ਪੜਚੋਲ ਕਰੋ

ਸਿੱਧੂ ਮੂਸੇਵਾਲਾ ਦਾ ਨਵਾਂ ਧਮਾਕਾ

ਚੰਡੀਗੜ੍ਹ: ਗਾਇਕ ਰਾਜਾ ਅਤੇ ਸਿੱਧੂ ਮੂਸੇਵਾਲਾ ਦਾ ਗੀਤ 'ਸਪੀਕ ਆਊਟ' ਰਿਲੀਜ਼ ਹੋ ਚੁੱਕਿਆ ਹੈ ਇਸ ਗੀਤ ਨੂੰ ਰਾਜਾ ਨੇ ਗਾਇਆ ਹੈ । ਇਸ ਗੀਤ ਦਾ ਕੁਝ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਨੇ ਟੀਜ਼ਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਸੀ । ਗੀਤ ਦੇ ਬੋਲ ਰੰਗਰੇਜ਼ ਸਿੱਧੂ ਨੇ ਲਿਖੇ ਹਨ। ਗਾਣੇ ‘ਚ ਵਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਇਨਸਾਨ ਕਾਮਯਾਬ ਹੋ ਜਾਂਦਾ ਹੈ ਤਾਂ ਕਿਸੇ ਦੀ ਉਸ ਦੇ ਅੱਗੇ ਬੋਲਣ ਦੀ ਹਿੰਮਤ ਨਹੀਂ ਹੁੰਦੀ ਅਤੇ ਜਦੋਂ ਇਨਸਾਨ ਨਾਕਾਮੀ ਹੁੰਦਾ ਹੈ ਤਾਂ ਹਰ ਕੋਈ ਉਸ ‘ਚ ਬੁਰਾਈ ਹੀ ਲੱਭਦਾ ਹੈ। ਇਸ ਦੀ ਫੀਚਰਿੰਗ ‘ਚ ਰਾਜਾ ਦੇ ਨਾਲ ਨਾਲ ਸਿੱਧੂ ਮੂਸੇਵਾਲਾ ਵੀ ਨਜ਼ਰ ਆ ਰਿਹਾ ਹੈ।
View this post on Instagram
 
SPEAK OUT (Official Video) - RAJA GAME CHANGERZ Ft. Sidhu Moose Wala | Latest Punjabi Song 2019 Singer : Raja Game Changerz Lyrics : Rangrez Sidhu Music : Game Changerz Video : ODD Frames Director : Jatinder Maan

A post shared by Sidhu Moosewala (ਮੂਸੇ ਆਲਾ) (@sidhu_moosewala) on

ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਨੇ ਕਈ ਹਿੱਟ ਗੀਤ ਗਾਏ ਹਨ। ਹੁਣ ਵੇਖਦੇ ਹਾਂ ਕਿ ਉਨ੍ਹਾਂ ਦਾ ਇਹ ਗਾਣਾ ਲੋਕਾਂ ਨੂੰ ਕਿੰਨਾ ਪਸੰਦ ਆਉਂਦਾ ਹੈ।

ਟਾਪ ਹੈਡਲਾਈਨ

ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget