ਪੜਚੋਲ ਕਰੋ

ਸਿਧਾਰਥ ਨੇ ਕਿਆਰਾ ਨਾਲ ਰਿਸ਼ਤੇ ‘ਤੇ ਕੀਤਾ ਇਹ ਰਿਪਲਾਈ

ਮੁੰਬਈ: ਕਾਫੀ ਸਮੇਂ ਤੋਂ ਮੀਡੀਆ ‘ਚ ਖ਼ਬਰਾਂ ਆ ਰਹੀਆਂ ਨੇ ਕਿ ਸਿਧਾਰਥ ਐਕਟਰ ਕਿਆਰਾ ਆਡਵਾਨੀ ਨੂੰ ਡੇਟ ਕਰ ਰਹੇ ਹਨ। ਦੋਨੋਂ ਅਕਸਰ ਹੀ ਇੱਕਠੇ ਸਪੌਟ ਹੁੰਦੇ ਹਨ ਅਤੇ ਇੱਕ ਦੂਜੇ ਨਾਲ ਟਾਈਮ ਸਪੈਂਡ ਕਰਨਾ ਵੀ ਪਸੰਦ ਕਰਦੇ ਨੇ। ਕੁਝ ਦਿਨ ਪਹਿਲਾਂ ਕਰਨ ਜੌਹਰ ਦੇ ਘਰ ਹੋਈ ਇੱਕ ਪਾਰਟੀ ‘ਚ ਦੋਨੋਂ ਨਜ਼ਰ ਆ ਚੁੱਕੇ ਹਨ। ਸਿਧਾਰਥ ਨੇ ਕਿਆਰਾ ਨਾਲ ਰਿਸ਼ਤੇ ‘ਤੇ ਕੀਤਾ ਇਹ ਰਿਪਲਾਈ ਜਦੋਂ ਦੋਨੋਂ ਇੱਕ ਦੂਜੇ ਦੇ ਨਾਲ ਹੁੰਦੇ ਨੇ ਤਾਂ ਦੋਨਾਂ ‘ਚ ਖੂਬ ਚੈਟ ਹੁੰਦੀ ਹੈ। ਇਨ੍ਹਾਂ ਖ਼ਬਰਾਂ ‘ਤੇ ਅਜੇ ਤਕ ਦੋਨਾਂ ਵੱਲੋਂ ਕਿਸੇ ਨੇ ਵੀ ਕੋਈ ਰਿਐਕਸ਼ਨ ਨਹੀਂ ਦਿੱਤਾ। ਸਭ ਚਾਹੁੰਦੇ ਨੇ ਕਿ ਦੋਨਾਂ ਚੋਂ ਕੋਈ ਵੀ ਇਨ੍ਹਾਂ ਖ਼ਬਰਾਂ ‘ਤੇ ਕੋਈ ਪ੍ਰਤੀਕਿਰਿਆ ਤਾਂ ਦੇਵੇ। ਹਾਲ ਹੀ ‘ਚ ਸਿਧਾਰਥ ਨੂੰ ਇੱਕ ਇਵੈਂਟ ‘ਚ ਦੇਖਿਆ ਗਿਆ ਜਿਥੇ ਉਸ ਨੂੰ ਮੀਡੀਆ ਨੇ ਸਵਾਲ ਕੀਤਾ ਕਿਆਰਾ ਆਡਵਾਨੀ ਬਾਰੇ। ਮੀਡੀਆ ਦੇ ਇਸ ਸਵਾਲ ਦਾ ਜਵਾਬ ਸਿਧ ਨੇ ਦਿੰਦਿਆਂ ਕਿਹਾ, ‘ਅਖ਼ਬਾਰ ‘ਚ ਤੁਸੀ ਜੋ ਕੁਝ ਵੀ ਪੜ੍ਹਦੇ ਹੋ ਜੇਕਰ ਉਹ ਸਭ ਸੱਚ ਹੁੰਦਾ ਤਾਂ ਫੇਰ ਗੱਲ ਹੀ ਕੀ ਹੁੰਦੀ,,, ਮੈਂ ਅਜੇ ਸਿਰਫ ਆਪਣੇ ਕੰਮ ਨਾਲ ਰਿਲੇਸ਼ਨ ‘ਚ ਹਾਂ ਅਤੇ ਉਸੇ ਨਾਲ ਮੇਰਾ ਉੱਠਣਾ ਬੈਠਣਾ ਚਲ ਰਿਹਾ ਹੈ। ਕਿਸੇ ਦੂਜੀ ਚੀਜ਼ ਦੇ ਲਈ ਮੇਰੇ ਕੋਲ ਸਮਾਂ ਨਹੀਂ ਹੈ। ਬਈ ਇੰਨਾ ਹੀ ਨਹੀਂ ਇਸ ਸਵਾਲ ਦਾ ਜਵਾਬ ਦਿੰਦਿਆਂ ਸਿਧ ਦੇ ਚਿਹਰੇ ‘ਤੇ ਜੋ ਮੁਸਕਾਨ ਹੈ ਉਹ ਸਭ ਕੁਝ ਬਿਆਨ ਕਰ ਰਹੀ ਹੈ। ਸਿਧ ਨੇ ਭਾਂਵੇ ਆਪਣੇ ਅਤੇ ਕਿਆਰਾ ਬਾਰੇ ਕੁਝ ਨਹੀਂ ਕਿਹਾ ਪਰ ਪਬਲਿਕ ਤਾਂ ਸਭ ਜਾਣਦੀ ਹੈ।

ਟਾਪ ਹੈਡਲਾਈਨ

Tiger Shroff Firing News : ਬਾਲੀਵੁੱਡ ਅਦਾਕਾਰ Tiger Shroff 'ਤੇ ਫਾਇਰਿੰਗ , ਡਰਾਈਵਰ ਸਮੇਤ 2 ਲੋਕ ਜ਼ਖਮੀ 
Tiger Shroff Firing News : ਬਾਲੀਵੁੱਡ ਅਦਾਕਾਰ Tiger Shroff 'ਤੇ ਫਾਇਰਿੰਗ , ਡਰਾਈਵਰ ਸਮੇਤ 2 ਲੋਕ ਜ਼ਖਮੀ 
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget