ਪੜਚੋਲ ਕਰੋ

Siddharth Malhotra: ਸਿਧਾਰਥ ਮਲਹੋਤਰਾ ਨੇ ਕਿਆਰਾ ਅਡਵਾਨੀ ਨਾਲ ਵਿਆਹ ਨੂੰ ਲੈਕੇ ਦਿੱਤਾ ਵੱਡਾ ਹਿੰਟ, ਕਹਿ ਦਿੱਤੀ ਇਹ ਗੱਲ

Siddharth Malhotra On Marriage: ਕਿਆਰਾ ਅਡਵਾਨੀ ਨਾਲ ਵਿਆਹ ਦੇ ਸਵਾਲ 'ਤੇ ਬਾਲੀਵੁੱਡ ਅਭਿਨੇਤਾ ਸਿਧਾਰਥ ਮਲਹੋਤਰਾ ਨੇ ਕਿਹਾ ਕਿ ਇਸ ਮਜਨੂੰ ਦੀ ਜ਼ਿੰਦਗੀ 'ਚ ਕੀ ਹੁੰਦਾ ਹੈ, ਇਹ ਤੁਹਾਨੂੰ ਅਗਲੇ ਸਾਲ ਹੀ ਦੇਖਣ ਨੂੰ ਮਿਲੇਗਾ

Siddharth Malhotra On Marriage: ਸਿਧਾਰਥ ਮਲਹੋਤਰਾ (Siddharth Malhotra) ਅਤੇ ਕਿਆਰਾ ਅਡਵਾਨੀ (Kiara Advani) ਨਾ ਸਿਰਫ ਬਾਲੀਵੁੱਡ ਸਿਤਾਰਿਆਂ ਦੀ ਨਵੀਂ ਪੀੜ੍ਹੀ ਦੇ ਸਫਲ ਕਲਾਕਾਰ ਹਨ, ਬਲਕਿ ਉਨ੍ਹਾਂ ਦੀ ਫੈਨ ਫਾਲੋਇੰਗ ਵੀ ਕਰੋੜਾਂ ਵਿੱਚ ਹੈ। ਇਨ੍ਹਾਂ ਦੋਵਾਂ ਦੇ ਫੈਨਜ਼ ਇਨ੍ਹਾਂ ਦੀ ਪਰਸਨਲ ਲਾਈਫ ਬਾਰੇ ਸਭ ਕੁੱਝ ਜਾਨਣਾ ਚਾਹੁੰਦੇ ਹਨ। ਦੋਹਾਂ ਦੇ ਰਿਸ਼ਤੇ ਦੀਆਂ ਖਬਰਾਂ ਵੀ ਕਾਫੀ ਚਰਚਾ 'ਚ ਰਹਿੰਦੀਆਂ ਹਨ। ਇਸ ਦੌਰਾਨ ਇਨ੍ਹਾਂ ਸਾਰੀਆਂ ਖਬਰਾਂ 'ਤੇ ਸਿਧਾਰਥ ਮਲਹੋਤਰਾ ਦਾ ਮਜ਼ਾਕੀਆ ਜਵਾਬ ਦੇਖਣ ਨੂੰ ਮਿਲਿਆ ਹੈ। ਜਿਸ ਕਾਰਨ ਪ੍ਰਸ਼ੰਸਕਾਂ ਵਿੱਚ ਇੱਕ ਨਵੀਂ ਚਰਚਾ ਵੀ ਸ਼ੁਰੂ ਹੋ ਗਈ ਹੈ। ਸੋਸ਼ਲ ਮੀਡੀਆ 'ਤੇ ਸਿਧਾਰਥ ਅਤੇ ਕਿਆਰਾ ਦੇ ਵਿਆਹ ਨੂੰ ਲੈ ਕੇ ਲਗਾਤਾਰ ਕਿਆਸ ਲਗਾਏ ਜਾ ਰਹੇ ਹਨ।।

ਸਿਧਾਰਥ ਨੇ ਵਿਆਹ ਨੂੰ ਲੈ ਕੇ ਇਹ ਸੰਕੇਤ ਦਿੱਤਾ ਹੈ
ਅਸਲ 'ਚ ਫਿਲਮ 'ਮਿਸ਼ਨ ਮਜਨੂੰ' ਦੇ ਇਕ ਗੀਤ 'ਰੱਬਾ ਜਨਤਾ' ਦੇ ਲਾਂਚਿੰਗ ਪ੍ਰੋਗਰਾਮ 'ਚ ਸਿਧਾਰਥ ਮਲਹੋਤਰਾ ਦਾ ਬਿਆਨ ਇਸ ਸਾਰੀ ਚਰਚਾ ਦਾ ਕਾਰਨ ਬਣ ਰਿਹਾ ਹੈ। ਸਿਧਾਰਥ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ, ਇਸ ਦੌਰਾਨ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਦਾ ਅਗਲਾ ਮਿਸ਼ਨ ਕੀ ਹੋਵੇਗਾ। ਜਿਸ ਦੇ ਜਵਾਬ ਵਿੱਚ ਸਿਧਾਰਥ ਨੇ ਕਿਹਾ ਕਿ ਫਿਲਹਾਲ ਸਿਰਫ 'ਮਿਸ਼ਨ ਮਜਨੂੰ' ਹੈ। ਹੁਣ ਮਜਨੂੰ ਦੀ ਜ਼ਿੰਦਗੀ 'ਚ ਅੱਗੇ ਕੀ ਹੁੰਦਾ ਹੈ, ਅਗਲੇ ਸਾਲ ਦੇਖਣਾ ਹੋਵੇਗਾ। ਉਹ ਮਜਨੂੰ ਕਿਸ ਕੰਮ ਦਾ ਜੋ ਸਿਰਫ ਇਜ਼ਹਾਰ ਹੀ ਕਰੇ, ਪਰ ਪਿਆਰ ਨੂੰ ਅੱਗੇ ਨਾ ਵਧਾਵੇ।

ਇਸ ਫਿਲਮ 'ਚ ਸਿਧਾਰਥ-ਕਿਆਰਾ ਨੇੜੇ ਆਏ ਸਨ
ਹਾਲਾਂਕਿ ਇਸ ਪੂਰੇ ਵਾਕ ਪਿੱਛੇ ਸੱਚ ਕੀ ਹੈ, ਇਸ ਦਾ ਜਵਾਬ ਆਉਣ ਵਾਲੇ ਸਮੇਂ 'ਚ ਹੀ ਪਤਾ ਲੱਗੇਗਾ। ਪਰ ਕਿਆਰਾ ਅਤੇ ਸਿਧਾਰਥ ਦੇ ਪ੍ਰਸ਼ੰਸਕਾਂ ਨੇ ਇਸ ਜੋੜੀ ਦੇ ਵਿਆਹ ਦਾ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਖਬਰਾਂ ਹਨ ਕਿ ਫਿਲਮ 'ਸ਼ੇਰ ਸ਼ਾਹ' ਦੀ ਸ਼ੂਟਿੰਗ ਦੌਰਾਨ ਸਿਧਾਰਥ ਅਤੇ ਕਿਆਰਾ ਕਾਫੀ ਕਰੀਬ ਆਏ ਸਨ। ਫਿਲਮ 'ਚ ਦੋਵਾਂ ਦੀ ਕੈਮਿਸਟਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪ੍ਰਸ਼ੰਸਕ ਇਸ ਜੋੜੀ ਨੂੰ ਅਸਲ ਜ਼ਿੰਦਗੀ ਦੀ ਜੋੜੀ ਵਜੋਂ ਦੇਖਣਾ ਚਾਹੁੰਦੇ ਹਨ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਸਿਧਾਰਥ ਮਲਹੋਤਰਾ ਜਲਦ ਹੀ ਫਿਲਮ 'ਮਿਸ਼ਨ ਮਜਨੂੰ' 'ਚ ਨਜ਼ਰ ਆਉਣ ਵਾਲੇ ਹਨ। ਪ੍ਰਸ਼ੰਸਕ ਵੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਟਾਪ ਹੈਡਲਾਈਨ

Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ

ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction

ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026

Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!

Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ

 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ

Embed widget