ਪੜਚੋਲ ਕਰੋ

Sidharth Kiara Wedding: ਰਾਜਸਥਾਨ ਦੇ ਸ਼ਾਨਦਾਰ ਕਿਲੇ 'ਚ ਹੋਵੇਗਾ ਸਿਧਾਰਥ ਕਿਆਰਾ ਦਾ ਵਿਆਹ, ਕਰੋੜਾਂ 'ਚ ਇੱਕ ਦਿਨ ਦਾ ਕਿਰਾਇਆ

ਸਿਧਾਰਥ ਤੇ ਕਿਆਰਾ ਦੇ ਵਿਆਹ ਦੀ ਮਹਿਮਾਨ ਸੂਚੀ ਚ ਬਾਲੀਵੁੱਡ ਤੇ ਹੋਰ ਖੇਤਰਾਂ ਦੀਆਂ ਹਸਤੀਆਂ ਨੂੰ ਸੱਦਾ ਦਿੱਤਾ ਗਿਆ ਹੈ। ਇਨ੍ਹਾਂ 'ਚ ਅਮਿਤਾਭ ਬੱਚਨ, ਸ਼ਾਹਰੁਖ ਖਾਨ, ਕਰਨ ਜੌਹਰ, ਵਰੁਣ ਧਵਨ ਅਤੇ ਈਸ਼ਾ ਅੰਬਾਨੀ ਤੱਕ ਕਈ ਮਸ਼ਹੂਰ ਹਸਤੀਆਂ ਦੇ ਨਾਂ ਹਨ

Sidharth Malhotra Kiara Advani Wedding: ਬਾਲੀਵੁੱਡ ਐਕਟਰ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ 'ਚ ਹਨ। ਮੀਡੀਆ ਰਿਪੋਰਟਾਂ ਮੁਤਾਬਕ ਦੋਵੇਂ 6 ਫਰਵਰੀ ਨੂੰ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਹੁਣ ਇਸ ਸ਼ਾਨਦਾਰ ਵਿਆਹ ਦੀ ਮਹਿਮਾਨ ਲਿਸਟ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਆਹ ਪੂਰੀ ਤਰ੍ਹਾਂ ਇੱਕ ਪ੍ਰਾਇਵੇਟ ਸਮਾਰੋਹ ਹੋਵੇਗਾ। ਅਤੇ ਇਸ 'ਚ ਸਿਰਫ 100-125 ਮਹਿਮਾਨ ਹੀ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: ਅਰਮਾਨ ਮਲਿਕ ਨੇ ਕੀਤਾ ਤੀਜਾ ਵਿਆਹ! ਤੀਜੀ ਔਰਤ ਨੂੰ ਦੇਖ ਭੜਕੀਆਂ ਦੋਵੇਂ ਪ੍ਰੈਗਨੈਂਟ ਪਤਨੀਆਂ

ਵਿਆਹ 'ਚ ਅਮਿਤਾਭ ਬੱਚਨ ਤੋਂ ਲੈ ਕੇ ਈਸ਼ਾ ਅੰਬਾਨੀ ਹੋਣਗੇ ਸ਼ਾਮਲ
ਸਿਧਾਰਥ ਅਤੇ ਕਿਆਰਾ ਦੇ ਵਿਆਹ ਦੀ ਇਸ ਮਹਿਮਾਨ ਸੂਚੀ ਵਿੱਚ ਬਾਲੀਵੁੱਡ ਤੋਂ ਲੈ ਕੇ ਹੋਰ ਖੇਤਰਾਂ ਦੀਆਂ ਕਈ ਹਸਤੀਆਂ ਨੂੰ ਸੱਦਾ ਦਿੱਤਾ ਗਿਆ ਹੈ। ਇਨ੍ਹਾਂ 'ਚ ਅਮਿਤਾਭ ਬੱਚਨ ਤੋਂ ਲੈ ਕੇ ਸ਼ਾਹਰੁਖ ਖਾਨ, ਕਰਨ ਜੌਹਰ, ਵਰੁਣ ਧਵਨ ਅਤੇ ਈਸ਼ਾ ਅੰਬਾਨੀ ਤੱਕ ਕਈ ਮਸ਼ਹੂਰ ਹਸਤੀਆਂ ਦੇ ਨਾਂ ਸ਼ਾਮਲ ਹਨ। ਸ਼ਾਹਿਦ ਕਪੂਰ ਅਤੇ ਮੀਰਾ ਰਾਜਪੂਤ ਵੀ ਵਿਆਹ ਵਿੱਚ ਮੌਜੂਦ ਹੋਣਗੇ, ਕਿਉਂਕਿ ਕਿਆਰਾ ਅਤੇ ਸ਼ਾਹਿਦ ਬਹੁਤ ਕਰੀਬੀ ਦੋਸਤ ਹਨ। ਇਸ ਦੇ ਨਾਲ ਹੀ ਕਿਆਰਾ-ਸਿਧਾਰਥ ਇਸ ਵਿਆਹ ਵਿੱਚ ਆਪਣੇ ਬਚਪਨ ਦੇ ਦੋਸਤਾਂ ਨੂੰ ਵੀ ਸੱਦਾ ਦੇਣਗੇ।

ਸੂਰਿਆਗੜ੍ਹ ਪੈਲੇਸ ਦੇ 80 ਕਮਰੇ ਬੁੱਕ
ਰਿਪੋਰਟਾਂ ਵਿੱਚ ਅੱਗੇ ਕਿਹਾ ਜਾ ਰਿਹਾ ਹੈ ਕਿ ਮਹਿਮਾਨਾਂ ਲਈ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ ਵਿੱਚ ਇੱਕ ਲਗਜ਼ਰੀ ਵਿਲਾ ਬੁੱਕ ਕੀਤਾ ਗਿਆ ਹੈ। ਇਸ ਵਿੱਚ ਲਗਭਗ 80 ਕਮਰੇ ਹਨ। ਇੰਨਾ ਹੀ ਨਹੀਂ ਜੋੜੇ ਦੇ ਵਿਆਹ 'ਚ ਸੁਰੱਖਿਆ ਦੇ ਵੀ ਸਖਤ ਇੰਤਜ਼ਾਮ ਕੀਤੇ ਗਏ ਹਨ, ਪ੍ਰੀ-ਵੈਡਿੰਗ ਤੋਂ ਲੈ ਕੇ ਵਿਆਹ ਤੱਕ ਸਾਰੇ ਫੰਕਸ਼ਨ ਪੈਲੇਸ ਦੇ ਅੰਦਰ ਹੀ ਰੱਖੇ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਪੈਲੇਸ 'ਚ ਵਿਆਹ ਦਾ ਰੋਜ਼ਾਨਾ ਕਿਰਾਇਆ 1 ਤੋਂ 2 ਕਰੋੜ ਰੁਪਏ ਦੇ ਕਰੀਬ ਹੈ।

Sidharth Kiara Wedding: ਰਾਜਸਥਾਨ ਦੇ ਸ਼ਾਨਦਾਰ ਕਿਲੇ 'ਚ ਹੋਵੇਗਾ ਸਿਧਾਰਥ ਕਿਆਰਾ ਦਾ ਵਿਆਹ, ਕਰੋੜਾਂ 'ਚ ਇੱਕ ਦਿਨ ਦਾ ਕਿਰਾਇਆ

ਇਸ ਦੇ ਨਾਲ ਹੀ ਮਹਿਮਾਨਾਂ ਨੂੰ ਲੈ ਕੇ ਜਾਣ ਲਈ ਮਰਸੀਡੀਜ਼ ਬੈਂਜ਼, ਜੈਗੁਆਰ ਅਤੇ ਬੀਐਮਡਬਲਿਊ ਸਮੇਤ ਕਰੀਬ 70 ਕਾਰਾਂ ਦਾ ਪ੍ਰਬੰਧ ਕੀਤਾ ਗਿਆ ਹੈ।

Sidharth Kiara Wedding: ਰਾਜਸਥਾਨ ਦੇ ਸ਼ਾਨਦਾਰ ਕਿਲੇ 'ਚ ਹੋਵੇਗਾ ਸਿਧਾਰਥ ਕਿਆਰਾ ਦਾ ਵਿਆਹ, ਕਰੋੜਾਂ 'ਚ ਇੱਕ ਦਿਨ ਦਾ ਕਿਰਾਇਆ

Sidharth Kiara Wedding: ਰਾਜਸਥਾਨ ਦੇ ਸ਼ਾਨਦਾਰ ਕਿਲੇ 'ਚ ਹੋਵੇਗਾ ਸਿਧਾਰਥ ਕਿਆਰਾ ਦਾ ਵਿਆਹ, ਕਰੋੜਾਂ 'ਚ ਇੱਕ ਦਿਨ ਦਾ ਕਿਰਾਇਆ

ਵਿਆਹ ਤੋਂ ਬਾਅਦ ਮੁੰਬਈ 'ਚ ਹੋਵੇਗੀ ਗ੍ਰੈਂਡ ਵੈਡਿੰਗ ਰਿਸੈਪਸ਼ਨ
ਜੋੜੇ ਨਾਲ ਜੁੜੇ ਇਕ ਸੂਤਰ ਨੇ ਕੁਝ ਦਿਨ ਪਹਿਲਾਂ ਦੱਸਿਆ ਸੀ, 'ਸਿਧਾਰਥ ਅਤੇ ਕਿਆਰਾ ਦੇ ਪ੍ਰੀ-ਵੈਡਿੰਗ ਫੰਕਸ਼ਨ 4 ਅਤੇ 5 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਹਨ। ਜੋੜੇ ਦੀ ਹਲਦੀ ਅਤੇ ਸੰਗੀਤ ਸਮਾਰੋਹ ਵੀ ਵਿਆਹ ਵਾਲੇ ਦਿਨ ਹੀ ਹੋਣਗੇ। ਜੈਸਲਮੇਰ ਵਿੱਚ ਵਿਆਹ ਤੋਂ ਬਾਅਦ, ਜੋੜਾ ਮੁੰਬਈ ਵਿੱਚ ਇੱਕ ਸ਼ਾਨਦਾਰ ਰਿਸੈਪਸ਼ਨ ਦਾ ਆਯੋਜਨ ਕਰੇਗਾ।

ਦਿੱਲੀ ਵਿੱਚ ਵਿਆਹ ਦੀਆਂ ਤਿਆਰੀਆਂ 'ਚ ਬਿਜ਼ੀ ਸਿਧਾਰਥ
ਮੀਡੀਆ ਰਿਪੋਰਟਾਂ ਮੁਤਾਬਕ ਸਿਧਾਰਥ ਆਪਣੇ ਵਿਆਹ ਦੀਆਂ ਸਾਰੀਆਂ ਤਿਆਰੀਆਂ ਦੇ ਅੰਤਿਮ ਦੌਰ ਨੂੰ ਸੰਭਾਲ ਰਹੇ ਹਨ। ਉਹ ਹਰ ਚੀਜ਼ ਨੂੰ ਆਪਣਾ ਨਿੱਜੀ ਅਹਿਸਾਸ ਦੇਣਾ ਪਸੰਦ ਕਰਦਾ ਹੈ। ਇਸ ਕਾਰਨ ਉਹ ਦਿੱਲੀ ਪਹੁੰਚ ਗਏ ਹਨ। ਖਬਰਾਂ 'ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਿਧਾਰਥ ਆਪਣੇ ਵਿਆਹ ਲਈ ਦਿੱਲੀ ਤੋਂ ਆਪਣੇ ਮਾਤਾ-ਪਿਤਾ ਅਤੇ ਕਰੀਬੀ ਪਰਿਵਾਰਕ ਮੈਂਬਰਾਂ ਨਾਲ ਕੁਝ ਦਿਨਾਂ 'ਚ ਰਾਜਸਥਾਨ ਪਹੁੰਚਣਗੇ। ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ।

ਇਹ ਵੀ ਪੜ੍ਹੋ: ਨੀਰੂ ਬਾਜਵਾ ਨੇ CM ਮਾਨ ਨਾਲ ਕੀਤੀ ਮੁਲਾਕਾਤ, ਤਸਵੀਰਾਂ ਸੋਸ਼ਲ ਮੀਡੀਆ 'ਤੇ ਕੀਤੀਆਂ ਸ਼ੇਅਰ

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget