ਪੜਚੋਲ ਕਰੋ

Kiara Advani-Sidharth Malhotra: ਕਿਆਰਾ ਅਡਵਾਨੀ ਨਾਲ ਵਿਆਹ ਤੇ ਸਿਧਾਰਥ ਮਲਹੋਤਰਾ ਨੇ ਤੋੜੀ ਚੁੱਪੀ, ਕਿਹਾ- ਕੁੱਝ ਵੀ ਗੁਪਤ ਨਹੀਂ ਰੱਖਿਆ ਜਾਵੇਗਾ

Sidharth Malhotra On Wedding: ਕਿਆਰਾ ਅਡਵਾਨੀ ਨਾਲ ਵਿਆਹ ਨੂੰ ਲੈ ਕੇ ਸਿਧਾਰਥ ਮਲਹੋਤਰਾ ਨੇ ਕਿਹਾ ਕਿ, ਉਨ੍ਹਾਂ ਦਾ ਵਿਆਹ ਗੁਪਤ ਨਹੀਂ ਰਹੇਗਾ, ਉਹ ਸਾਰਿਆਂ ਨੂੰ ਅਪਡੇਟ ਜ਼ਰੂਰ ਦੇਣਗੇ।

Kiara Advani-Sidharth Malhotra Wedding: ਸਿਧਾਰਥ ਮਲਹੋਤਰਾ ਬਾਲੀਵੁੱਡ ਦੇ ਹੌਟ ਸਿਤਾਰਿਆਂ ਵਿੱਚੋਂ ਇੱਕ ਹੈ। ਇਨ੍ਹੀਂ ਦਿਨੀਂ ਉਹ ਆਪਣੀਆਂ ਫਿਲਮਾਂ ਦੇ ਨਾਲ-ਨਾਲ ਅਦਾਕਾਰਾ ਕਿਆਰਾ ਅਡਵਾਨੀ ਨਾਲ ਆਪਣੇ ਪ੍ਰੇਮ ਸਬੰਧਾਂ ਨੂੰ ਲੈ ਕੇ ਸੁਰਖੀਆਂ 'ਚ ਬਣੇ ਹੋਏ ਹਨ।ਬਾਲੀਵੁੱਡ ਦੇ ਗਲਿਆਰਿਆਂ 'ਚ ਉਨ੍ਹਾਂ ਦੇ ਪਿਆਰ ਦੀਆਂ ਚਰਚਾ ਕਾਫੀ ਸਮੇਂ ਤੋਂ ਸੁਣਨ ਨੂੰ ਮਿਲ ਰਹੀਆਂ ਹਨ। ਫੈਨਜ਼ ਨੂੰ ਵੀ ਦੋਵਾਂ ਦੀ ਕੈਮਿਸਟਰੀ ਕਾਫੀ ਪਸੰਦ ਆ ਰਹੀ ਹੈ। ਹਾਲਾਂਕਿ ਦੋਵਾਂ ਨੇ ਕਦੇ ਵੀ ਮੀਡੀਆ ਦੇ ਸਾਹਮਣੇ ਆਪਣੇ ਪਿਆਰ ਦਾ ਇਜ਼ਹਾਰ ਨਹੀਂ ਕੀਤਾ ਹੈ। ਪਰ ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ ਸਿਧਾਰਥ ਨੇ ਆਪਣੇ ਵਿਆਹ ਨੂੰ ਲੈ ਕੇ ਚੁੱਪੀ ਤੋੜੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਗੁਪਤ ਰੱਖਣ ਵਾਲੀ ਕੋਈ ਗੱਲ ਨਹੀਂ ਹੈ।

ਕਿਆਰਾ ਨਾਲ ਵਿਆਹ ਤੇ ਸਿਧਾਰਥ ਨੇ ਤੋੜੀ ਚੁੱਪੀ
ਦਰਅਸਲ ਹਾਲ ਹੀ 'ਚ ਸਿਧਾਰਥ ਨੇ ਬਾਲੀਵੁੱਡ ਲਾਈਫ ਨੂੰ ਇੰਟਰਵਿਊ ਦਿੱਤਾ ਸੀ। ਜਿਸ 'ਚ ਉਨ੍ਹਾਂ ਨੂੰ ਵਿਆਹ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਜੇ ਇਸ ਬਾਰੇ ਕੋਈ ਅਪਡੇਟ ਨਹੀਂ ਹੈ। ਪਰ ਮੈਂ ਆਪਣੇ ਕੈਲੰਡਰ ਦੀ ਜਾਂਚ ਕਰਾਂਗਾ ਅਤੇ ਤੁਹਾਨੂੰ ਦੱਸਾਂਗਾ। ਕਿਉਂਕਿ ਇਸ ਵਿੱਚ ਲੁਕਾਉਣ ਲਈ ਕੁਝ ਨਹੀਂ ਹੈ। ਹਰ ਕੋਈ ਜੀਵਨ ਵਿੱਚ ਵਿਆਹ ਕਰਦਾ ਹੈ, ਇਸ ਕਰਕੇ ਮੈਂ ਕੋਸ਼ਿਸ਼ ਕਰਾਂਗਾ ਕਿ ਇਸ ਬਾਰੇ ਜਲਦ ਹੀ ਤੁਹਾਨੂੰ ਕੋਈ ਅਪਡੇਟ ਦਵਾਂ। ਦੂਜੇ ਪਾਸੇ ਜਦੋਂ ਕਿਆਰਾ ਨਾਲ ਫਿਲਮ ਦਾ ਸਵਾਲ ਆਇਆ ਤਾਂ ਅਦਾਕਾਰ ਨੇ ਕਿਹਾ ਕਿ ਇਸ ਸਮੇਂ ਕਈ ਫਿਲਮਾਂ ਪਾਈਪਲਾਈਨ 'ਚ ਹਨ। ਜਦੋਂ ਵੀ ਦੋਵਾਂ ਦਾ ਵਿਆਹ ਦਾ ਪਲਾਨ ਹੋਇਆ ਤਾਂ ਸਭ ਨੂੰ ਜਨਤਕ ਤੌਰ ਤੇ ਐਲਾਨ ਕੀਤਾ ਜਾਵੇਗਾ।

ਕਿਆਰਾ ਨਾਲ ਵਿਆਹ ਕਰਨ ਲਈ ਤਿਆਰ ਸਿਧਾਰਥ
ਇਸ ਦੇ ਨਾਲ ਹੀ 'ਕੌਫ਼ੀ ਵਿਦ ਕਰਨ' ਪਹੁੰਚੇ ਸਿਧਾਰਥ ਨੇ ਆਪਣੇ ਵਿਆਹ ਦੇ ਬਾਰੇ ਕਿਹਾ ਸੀ ਕਿ ਜੇ ਕਿਆਰਾ ਨਾਲ ਉਨ੍ਹਾਂ ਦਾ ਵਿਆਹ ਹੋਵੇਗਾ ਤਾਂ ਉਹ ਬਹੁਤ ਖੁਸ਼ ਹੋਣਗੇ। ਦਰਅਸਲ, ਕਰਨ ਦੇ ਸ਼ੋਅ ਤੇ ਉਨ੍ਹਾਂ ਨੂੰ ਕਿਆਰਾ ਨਾਲ ਵਿਆਹ ਬਾਰੇ ਪੁੱਛਿਆ ਗਿਆ ਸੀ ਤਾਂ ਇਸ ਤੇ ਐਕਟਰ ਨੇ ਕਿਹਾ ਕਿ ਇੱਕ ਬ੍ਰਾਈਟ ਤੇ ਹੈੱਪੀ ਫ਼ਿਊਚਰ। ਇਸ ਤੇ ਕਰਨ ਤੁਰੰਤ ਬੋਲੇ- ਕਿਆਰਾ ਅਡਵਾਨੀ ਨਾਲ? ਤਾਂ ਸਿਧਾਰਥ ਨੇ ਕਿਹਾ, "ਜੇ ਕਿਆਰਾ ਹੋਵੇਗੀ ਤਾਂ ਬਹੁਤ ਹੀ ਵਧੀਆ ਰਹੇਗਾ। ਹਾਲੇ ਤਾਂ ਮੈਂ ਐਲਾਨ ਕਰ ਰਿਹਾ ਹਾਂ, ਬਾਕੀ ਅੱਗੇ ਦੇਖਦੇ ਹਾਂ ਕੀ ਹੁੰਦਾ ਹੈ।"

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget