ਪੜਚੋਲ ਕਰੋ

ਦੀਪੇਸ਼ ਭਾਨ ਦੀ ਅੰਤਿਮ ਅਰਦਾਸ `ਚ ਅੰਗੂਰੀ ਭਾਬੀ ਦਾ ਹੋਇਆ ਰੋ-ਰੋ ਕੇ ਬੁਰਾ ਹਾਲ, ਵੀਡੀਓ ਵਾਇਰਲ

ਦੀਪੇਸ਼ ਭਾਨ ਦੀ ਪ੍ਰਾਰਥਨਾ ਸਭਾ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਵੀਡੀਓ 'ਚ ਸ਼ੁਭਾਂਗੀ ਅਤਰੇ ਦੀਪੇਸ਼ ਭਾਨ ਦੀ ਫੋਟੋ ਅੱਗੇ ਫੁੱਲ ਚੜ੍ਹਾ ਰਹੀ ਹੈ ਪਰ ਇਸ ਦੌਰਾਨ ਉਹ ਫੁੱਟ-ਫੁੱਟ ਕੇ ਰੋ ਰਹੀ ਹੈ।

Deepesh Bhan Prayer Meet: ਮਸ਼ਹੂਰ ਟੀਵੀ ਸ਼ੋਅ ਭਾਬੀ ਜੀ ਘਰ ਪਰ ਹੈ ਵਿੱਚ ਮਲਖਾਨ ਦਾ ਕਿਰਦਾਰ ਨਿਭਾ ਕੇ ਲੋਕਾਂ ਦੇ ਦਿਲਾਂ ਵਿੱਚ ਆਪਣੀ ਵੱਖਰੀ ਥਾਂ ਬਣਾਉਣ ਵਾਲੇ ਦੀਪੇਸ਼ ਭਾਨ ਦੀ ਮੌਤ ਤੋਂ ਹਰ ਕੋਈ ਸਦਮੇ ਵਿੱਚ ਹੈ। ਦੀਪੇਸ਼ ਦੇ ਅਜਿਹੇ ਵਿਛੋੜੇ ਨਾਲ ਨਾ ਸਿਰਫ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਤੇ ਸਗੋਂ ਪ੍ਰਸ਼ੰਸਕਾਂ ਅਤੇ ਸਹਿ ਕਲਾਕਾਰਾਂ 'ਤੇ ਵੀ ਦੁੱਖ ਦਾ ਪਹਾੜ ਟੁੱਟ ਗਿਆ ਹੈ। ਇਸ ਦੁੱਖ ਦੀ ਘੜੀ ਵਿੱਚ ਕੋਈ ਵੀ ਆਪਣੇ ਹੰਝੂਆਂ ਨੂੰ ਰੋਕ ਨਹੀਂ ਸਕਦਾ। ਦੀਪੇਸ਼ ਭਾਨ ਦੇ ਪਰਿਵਾਰ ਵੱਲੋਂ ਸੋਮਵਾਰ ਨੂੰ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਕਈ ਸਹਿ ਕਲਾਕਾਰ ਪਰਿਵਾਰ ਨੂੰ ਦਿਲਾਸਾ ਦੇਣ ਅਤੇ ਸ਼ਰਧਾਂਜਲੀ ਦੇਣ ਪਹੁੰਚੇ।

ਦੀਪੇਸ਼ ਭਾਨ ਦੀ ਪ੍ਰਾਰਥਨਾ ਸਭਾ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਸ ਵੀਡੀਓ ਨੂੰ ਦੇਖ ਕੇ ਹਰ ਕੋਈ ਭਾਵੁਕ ਹੁੰਦਾ ਨਜ਼ਰ ਆ ਰਿਹਾ ਹੈ। ਵੀਡੀਓ ਅਤੇ ਫੋਟੋ 'ਚ ਦੇਖਿਆ ਜਾ ਰਿਹਾ ਹੈ ਕਿ ਸ਼ੁਭਾਂਗੀ ਅਤਰੇ ਦੀਪੇਸ਼ ਭਾਨ ਦੀ ਫੋਟੋ ਅੱਗੇ ਫੁੱਲ ਚੜ੍ਹਾ ਰਹੀ ਹੈ ਪਰ ਇਸ ਦੌਰਾਨ ਉਹ ਫੁੱਟ-ਫੁੱਟ ਕੇ ਰੋ ਰਹੀ ਹੈ। ਇਸ ਸ਼ੋਕ ਸਭਾ 'ਚ ਸ਼ੁਭਾਂਗੀ ਤੋਂ ਇਲਾਵਾ ਰੋਹਿਤਸ਼ ਗੌੜ, ਅਨੂਪ ਉਪਾਧਿਆਏ ਅਤੇ ਸਲੀਮ ਜ਼ੈਦੀ ਨੇ ਵੀ ਸ਼ਿਰਕਤ ਕੀਤੀ।ਇਸ ਦੇ ਨਾਲ ਹੀ ਵੈਭਵ ਯਾਨਿ ਟੀਕਾ ਵੀ ਖੁਦ ਨੂੰ ਸੰਭਾਲ ਨਹੀਂ ਪਾ ਰਹੇ ਸੀ। ਸਾਰਿਆਂ ਦਾ ਹੀ ਰੋ ਰੋ ਕੇ ਬੁਰਾ ਹਾਲ ਸੀ। ਆਪਣੇ ਆਪ ਨੂੰ ਸੰਭਾਲ ਨਹੀਂ ਪਾ ਰਹੀ ਸੀ। ਟੀਕਾ ਆਪਣੇ ਜਿਗਰੀ ਦੋਸਤ ਨੂੰ ਅੰਤਿਮ ਵਿਦਾਈ ਦਿੰਦੇ ਹੋਏ ਰੋ ਰਿਹਾ ਸੀ।

View this post on Instagram
 
A post shared by Viral Bhayani (@viralbhayani)

ਭਾਬੀ ਜੀ ਘਰ ਪਰ ਹੈ ਵਿੱਚ ਮਲਖਾਨ ਅਤੇ ਟੀਕਾ ਦੀ ਜੋੜੀ ਸੁਪਰਹਿੱਟ ਸਾਬਤ ਹੋਈ। ਸ਼ੋਅ 'ਚ ਦੋਹਾਂ ਦੇ ਸੀਨ ਵੀ ਜ਼ਿਆਦਾਤਰ ਇਕੱਠੇ ਹੀ ਨਜ਼ਰ ਆਏ ਸਨ। ਤੁਹਾਨੂੰ ਦੱਸ ਦੇਈਏ ਕਿ ਮਲਖਾਨ ਅਤੇ ਟੀਕਾ ਵਿਚਾਲੇ ਨਾ ਸਿਰਫ ਸੀਰੀਅਲ ਸਗੋਂ ਅਸਲ ਜ਼ਿੰਦਗੀ 'ਚ ਵੀ ਕਾਫੀ ਚੰਗੀ ਦੋਸਤੀ ਸੀ। ਪਰ ਦੀਪੇਸ਼ ਦੀ ਮੌਤ ਤੋਂ ਬਾਅਦ ਇਹ ਜੋੜਾ ਟੁੱਟ ਗਿਆ ਅਤੇ ਦੋਵੇਂ ਦੋਸਤ ਹਮੇਸ਼ਾ ਲਈ ਵੱਖ ਹੋ ਗਏ। ਵੈਭਵ ਮਾਥੁਰ ਇਸ ਸ਼ੋਅ 'ਚ ਟੀਕਾ ਦਾ ਕਿਰਦਾਰ ਨਿਭਾਅ ਰਹੇ ਹਨ। ਹੁਣ ਜਦੋਂ ਉਸਦੇ ਸਭ ਤੋਂ ਚੰਗੇ ਦੋਸਤ ਚਲੇ ਗਏ ਹਨ, ਉਹ ਆਪਣੇ ਆਪ ਨੂੰ ਸੰਭਾਲਣ ਵਿੱਚ ਅਸਮਰੱਥ ਹੈ।

ਟਾਪ ਹੈਡਲਾਈਨ

Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
SAD News: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਾਮੇਡੀਅਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਰੱਦ ਕੀਤੇ ਪ੍ਰੋਗਰਾਮ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਾਮੇਡੀਅਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਰੱਦ ਕੀਤੇ ਪ੍ਰੋਗਰਾਮ...
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Embed widget