸ਼ਰਧਾ ਕਪੂਰ ਦੀ ਇਹ ਖਾਸ ਚੀਜ਼, ਅਦਾਕਾਰਾ ਦਾ ਰਿਐਕਸ਼ਨ ਦੇਖ ਨਹੀਂ ਰੁਕੇਗਾ ਹਾਸਾ, ਦੇਖੋ ਵੀਡੀਓ

'ਇਸਤਰੀ 2' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ ਸ਼ਰਧਾ
ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਰਧਾ ਕਪੂਰ ਜਲਦ ਹੀ 'ਸਤ੍ਰੀ 2' 'ਚ ਨਜ਼ਰ ਆਉਣ ਵਾਲੀ ਹੈ। ਖਬਰਾਂ ਮੁਤਾਬਕ ਫਿਲਮ 'ਚ ਰਾਜਕੁਮਾਰ ਰਾਓ ਅਤੇ ਸ਼ਰਧਾ ਕਪੂਰ ਦੀ ਜੋੜੀ ਇਕ ਵਾਰ ਫਿਰ ਤੋਂ ਨਜ਼ਰ ਆਵੇਗੀ। ਫਿਲਮ ਦਾ ਨਿਰਦੇਸ਼ਨ ਅਮਰ ਕੌਸ਼ਿਕ ਕਰ ਰਹੇ ਹਨ। ਫਿਲਮ ਦੀ ਸ਼ੂਟਿੰਗ ਜੁਲਾਈ 'ਚ ਸ਼ੁਰੂ ਹੋਈ ਸੀ। ਇਸ ਗੱਲ ਦੀ ਜਾਣਕਾਰੀ ਸ਼ਰਧਾ ਕਪੂਰ ਨੇ ਖੁਦ ਪੋਸਟ ਸ਼ੇਅਰ ਕਰਕੇ ਦਿੱਤੀ ਹੈ।

View this post on Instagram
 
A post shared by Shraddha ✶ (@shraddhakapoor)

ਤੁਹਾਨੂੰ ਦੱਸ ਦਈਏ ਕਿ ਇਹ ਫਿਲਮ ਅਗਲੇ ਸਾਲ ਅਗਸਤ ਮਹੀਨੇ ਵਿੱਚ ਰਿਲੀਜ਼ ਹੋਵੇਗੀ। ਫਿਲਮ ਦਾ ਪਹਿਲਾ ਭਾਗ ਬਾਕਸ ਆਫਿਸ 'ਤੇ ਸੁਪਰਹਿੱਟ ਸਾਬਤ ਹੋਇਆ। ਅਜਿਹੇ 'ਚ ਫੈਨਜ਼ ਇਸ ਦੇ ਸੀਕਵਲ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।

ਧੜਕਨ ਦੇ ਸੀਕਵਲ 'ਚ ਆਵੇਗੀ ਨਜ਼ਰ
ਇਸ ਤੋਂ ਇਲਾਵਾ ਸ਼ਰਧਾ ਕਪੂਰ 2000 ਦੀ ਬਲਾਕਬਸਟਰ ਫਿਲਮ 'ਧੜਕਨ' ਦੇ ਸੀਕਵਲ 'ਚ ਵੀ ਨਜ਼ਰ ਆਵੇਗੀ। ਟਾਈਮਜ਼ ਨਾਓ ਦੀ ਰਿਪੋਰਟ ਮੁਤਾਬਕ, ਫਿਲਮ 'ਚ ਸ਼ਰਧਾ ਕਪੂਰ ਤੋਂ ਇਲਾਵਾ ਸੂਰਜ ਪੰਚੋਲੀ ਅਤੇ ਫਵਾਦ ਖਾਨ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ। 

ਇਹ ਵੀ ਪੜ੍ਹੋ: ਵਿਕਰਾਂਤ ਮੈਸੀ ਨੇ ਕੀਤਾ ਕਮਾਲ, ਐਕਟਰ ਦੀ ਫਿਲਮ '12th ਫੇਲ੍ਹ' ਨੇ ਬਣਾਇਆ ਨਵਾਂ ਰਿਕਾਰਡ, ਆਸਕਰ 'ਚ ਹੋਈ ਸਿਲੈਕਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget