ਪੜਚੋਲ ਕਰੋ

ਸ਼ਹਿਨਾਜ਼ ਤੇ ਸਿਧਾਰਥ ਦਾ ਟੁੱਟਿਆ ਰਿਸ਼ਤਾ, ਸ਼ਹਿਨਾਜ਼ ਦਾ ਰੋ-ਰੋ ਬੂਰਾ ਹਾਲ

ਬਿਗ ਬੌਸ ਦੇ ਘਰ 'ਚ ਸ਼ਹਿਨਾਜ਼ ਤੇ ਸਿਧਾਰਥ ਸ਼ੁਕਲਾ ਦੀ ਜੋੜੀ ਨੂੰ ਦਰਸ਼ਕਾਂ ਵਲੋਂ ਬੇਹਦ ਪਿਆਰ ਮਿਲ ਰਿਹਾ ਹੈ। ਲੋਕ #ਸਿਡਨਾਜ਼ ਦੀ ਕੈਮਿਸਟਰੀ ਨੂੰ ਬੇਹਦ ਪਸੰਦ ਕਰ ਰਹੇ ਹਨ। ਪਰ ਹੁਣ ਇਨ੍ਹਾਂ ਦੋਹਾਂ ਦੇ ਰਿਸ਼ਤੇ 'ਚ ਦਰਾਰ ਪੈ ਗਈ ਹੈ।

ਮੁੰਬਈ: ਬਿਗ ਬੌਸ ਦੇ ਘਰ 'ਚ ਸ਼ਹਿਨਾਜ਼ ਤੇ ਸਿਧਾਰਥ ਸ਼ੁਕਲਾ ਦੀ ਜੋੜੀ ਨੂੰ ਦਰਸ਼ਕਾਂ ਵਲੋਂ ਬੇਹਦ ਪਿਆਰ ਮਿਲ ਰਿਹਾ ਹੈ। ਲੋਕ #ਸਿਡਨਾਜ਼ ਦੀ ਕੈਮਿਸਟਰੀ ਨੂੰ ਬੇਹਦ ਪਸੰਦ ਕਰ ਰਹੇ ਹਨ। ਪਰ ਹੁਣ ਇਨ੍ਹਾਂ ਦੋਹਾਂ ਦੇ ਰਿਸ਼ਤੇ 'ਚ ਦਰਾਰ ਪੈ ਗਈ ਹੈ। ਪਿਛਲੇ ਕੁੱਝ ਦਿਨਾਂ ਤੋਂ ਦੋਹਾਂ ਦਰਮਿਆਨ ਕੜਵਾਹਟ ਪੈੇਦਾ ਹੁੰਦੀ ਜਾ ਰਹੀ ਹੈ। ਮੰਗਲਵਾਰ ਦੇ ਐਪੀਸੋਡ 'ਚ ਸਿਧਾਰਥ ਨੇ ਸ਼ਹਿਨਾਜ਼ ਨੂੰ ਕੁੱਝ ਤੀਖੀਆਂ ਗੱਲਾਂ ਕਹੀਆਂ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਸ਼ਾਇਦ ਹੀ ਹੁਣ ਇਹ ਦੋਵੇਂ ਚੰਗੇ ਦੋਸਤ ਬਣ ਸਕਦੇ ਹਨ। ਸਿਧਾਰਥ ਨੇ ਸ਼ਹਿਨਾਜ਼ ਨੂੰ ਕਿਹਾ ਕਿ "ਜੋ ਆਪਣੇ ਮਾਂ-ਬਾਪ ਦਾ ਨਹੀਂ ਹੋ ਸਕਦਾ ਉਹ ਕਿਸੇ ਦਾ ਵੀ ਸਗਾ ਨਹੀਂ ਹੁੰਦਾ ਤੇ ਤੂੰ ਇਹ 100 ਵਾਰ ਸਾਬਿਤ ਕੀਤਾ ਹੈ। ਮੈਨੂੰ ਅਜਿਹੇ ਲੋਕ ਪਸੰਦ ਨਹੀਂ ਤੇ ਮੈਂ ਉਨ੍ਹਾਂ ਤੋਂ ਦੂਰ ਰਹਿੰਦਾ ਹਾਂ। ਮੈਂ ਬਹੁਤ ਵਾਰ ਦੇਖਿਆ..ਤਿੰਨ ਮਹੀਨਿਆਂ 'ਚ, ਤੈਨੂੰ ਕਈ ਵਾਰ ਬੱਚਾ ਸਮਝ ਕੇ ਜਾਣ ਦਿੱਤਾ। ਪਰ ਮੈਨੂੰ ਪਤਾ ਤੂੰ ਬਹੁਤ ਸਮਾਰਟ ਹੈ। ਮੈਂ ਅਜਿਹੇ ਲੋਕਾਂ ਤੋਂ ਦੂਰ ਰਹਿੰਦਾ ਹਾਂ।" ਅਜਿਹਾ ਕਹਿ ਕੇ ਸਿਧਾਰਥ ਚਲੇ ਗਏ ਤੇ ਸ਼ਹਿਨਾਜ਼ ਗਾਰਡਨ 'ਚ ਬੈਠ ਕੇ ਰੋਂਦੀ ਰਹੀ। ਇਸ ਤੋਂ ਬਾਅਦ ਸ਼ਹਿਨਾਜ਼ ਸਿਡ ਕੋਲ ਇਸ ਬਾਰੇ ਗੱਲ ਕਰਨ ਲਈ ਗਈ, ਪਰ ਸਿਡ ਦਾ ਰਵੱਈਆ ਦੇਖ ਕੇ ਸ਼ਹਿਨਾਜ਼ ਆਪਣੇ ਬਿਸਤਰ 'ਚ ਆ ਕੇ ਰੋਂਦੀ ਰਹੀ।

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget