ਪੜਚੋਲ ਕਰੋ

ਵਿਕਰਮ ਬਤਰਾ ਦੀ ਬਾਇਓਪਿਕ ਦੀ ਸ਼ੂਟਿੰਗ ਇਸ ਦਿਨ ਤੋਂ ਹੋਵੇਗੀ ਸ਼ੁਰੂ

ਮੁੰਬਈ: ਬਾਲੀਵੁੱਡ ਐਕਟਰ ਸਿਥਾਰਥ ਮਲਹੋਤਰਾ ਜਲਦੀ ਹੀ ਪਰੀਨਿਤੀ ਚੋਪੜਾ ਦੇ ਨਾਲ ਫ਼ਿਲਮ ‘ਜਬਰੀਆ ਜੋੜੀ’ ‘ਚ ਨਜ਼ਰ ਆਉਣ ਵਾਲੇ ਹਨ। ਫ਼ਿਲਮ ਇਸੇ ਸਾਲ 19 ਮਈ ਨੂੰ ਰਿਲੀਜ਼ ਹੋਣੀ ਹੈ। ਇਸ ਫ਼ਿਲਮ ਤੋਂ ਬਾਅਦ ਸਿਧ ਆਪਣ ਅਗਲੀ ਫ਼ਿਲਮ ਕਰਕੇ ਵੀ ਸੁਰਖੀਆਂ ‘ਚ ਹਨ। ਜੀ ਹਾਂ ਸਿਧਾਰਥ ਮਲਹੋਤਰਾ ਵਿਕਰਮ ਬਤਰਾ ਦੀ ਬਾਇਓਪਿਕ ਕਰਦੇ ਨਜ਼ਰ ਆਉਣਗੇ। ਇਸ ਫ਼ਿਲਮ ਦੀ ਅਜੇ ਅੋਫੀਸ਼ੀਅਲ ਅਨਾਉਂਸਮੈਂਟ ਨਹੀਂ ਹੋਈ ਹੈ ਪਰ ਫ਼ਿਲਮ ‘ਸ਼ੇਰ ਸ਼ਾਹ’ ਦੇ ਨਾਂਅ ਨਾਲ 2020 ‘ਚ ਰਿਲੀਜ਼ ਹੋਵੇਗੀ ਇਹ ਖ਼ਬਰ ਪੱਕੀ ਹੈ। ਜਿਸ ‘ਚ ਵਿਕਰਮ ਦਾ ਰੋਲ ਸਿਧਾਰਥ ਕਰਨਗੇ ਇਸ ‘ਤੇ ਪੱਕੀ ਮੋਹਰ ਲੱਗ ਚੁੱਕੀ ਹੈ। ਜਿਸ ਦੀਆਂ ਤਿਆਰੀਆਂ ਸਿਧਾਰਥ ਜਲਦੀ ਸ਼ੁਰੂ ਕਰ ਦੇਣਗੇ। ਖ਼ਬਰਾਂ ਨੇ ਕਿ ਫ਼ਿਲਮ ਦੀ ਸ਼ੂਟਿੰਗ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋ ਜਾਵੇਗੀ। ਹਾਲ ਹੀ ‘ਚ ਸਿਧਾਰਥ ਨੇ ਇੱਕ ਇੰਟਰਵਿਊ ‘ਚ ਕਿਹਾ ਸੀ ਕਿ ‘ਜਬਰੀਆ ਜੋੜੀ’ ਤੋਂ ਬਾਅਦ ਉਹ ਵਿਕਰਮ ਬਤਰਾ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰਨਗੇ। ਜਿਸ ਦੀ ਸ਼ੂਟਿੰਗ ਇਸੇ ਸਾਲ ਖ਼ਤਮ ਕਰ ਫ਼ਿਲਮ ਅਗਲੇ ਸਾਲ ਰਿਲੀਜ਼ ਕੀਤੀ ਜਾਵੇਗੀ।

ਟਾਪ ਹੈਡਲਾਈਨ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget