ਪੜਚੋਲ ਕਰੋ

ਸਿਧਾਰਥ ਸ਼ੁਕਲਾ ਦੀ ਸੀਰੀਜ਼ 'Broken But Beautiful' ਨੇ ਤੋੜੇ ਕਈ ਰਿਕਾਰਡ

ਬਿੱਗ ਬੌਸ ਦਾ ਹਿੱਸਾ ਬਣਨ ਤੋਂ ਬਾਅਦ ਸਿਧਾਰਥ ਸ਼ੁਕਲਾ ਦੀ ਫੈਨ ਫੋਲੋਇੰਗ 'ਚ ਵਾਧਾ ਹੋਇਆ ਹੈ। ਸਿਧਾਰਥ ਸ਼ੁਕਲਾ ਅਤੇ ਸੋਨੀਆ ਰਾਠੀ ਦੀ ਵੈੱਬ ਸੀਰੀਜ਼ 'Broken but beautiful ਸੀਜ਼ਨ 3' 29 ਮਈ ਨੂੰ ਰਿਲੀਜ਼ ਕੀਤਾ ਗਿਆ ਹੈ। ਜਿਸ ਨੂੰ ਦਰਸ਼ਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ।  ਇਸ ਸੀਰੀਜ਼ ਨੂੰ 1 ਹਫਤੇ ਬਾਅਦ ਹੀ IMDB ਉੱਤੇ 9.3 ਦੀ ਰੇਟਿੰਗ ਮਿਲੀ ਹੈ। ਜੋ ਆਪਣੇ ਆਪ ਵਿਚ ਇਕ ਰਿਕਾਰਡ ਹੈ। ਕਿਸੇ ਵੀ ਇੰਡੀਅਨ ਸੀਰੀਜ਼ ਨੂੰ ਇੰਨੀ ਜਲਦੀ IMDB 'ਤੇ ਇਨੀ ਰੇਟਿੰਗ ਨਹੀਂ ਮਿਲੀ ਹੈ। ਇਸ ਰੇਟਿੰਗ ਦੇ ਨਾਲ 'Broken but beautiful' ਦੇ ਰਿਕਾਰਡ ਬਣਾਇਆ ਹੈ।

ਸਿਧਾਰਥ ਇਸ ਸੀਰੀਜ਼ ਵਿਚ ਅਗਸਤਿਆ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆ ਰਹੇ ਹਨ। ਅਗਸਤਿਆ ਦਾ ਸਟਾਈਲ ਫੈਨਜ਼ ਨੂੰ ਬਹੁਤ ਪਸੰਦ ਆ ਰਿਹਾ ਹੈ। ਸੀਰੀਜ਼ 'ਚ ਸਿਧਾਰਥ ਦੇ ਲੁੱਕ ਅਤੇ ਉਨ੍ਹਾਂ ਦੀ ਅਦਾਕਾਰੀ ਦੀ ਵੀ ਕਾਫੀ ਤਾਰੀਫ ਹੋ ਰਹੀ ਹੈ। ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਦੇ ਆਪਣੇ ਆਪ ਨੂੰ ਓਟੀਟੀ 'ਤੇ ਇੱਕ ਸਕਸੈਸ ਦਾਅਵੇਦਾਰ ਵਜੋਂ ਅਸਟੈਬਲਿਸ਼ ਕੀਤਾ ਹੈ।

ਜਦੋਂ ਤੋਂ ਇਸ ਸੀਰੀਜ਼ ਦੇ ਸੀਜ਼ਨ 3 ਦੀ ਅਨਾਊਸਮੈਂਟ ਕੀਤੀ ਗਈ ਸੀ ਓਦੋ ਤੋਂ ਹੀ ਫੈਨਜ਼ ਇਸ ਬਾਰੇ ਕਾਫ਼ੀ ਐਕਸਾਈਟੇਡ ਦਿਖਾਈ ਦੇ ਰਹੇ ਸਨ। ਇਸ ਤੋਂ ਪਹਿਲਾਂ ਸੀਰੀਜ਼ ਦੇ ਪੋਸਟਰ ਅਤੇ ਟ੍ਰੇਲਰ ਨੂੰ ਵੀ ਖੂਬ ਪਸੰਦ ਕੀਤਾ ਸੀ। ਇਸ ਤੋਂ ਇਲਾਵਾ, ਇਸ ਸੀਰੀਜ਼ ਨੇ ਇਕ ਦਿਨ ਵਿਚ ਗੂਗਲ trends ਵਿਚ ਅਤੇ ਇੰਸਟਾਗ੍ਰਾਮ 'ਤੇ ਜ਼ਿਆਦਾਤਰ ਪੋਸਟਾਂ ਨੂੰ #brokenbutbeautiful3 ਦੇ ਰੂਪ ਵਿਚ ਵੀ ਰਿਕਾਰਡ ਬਣਾਇਆ ਹੈ।   

ਟਾਪ ਹੈਡਲਾਈਨ

"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
Ashutosh Rana: ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Embed widget