ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਕਈ ਗਾਣੇ ਇੰਸਟਾਗ੍ਰਾਮ ਤੋਂ ਹੋਏ ਡਿਲੀਟ? ਜਾਣੋ ਕੀ ਹੈ ਸੱਚਾਈ

SIdhu Moosewala Songs: ਇੰਸਟਾ ਤੋਂ ਮੂਸੇਵਾਲਾ ਦੇ ਗਾਣੇ ਡਿਲੀਟ ਹੋ ਗਏ ਸੀ, ਹੁਣ ਦੁਬਾਰਾ ਫਿਰ ਤੋਂ ਇਹ ਗਾਣੇ ਇੰਸਟਾ ਮਿਊਜ਼ਿਕ 'ਤੇ ਸ਼ੋਅ ਹੋ ਰਹੇ ਹਨ। ਇਨ੍ਹਾਂ ਚ 'ਸੋ ਹਾਈ', 'ਸੈਲੇਬ੍ਰਿਟੀ ਕਿਲਰ', ਮੂਜ਼ਡਰਿਲਾ ਤੇ ਜੀ ਸ਼ਿੱਟ ਵਰਗੇ ਗਾਣੇ ਸ਼ਾਮਲ ਸਨ

Sidhu Moose Wala Songs Removed From Instagram: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ। 19 ਮਾਰਚ ਨੂੰ ਉਸ ਦੀ ਪਹਿਲੀ ਬਰਸੀ ਮਨਾਈ ਗਈ ਸੀ। ਇਸ ਦੌਰਾਨ ਭਾਰੀ ਗਿਣਤੀ ਵਿੱਚ ਮੂਸੇਵਾਲਾ ਦੇ ਪ੍ਰਸ਼ੰਸਕ ਉਸ ਦੀ ਬਰਸੀ ਸਮਾਗਮ 'ਚ ਸ਼ਰਧਾਂਜਲੀ ਦੇਣ ਲਈ ਪਹੁੰਚੁ ਸੀ। ਇਹੀ ਨਹੀਂ ਮੂਸੇਵਾਲਾ ਦੇ ਮਰਨ ਤੋਂ ਇਕ ਸਾਲ ਬਾਅਦ ਅੱਜ ਵੀ ਉਸ ਦੇ ਗਾਣੇ ਸੋਸ਼ਲ ਮੀਡੀਆ 'ਤੇ ਟਰੈਂਡ ਕਰਦੇ ਰਹਿੰਦੇ ਹਨ। 

ਇਹ ਵੀ ਪੜ੍ਹੋ: ਸੋਨੂੰ ਸੂਦ ਤੇ ਜੈਕਲੀਨ ਫਰਨਾਂਡੀਜ਼ ਨੇ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਲਈ ਅਰਦਾਸ

ਹੁਣ ਸਿੱਧੂ ਮੂਸੇਵਾਲਾ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਇੰਸਟਾਗ੍ਰਾਮ ਮਿਊਜ਼ਿਕ ਤੋਂ ਮੂਸੇਵਾਲਾ ਦੇ ਕਈ ਗਾਣੇ ਡਿਲੀਟ ਕਰ ਦਿੱਤੇ ਗਏ ਸੀ। ਹੁਣ ਦੁਬਾਰਾ ਫਿਰ ਤੋਂ ਇਹ ਗਾਣੇ ਇੰਸਟਾ ਮਿਊਜ਼ਿਕ 'ਤੇ ਸ਼ੋਅ ਹੋ ਰਹੇ ਹਨ। ਇਨ੍ਹਾਂ ਵਿੱਚ ਮੂਸੇਵਾਲਾ ਦੇ 'ਸੋ ਹਾਈ', 'ਸੈਲੇਬ੍ਰਿਟੀ ਕਿੱਲਰ', ਮੂਜ਼ਡਰਿਲਾ ਤੇ ਜੀ ਸ਼ਿੱਟ ਵਰਗੇ ਗਾਣੇ ਹੁਣ ਇੰਸਟਾਗ੍ਰਾਮ 'ਤੇ ਮੌਜੂਦ ਨਹੀਂ ਸਨ। ਇਨ੍ਹਾਂ ਸਾਰੀਆਂ ਗੱਲਾਂ 'ਤੇ ਫੈਨਜ਼ ਹੈਰਾਨ ਪਰੇਸ਼ਾਨ ਹੋ ਰਹੇ ਸਨ ਕਿ ਆਖਰ ਕਿਉਂ ਮੂਸੇਵਾਲਾ ਦੇ ਕਈ ਗਾਣੇ ਇੰਸਟਾ ਤੋਂ ਗਾਇਬ ਹੋ ਗਏ। ਲੋਕ ਇਸ ਦੇ ਪਿੱਛੇ ਦਾ ਕਾਰਨ ਜਾਣਨਾ ਚਾਹੁੰਦੇ ਹਨ।

ਰੁਪਿੰਦਰ ਹਾਂਡਾ ਨੇ ਪਾਈ ਇਹ ਪੋਸਟ:
ਗਾਇਕਾ ਰੁਪਿੰਦਰ ਹਾਂਡਾ ਨੇ ਵੀ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ, ਜਿਸ ਵਿੱਚ ਉਸ ਨੇ ਫੈਨਜ਼ ਤੋਂ ਸਵਾਲ ਪੁੱਛਿਆ ਹੈ ਕਿ 'ਕੀ ਸਿੱਧੂ ਮੂਸੇਵਾਲਾ ਦੇ ਗਾਣੇ ਇੰਸਟਾ ਮਿਊਜ਼ਿਕ ਤੋਂ ਡਿਲੀਟ ਹੋ ਗਏ ਹਨ?'


Sidhu Moose Wala: ਸਿੱਧੂ ਮੂਸੇਵਾਲਾ ਦੇ ਕਈ ਗਾਣੇ ਇੰਸਟਾਗ੍ਰਾਮ ਤੋਂ ਹੋਏ ਡਿਲੀਟ? ਜਾਣੋ ਕੀ ਹੈ ਸੱਚਾਈ

ਕਿਉਂ ਅਚਾਨਕ ਡਿਲੀਟ ਹੋ ਜਾਂਦੇ ਹਨ ਗਾਣੇ?
ਪਿਛਲੇ ਦਿਨੀਂ ਮੂਸੇਵਾਲਾ ਦਾ ਗਾਣਾ 'ਸੋ ਹਾਈ' ਸਪੌਟੀਫਾਈ ਤੋਂ ਵੀ ਡਿਲੀਟ ਹੋਇਆ ਸੀ। ਇਸ ਦੇ ਪਿੱਛੇ ਇਹ ਵਜ੍ਹਾ ਸਾਹਮਣੇ ਆਈ ਸੀ ਕਿ ਗਾਣੇ ਦਾ ਡਿਸਟ੍ਰਿਿਬਊਟਰ ਬਦਲ ਗਿਆ ਸੀ। ਗਾਣੇ ਨੂੰ ਨਵੀਂ ਕੰਪਨੀ ਨੇ ਆਪਣੇ ਲੇਬਲ 'ਤੇ ਸਪੌਟੀਫਾਈ 'ਤੇ ਰਿਲੀਜ਼ ਕੀਤਾ ਸੀ। ਇਹੀ ਕਾਰਨ ਇੰਸਟਾ ਮਿਊਜ਼ਿਕ 'ਤੇ ਵੀ ਹੋ ਸਕਦਾ ਹੈ। ਕਈ ਵਾਰ ਕਈ ਗਾਇਕਾਂ ਦੇ ਗਾਣੇ ਕਾਪੀਰਾਈਟ ਮਸਲੇ ਕਰਕੇ ਵੀ ਹਟ ਜਾਂਦੇ ਹਨ। ਕਿਉਂਕਿ ਡਿਸਟ੍ਰਿਿਬਊਟਰ ਬਦਲ ਜਾਂਦਾ ਹੈ ਜਾਂ ਫਿਰ ਗਾਣੇ 'ਤੇ ਕਾਪੀਰਾਈਟ ਕਲੇਮ ਪਾਇਆ ਜਾਂਦਾ ਹੈ।

ਕਾਬਿਲੇਗ਼ੌਰ ਹੈ ਕਿ ਮੂਸੇਵਾਲਾ ਦੇ ਗਾਣਿਆਂ 'ਤੇ ਇੰਸਟਾਗ੍ਰਾਮ 'ਤੇ ਕਰੋੜਾਂ ਲੋਕਾਂ ਨੇ ਰੀਲਾਂ ਬਣਾਈਆਂ ਹਨ। ਇਨ੍ਹਾਂ ਵਿੱਚੋਂ ਸਭ ਤੋਂ ਜ਼ਿਆਦਾ 'ਸੋ ਹਾਈ' ਗਾਣੇ 'ਤੇ ਰੀਲਾਂ ਬਣੀਆਂ ਸੀ। ਇਸ ਗਾਣੇ 'ਤੇ 3 ਮਿਲੀਅਨ ਤੋਂ ਜ਼ਿਆਦਾ ਲੋਕਾਂ ਨੇ ਰੀਲਾਂ ਬਣਾਈਆਂ ਸੀ। ਇਹ ਮੂਸੇਵਾਲਾ ਦਾ ਪਹਿਲਾ ਗਾਣਾ ਸੀ, ਜਿਸ ਨੂੰ ਉਸ ਨੇ ਖੁਦ ਗਾਇਆ ਸੀ। ਇਹ ਗਾਣਾ 2017 'ਚ ਰਿਲੀਜ਼ ਹੋਇਆ ਸੀ।

ਇਹ ਵੀ ਪੜ੍ਹੋ: ਪਾਕਿਸਤਾਨ ਦੇ ਮਸ਼ਹੂਰ ਰੇਤ ਕਲਾਕਾਰ ਨੇ ਬਣਾਇਆ ਸ਼ਾਹਰੁਖ ਖਾਨ ਦਾ ਸਕੈੱਚ, ਸੋਸ਼ਲ ਮੀਡੀਆ 'ਤੇ ਤਸਵੀਰ ਵਾਇਰਲ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget