ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੇ ਗੀਤਾਂ ਦਾ ਕ੍ਰੇਜ਼ ਬਰਕਰਾਰ, 100 ਦੇਸ਼ਾਂ `ਚ ਸੁਣੇ ਜਾ ਰਹੇ ਹਨ ਮੂਸੇਵਾਲਾ ਦੇ ਗੀਤ, ਦੇਖੋ ਲਿਸਟ

ਇਸ ਦੇ ਨਾਲ ਹੀ ਯੂਟਿਊਬ ਮਿਊਜ਼ਿਕ ਗਲੋਬਲ ਚਾਰਟ `ਚ ਸਿੱਧੂ ਮੂਸੇਵਾਲਾ ਦੇ 8 ਗਾਣੇ ਹਾਲੇ ਤੱਕ ਸ਼ਾਮਲ ਹਨ।ਇਨ੍ਹਾਂ ਵਿੱਚ ਮੂਸੇਵਾਲਾ ਦੇ 295, ਲਾਸਟ ਰਾਈਡ, ਲੈਵਲਜ਼, ਸੋ ਹਾਈ ਤੇ ਹੋਰ ਕਈ ਗੀਤ ਸ਼ਾਮਲ ਹਨ। 

ਅਮੈਲੀਆ ਪੰਜਾਬੀ ਦੀ ਰਿਪੋਰਟ

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲਗਭਗ 2 ਮਹੀਨੇ ਹੋ ਚੁੱਕੇ ਹਨ। ਪਰ ਸਿੱਧੂ ਦੇ ਗੀਤਾਂ ਨੇ ਉਨ੍ਹਾਂ ਨੂੰ ਚਾਹੁਣ ਵਾਲਿਆਂ ਦੇ ਦਿਲਾਂ `ਚ ਹਾਲੇ ਤੱਕ ਜ਼ਿੰਦਾ ਰੱਖਿਆ ਹੋਇਆ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਪ੍ਰਸਿੱਧੀ ਹੋਰ ਜ਼ਿਆਦਾ ਵਧੀ ਹੈ। ਇੱਥੋਂ ਤੱਕ ਕਿ ਉਨ੍ਹਾਂ ਦੇ ਕਈ ਗੀਤਾਂ ਨੇ ਗਲੋਬਲ ਬਿਲਬੋਰਡ ਚਾਰਟਾਂ `ਚ ਜਗ੍ਹਾ ਬਣਾਈ ਹੈ। 

ਇਸ ਦੇ ਨਾਲ ਹੀ ਯੂਟਿਊਬ ਮਿਊਜ਼ਿਕ ਗਲੋਬਲ ਚਾਰਟ `ਚ ਸਿੱਧੂ ਮੂਸੇਵਾਲਾ ਦੇ 8 ਗਾਣੇ ਹਾਲੇ ਤੱਕ ਸ਼ਾਮਲ ਹਨ।ਇਨ੍ਹਾਂ ਵਿੱਚ ਮੂਸੇਵਾਲਾ ਦੇ 295, ਲਾਸਟ ਰਾਈਡ, ਲੈਵਲਜ਼, ਸੋ ਹਾਈ ਤੇ ਹੋਰ ਕਈ ਗੀਤ ਸ਼ਾਮਲ ਹਨ। 

ਸਿੱਧੂ ਮੂਸੇਵਾਲਾ ਦੇ ਗੀਤਾਂ ਦਾ ਕ੍ਰੇਜ਼ ਬਰਕਰਾਰ, 100 ਦੇਸ਼ਾਂ `ਚ ਸੁਣੇ ਜਾ ਰਹੇ ਹਨ ਮੂਸੇਵਾਲਾ ਦੇ ਗੀਤ, ਦੇਖੋ ਲਿਸਟ

ਯੂਟਿਊਬ ਨੇ ਤਾਜ਼ਾ ਲਿਸਟ ਬੀਤੇ ਦਿਨ ਜਾਰੀ ਕੀਤੀ ਸੀ, ਜਿਸ ਨੂੰ ਦੇਖ ਪਤਾ ਲਗਦਾ ਹੈ ਕਿ ਸਿੱਧੂ ਦੇ 8 ਗੀਤ ਹਾਲੇ ਤੱਕ ਟੌਪ 100 ਗੀਤਾਂ `ਚ ਸ਼ੁਮਾਰ ਹਨ। ਯੂਟਿਊਬ ਗਲੋਬਲ ਚਾਰਟ `;ਚ 295 ਗੀਤ ਚੌਥੇ ਸਥਾਨ ਤੇ ਹੈ, ਜਦਕਿ ਭਾਰਤ ਵਿੱਚ ਇਹ ਗੀਤ ਤੀਜੇ ਨੰਬਰ `ਤੇ ਹੈ।

100 ਦੇਸ਼ਾਂ `ਚ ਸੁਣੇ ਜਾ ਰਹੇ ਮੂਸੇਵਾਲਾ ਦੇ ਗੀਤ
ਦਸ ਦਈਏ ਕਿ ਮੂਸੇਵਾਲਾ ਦੇ ਗੀਤਾਂ ਦਾ ਦੁਨੀਆ ਭਰ ਵਿੱਚ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਰਿਪੋਰਟ ਮੁਤਾਬਕ ਮੂਸੇਵਾਲਾ ਦੇ ਗੀਤ 100 ਦੇਸ਼ਾਂ `ਚ ਸੁਣੇ ਜਾ ਰਹੇ ਹਨ। ਇਨ੍ਹਾਂ `ਚ ਭਾਰਤ ਪਹਿਲੇ ਨੰਬਰ ਤੇ, ਦੂਜੇ ਨੰਬਰ ਤੇ ਪਾਕਿਸਤਾਨ ਹੈ। ਇਸ `ਚ ਯੂਟਿਊਬ ਵੱਲੋਂ ਸ਼ਹਿਰਾਂ ਦੀ ਲਿਸਟ ਵੀ ਦਿਤੀ ਗਈ ਹੈ। ਜਿਸ ਵਿੱਚ ਟੌਪ `ਤੇ ਲੁਧਿਆਣਾ ਦਾ ਨਾਂ ਹੈ। ਯਾਨਿ ਲੁਧਿਆਣਾ `ਚ ਇਸ ਸਮੇਂ ਮੂਸੇਵਾਲਾ ਦੇ ਗੀਤਾਂ ਦਾ ਸਭ ਤੋਂ ਜ਼ਿਆਦਾ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ।ਦੇਖੋ ਲਿਸਟ:

ਸਿੱਧੂ ਮੂਸੇਵਾਲਾ ਦੇ ਗੀਤਾਂ ਦਾ ਕ੍ਰੇਜ਼ ਬਰਕਰਾਰ, 100 ਦੇਸ਼ਾਂ `ਚ ਸੁਣੇ ਜਾ ਰਹੇ ਹਨ ਮੂਸੇਵਾਲਾ ਦੇ ਗੀਤ, ਦੇਖੋ ਲਿਸਟ

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਉਸ ਤੋਂ ਬਾਅਦ 20 ਜੁਲਾਈ ਨੂੰ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ `ਚ ਸ਼ਾਮਲ 4 ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਸੀ।    

ਟਾਪ ਹੈਡਲਾਈਨ

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget