ਪੜਚੋਲ ਕਰੋ

ਜਦ ਏਅਰਪੋਰਟ 'ਤੇ ਸਿਧਾਰਥ ਨੂੰ ਲਾਉਣੀ ਲਈ ਦੌੜ

ਮੁੰਬਈ: ਬਾਲੀਵੁੱਡ ਸਿਤਾਰੇ ਹੋਣ ਜਾਂ ਕੋਈ ਹੋਰ ਸਟਾਰ ਆਪਣੇ ਕੰਮ ਦੇ ਸਿਲਸਿਲੇ ‘ਚ ਇਹ ਅਕਸਰ ਹੀ ਆਉਣਾ-ਜਾਣਾ ਤਾਂ ਕਰਦੇ ਹੀ ਰਹਿੰਦੇ ਹਨ। ਜਿਸ ਕਰਕੇ ਉਹ ਜ਼ਿਆਦਾਤਰ ਏਅਰਪੋਰਟ ‘ਤੇ ਹੀ ਨਜ਼ਰ ਆਉਂਦੇ ਹਨ। ਇੱਥੇ ਉਹ ਸ਼ੋਅ ਕਰਦੇ ਨੇ ਆਪਣਾ ਅੰਦਾਜ਼ ਅਤੇ ਕਦੇ ਬਣ ਜਾਂਦੇ ਨੇ ਹਾਸੋਹੀਣੇ ਕਿੱਸਿਆਂ ਦਾ ਹਿੱਸਾ। ਹੁਣ ਗੱਲ ਕਰਦੇ ਹਾਂ ਕੁਝ ਅਜਿਹੇ ਸਟਾਰਸ ਦੀ ਜੋ ਅਕਸਰ ਹੋ ਜਾਂਦੇ ਹਨ ਲੇਟ। ਜਦ ਏਅਰਪੋਰਟ 'ਤੇ ਸਿਧਾਰਥ ਨੂੰ ਲਾਉਣੀ ਲਈ ਦੌੜ ਜੀ ਹਾਂ, ਹਾਲ ਹੀ ‘ਚ ਅਸੀਂ ਟਾਈਗਰ ਸ਼ਰਾਫ ਨੂੰ ਏਅਰਪੋਰਟ ‘ਤੇ ਭੱਜਦੇ ਦੇਖਿਆ ਸੀ ਜੋ ਆਪਣੀ ਫਲਾਈਟ ਲਈ ਲੇਟ ਹੋ ਰਹੇ ਸੀ। ਹੁਣ, ਅਸੀਂ ਏਅਰਪੋਰਟ ‘ਤੇ ਭੱਜਦੇ ਹੋਏ ਸਪੋਟ ਕੀਤਾ ਹੈ ਕਰਨ ਦੇ ਹੋਣਹਾਰ ਸਟੂਡੈਂਟ ਸਿਧਾਰਥ ਮਲਹੋਤਰਾ ਨੂੰ। ਜਿਨ੍ਹਾਂ ਦੇ ਲੇਟ ਹੋਣ ‘ਤੇ ਭੱਜਦੇ ਹੋਏ ਮੀਡੀਆ ਕੈਮਰਿਆਂ ਨੇ ਕੈਦ ਕੀਤਾ ਹੈ। ਉਂਝ, ਸਿਧ ਦੇ ਲੇਟ ਹੋਣ ਦਾ ਕਾਰਨ ਤਾਂ ਉਹ ਖ਼ੁਦ ਹੀ ਜਾਣਦੇ ਹਨ ਪਰ ਏਅਰਪੋਰਟ ‘ਤੇ ਉਹ ਇਸ ਤਰ੍ਹਾਂ ਭੱਜ ਰਹੇ ਸੀ ਜਿਵੇਂ ਕਿਸੇ ਰੇਸ ‘ਚ ਹਿੱਸਾ ਲੈ ਰਹੇ ਹੋਣ।

Running to board the flight as #siddharthmalhotra got very late for and rules are the same for everybody #airportdiaries @viralbhayani

A post shared by Viral Bhayani (@viralbhayani) on

ਸਿਧਾਰਥ ਆਪਣੀ ਫ਼ਿਲਮ ‘ਜਬਰੀਆ ਜੋੜੀ’ ਦੀ ਸ਼ੂਟਿੰਗ ਲਈ ਲਖਨਊ ਲਈ ਰਵਾਨਾ ਹੋਏ ਹਨ। ਇਸ ਫ਼ਿਲਮ ਦੀ ਸ਼ੂਟਿੰਗ ਲਖਨਊ ‘ਚ ਹੋਣੀ ਹੈ ਜਿਸ ‘ਚ ਸਿਧਾਰਥ ਦੇ ਨਾਲ ਪਰੀਨਿਤੀ ਚੋਪੜਾ ਦੀ ਜੋੜੀ ਬਣੀ ਹੈ। ਫ਼ਿਲਮ ਬਿਹਾਰ ਦੇ 'ਪਕੜਵਾ ਵਿਆਹ' ਯਾਨੀ ਜ਼ਬਰਦਸਤੀ ਵਿਆਹ ਕਰਨ ਦੀ ਬੁਰਾਈ ‘ਤੇ ਆਧਾਰਿਤ ਹੈ। ਫ਼ਿਲਮ ਦਾ ਪਹਿਲਾਂ ਨਾਂਅ `ਸ਼ਾਟਗਨ ਸ਼ਾਦੀ’ ਰੱਖਿਆ ਗਿਆ ਸੀ ਜਿਸ ਨੂੰ ਸਿਧ ਦੇ ਕਹਿਣ ‘ਤੇ ਬਦਲ ਕੇ ‘ਜਬਰੀਆ ਜੋੜੀ’ ਕੀਤਾ ਗਿਆ ਹੈ।

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Embed widget