ਪੜਚੋਲ ਕਰੋ

Shreyas Talpade: ਸ਼੍ਰੇਅਸ ਤਲਪੜੇ ਦੀ ਹਾਰਟ ਅਟੈਕ ਤੋਂ ਬਾਅਦ ਹੁਣ ਕਿਵੇਂ ਹੈ ਹਾਲਤ? ਇਸ ਦਿਨ ਐਕਟਰ ਨੂੰ ਮਿਲੇਗੀ ਹਸਪਤਾਲ ਤੋਂ ਛੁੱਟੀ

Shreyas Talpade Health Update: ਬਾਲੀਵੁੱਡ ਅਦਾਕਾਰ ਸ਼੍ਰੇ ਤਲਪੜੇ ਨੂੰ ਬੀਤੇ ਦਿਨ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹੁਣ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਦਿੱਤੀ ਹੈ।

Shreyas Talpade Heart Attack: ਬਾਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਵੀਰਵਾਰ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਇਸ ਸਮੇਂ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖਲ ਹਨ। ਹਸਪਤਾਲ ਪਹੁੰਚਦੇ ਹੀ ਅਦਾਕਾਰ ਦੀ ਐਂਜੀਓਪਲਾਸਟੀ ਕਰਵਾਈ ਗਈ। ਸ਼੍ਰੇਅਸ ਦੇ ਪ੍ਰਸ਼ੰਸਕ ਅਭਿਨੇਤਾ ਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ। ਅਜਿਹੇ 'ਚ ਹੁਣ ਅਭਿਨੇਤਾ ਦੀ ਪਤਨੀ ਦੀਪਤੀ ਨੇ ਇਕ ਅਧਿਕਾਰਤ ਬਿਆਨ ਜਾਰੀ ਕਰਕੇ ਸ਼੍ਰੇਅਸ ਦੀ ਹੈਲਥ ਅਪਡੇਟ ਦਿੱਤੀ ਹੈ। 

ਇਹ ਵੀ ਪੜ੍ਹੋ: 'ਫਾਈਟਰ' ਫਿਲਮ ਦਾ ਪਹਿਲਾ ਗਾਣਾ 'ਸ਼ੇਰ ਖੁੱਲ੍ਹ ਗਏ' ਰਿਲੀਜ਼, ਰਿਤਿਕ ਰੋਸ਼ਨ-ਦੀਪਿਕਾ ਪਾਦੂਕੋਣ ਦੀ ਕੈਮਿਸਟਰੀ ਬਣਾਏਗੀ ਦੀਵਾਨਾ

ਕਿਵੇਂ ਹੈ ਸ਼੍ਰੇਅਸ ਤਲਪੜੇ ਦੀ ਹਾਲਤ?
ਸ਼੍ਰੇਅਸ ਤਲਪੜੇ ਦੀ ਪਤਨੀ ਦੀਪਤੀ ਨੇ ਇੰਸਟਾਗ੍ਰਾਮ 'ਤੇ ਅਭਿਨੇਤਾ ਦੀ ਸਿਹਤ ਬਾਰੇ ਅਪਡੇਟ ਦਿੰਦੇ ਹੋਏ ਇਕ ਨੋਟ ਸ਼ੇਅਰ ਕੀਤਾ ਹੈ। ਦੀਪਤੀ ਨੇ ਆਪਣੇ ਨੋਟ 'ਚ ਲਿਖਿਆ, ''ਮੇਰੇ ਪਤੀ ਦੀ ਖਰਾਬ ਸਿਹਤ ਦੀ ਖਬਰ ਸੁਣ ਕੇ ਜਿਸ ਤਰ੍ਹਾਂ ਤੁਸੀਂ ਸਾਰਿਆਂ ਨੇ ਮੇਰਾ ਸਾਥ ਦਿੱਤਾ, ਉਸ ਲਈ ਮੈਂ ਧੰਨਵਾਦੀ ਹਾਂ। ਮੈਂ ਇਹ ਦੱਸਦੇ ਹੋਏ ਰਾਹਤ ਮਹਿਸੂਸ ਕਰ ਰਹੀ ਹਾਂ ਕਿ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਛੁੱਟੀ ਦੇ ਦਿੱਤੀ ਜਾਵੇਗੀ।

ਦੀਪਤੀ ਨੇ ਅੱਗੇ ਲਿਖਿਆ, 'ਇਸ ਸਮੇਂ ਦੌਰਾਨ ਮੈਡੀਕਲ ਟੀਮ ਦੀ ਬੇਮਿਸਾਲ ਦੇਖਭਾਲ ਅਤੇ ਸਮੇਂ ਸਿਰ ਜਵਾਬ ਬਹੁਤ ਮਹੱਤਵਪੂਰਨ ਰਿਹਾ ਹੈ ਅਤੇ ਅਸੀਂ ਉਨ੍ਹਾਂ ਦੇ ਧੰਨਵਾਦੀ ਹਾਂ। ਤੁਸੀਂ ਸਾਰੇ ਸਾਡੀ ਨਿੱਜਤਾ ਦਾ ਧਿਆਨ ਰੱਖੋ। ਉਹ ਰਿਕਵਰ ਕਰ ਰਹੇ ਹਨ। ਅਜਿਹੇ ਸਮੇਂ ਵਿੱਚ ਤੁਹਾਡਾ ਸਹਿਯੋਗ ਸਾਨੂੰ ਤਾਕਤ ਦਿੰਦਾ ਹੈ।

View this post on Instagram
 
A post shared by Deepti Shreyas Talpade (@deeptitalpade)

ਸ਼ੂਟਿੰਗ ਖਤਮ ਹੋਣ ਤੋਂ ਬਾਅਦ ਸ਼੍ਰੇਅਸ ਨੂੰ ਪਿਆ ਦਿਲ ਦਾ ਦੌਰਾ
ਖਬਰਾਂ ਮੁਤਾਬਕ ਵੀਰਵਾਰ ਸ਼ਾਮ ਮੁੰਬਈ 'ਚ 'ਵੈਲਕਮ ਟੂ ਦ ਜੰਗਲ' ਦੀ ਸ਼ੂਟਿੰਗ ਖਤਮ ਕਰਨ ਤੋਂ ਬਾਅਦ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਹ ਬੇਹੋਸ਼ ਹੋ ਗਿਆ ਅਤੇ ਉਸ ਨੂੰ ਤੁਰੰਤ ਮੁੰਬਈ ਦੇ ਬੇਲੇਵਿਊ ਹਸਪਤਾਲ ਲਿਜਾਇਆ ਗਿਆ।

ਹਸਪਤਾਲ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਉਸੇ ਦਿਨ ਰਾਤ 10 ਵਜੇ ਦੇ ਕਰੀਬ ਉਸ ਦੀ ਐਂਜੀਓਪਲਾਸਟੀ ਕੀਤੀ ਗਈ ਅਤੇ ਇਹ ਪ੍ਰਕਿਰਿਆ ਸਫਲ ਰਹੀ। ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਸ਼੍ਰੇਅਸ ਦੀ ਹਾਲਤ ਸਥਿਰ ਹੈ ਅਤੇ ਉਹ ਫਿਲਹਾਲ ਠੀਕ ਹੈ।

ਸ਼੍ਰੇਅਸ ਤਲਪੜੇ ਵਰਕ ਫਰੰਟ
ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼੍ਰੇਅਸ ਤਲਪੜੇ ਜਲਦ ਹੀ ਕੰਗਨਾ ਰਣੌਤ ਦੁਆਰਾ ਨਿਰਦੇਸ਼ਿਤ 'ਵੈਲਕਮ ਟੂ ਦ ਜੰਗਲ' ਅਤੇ 'ਐਮਰਜੈਂਸੀ' ਵਿੱਚ ਨਜ਼ਰ ਆਉਣਗੇ। ਕੰਗਨਾ ਦੀ ਇਸ ਫਿਲਮ 'ਚ ਸ਼੍ਰੇਅਸ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਭੂਮਿਕਾ 'ਚ ਨਜ਼ਰ ਆਉਣਗੇ। 

ਇਹ ਵੀ ਪੜ੍ਹੋ: 'ਕਪਿਲ ਸ਼ਰਮਾ ਸ਼ੋਅ' ਦੀ ਮਸ਼ਹੂਰ ਕਮੇਡੀਅਨ ਸੁਗੰਧਾ ਮਿਸ਼ਰਾ ਬਣੀ ਮਾਂ, ਕਮੇਡੀ ਕੁਈਨ ਨੇ ਧੀ ਨੂੰ ਦਿੱਤਾ ਜਨਮ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget